Sunday, 29 Nov 2026
LIVE ਤਾਜ਼ਾ ਖ਼ਬਰਾਂ

2027 ਦੇ PR ਕੋਟੇ ’ਚ ਅਸਥਾਈ ਕਾਮਿਆਂ ਦੀ ਚੋਣ ਸੂਬਿਆਂ ਦੀ ਮੰਗ ਅਨੁਸਾਰ ਹੋਵੇਗੀ: ਇਮੀਗ੍ਰੇਸ਼ਨ ਮੰਤਰੀ ਲੀਨਾ ਡਿਆਬ

2027 ਦੇ PR ਕੋਟੇ ’ਚ ਅਸਥਾਈ ਕਾਮਿਆਂ ਦੀ ਚੋਣ ਸੂਬਿਆਂ ਦੀ ਮੰਗ ਅਨੁਸਾਰ ਹੋਵੇਗੀ: ਇਮੀਗ੍ਰੇਸ਼ਨ ਮੰਤਰੀ ਲੀਨਾ ਡਿਆਬ
ਕੈਨੇਡਾ ਵਿੱਚ ਨਵੇਂ ਸਥਾਈ ਨਿਵਾਸ (PR) ਟੀਚਿਆਂ ਨੂੰ ਲੈ ਕੇ ਚੱਲ ਰਹੀ ਬਹਿਸ ਦਰਮਿਆਨ ਇਮੀਗ੍ਰੇਸ਼ਨ ਮੰਤਰੀ ਲੀਨਾ ਡਿਆਬ ਨੇ ਸਪੱਸ਼ਟ ਕੀਤਾ ਹੈ ਕਿ 2027 ਵਿੱਚ
ਕੈਨੇਡਾ ਵਿੱਚ ਨਵੇਂ ਸਥਾਈ ਨਿਵਾਸ (PR) ਟੀਚਿਆਂ ਨੂੰ ਲੈ ਕੇ ਚੱਲ ਰਹੀ ਬਹਿਸ ਦਰਮਿਆਨ ਇਮੀਗ੍ਰੇਸ਼ਨ ਮੰਤਰੀ ਲੀਨਾ ਡਿਆਬ ਨੇ ਸਪੱਸ਼ਟ ਕੀਤਾ ਹੈ ਕਿ 2027 ਵਿੱਚ ਵਿਸ਼ੇਸ਼ ਇਕਮੁਸ਼ਤ ਯੋਜਨਾ ਤਹਿਤ ਵਾਧੂ 2 ਲੱਖ ਲੋਕਾਂ ਨੂੰ ਪੀ.ਆਰ. ਦੇਣ ਦੀ ਤਜਵੀਜ਼ ਵਿੱਚੋਂ 1 ਲੱਖ ਅਸਥਾਈ ਵਿਦੇਸ਼ੀ ਕਾਮਿਆਂ ਦੀ ਚੋਣ ਸੂਬਿਆਂ ਦੀਆਂ ਲੋੜਾਂ ਅਤੇ ਮੰਗ ਦੇ ਆਧਾਰ 'ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਇਨ੍ਹਾਂ ਕਾਮਿਆਂ ਨੂੰ ਆਪਣੇ ਇੱਥੇ ਸੱਦਣ ਵਿੱਚ ਦਿਲਚਸਪੀ ਨਹੀਂ ਦਿਖਾਉਂਦੇ ਤਾਂ ਇਸ ਕੋਟੇ ਨੂੰ ਪੂਰਾ ਕਰਨਾ ਲਾਜ਼ਮੀ ਨਹੀਂ ਹੋਵੇਗਾ। ਮੰਤਰੀ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਵਿਰੋਧੀ ਕੰਜ਼ਰਵੇਟਿਵ ਪਾਰਟੀ ਸਰਕਾਰ ਦੀ ਨਵੀਂ ਇਮੀਗ੍ਰੇਸ਼ਨ ਯੋਜਨਾ ਦਾ ਵਿਰੋਧ ਕਰ ਰਹੀ ਹੈ। ਕੰਜ਼ਰਵੇਟਿਵ ਆਗੂਆਂ ਦਾ ਦਾਅਵਾ ਹੈ ਕਿ ਇਸ ਯੋਜਨਾ ਕਾਰਨ ਅਗਲੇ ਸਾਲ ਲਗਭਗ 6 ਲੱਖ 62 ਹਜ਼ਾਰ ਲੋਕਾਂ ਨੂੰ ਸਥਾਈ ਨਿਵਾਸ ਮਿਲ ਸਕਦਾ ਹੈ, ਜਿਸ ਨਾਲ ਦੇਸ਼ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਸਿਹਤ ਸੇਵਾਵਾਂ ਉੱਤੇ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ। ਲੀਨਾ ਡਿਆਬ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਹਰ ਸਾਲ 3 ਲੱਖ 80 ਹਜ਼ਾਰ ਨਵੇਂ ਸਥਾਈ ਨਿਵਾਸੀਆਂ ਨੂੰ ਦਾਖ਼ਲਾ ਦੇਣ ਦਾ ਟੀਚਾ ਤੈਅ ਕੀਤਾ ਹੋਇਆ ਹੈ। ਇਸ ਨਿਯਮਤ ਟੀਚੇ ਤੋਂ ਇਲਾਵਾ ਵਿਸ਼ੇਸ਼ ਇਕਮੁਸ਼ਤ ਪ੍ਰੋਗਰਾਮ ਰਾਹੀਂ ਹੋਰ 2 ਲੱਖ 82 ਹਜ਼ਾਰ ਲੋਕਾਂ ਨੂੰ ਵੀ ਪੀ.ਆਰ. ਦੇਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਮੁਤਾਬਕ, ਇਸ ਵਾਧੂ ਕੋਟੇ ਦਾ ਵੱਡਾ ਹਿੱਸਾ ਉਨ੍ਹਾਂ ਲੋਕਾਂ ਲਈ ਰੱਖਿਆ ਗਿਆ ਹੈ ਜੋ ਪਹਿਲਾਂ ਹੀ ਕੈਨੇਡਾ ਵਿੱਚ ਰਹਿ ਰਹੇ ਹਨ। ਇਨ੍ਹਾਂ ਵਿੱਚ ਲੰਬੇ ਸਮੇਂ ਤੋਂ ਦੇਸ਼ ਵਿੱਚ ਕੰਮ ਕਰ ਰਹੇ ਅਸਥਾਈ ਵਿਦੇਸ਼ੀ ਕਾਮਿਆਂ ਤੋਂ ਇਲਾਵਾ ਹਾਂਗਕਾਂਗ ਅਤੇ ਯੂਕਰੇਨ ਤੋਂ ਵਿਸ਼ੇਸ਼ ਇਮੀਗ੍ਰੇਸ਼ਨ ਪ੍ਰੋਗਰਾਮਾਂ ਤਹਿਤ ਆਏ ਸ਼ਰਨਾਰਥੀ ਵੀ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।