Sunday, 29 Nov 2026
LIVE ਤਾਜ਼ਾ ਖ਼ਬਰਾਂ

30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ

30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।