Sunday, 29 Nov 2026
LIVE ਤਾਜ਼ਾ ਖ਼ਬਰਾਂ

ਅਕਾਲੀ ਦਲ ਨੂੰ ਝਟਕਾ: ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਅਕਾਲੀ ਦਲ ਨੂੰ ਝਟਕਾ: ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਅਕਾਲੀ ਦਲ ਨੂੰ ਝਟਕਾ
ਅਕਾਲੀ ਦਲ ਨੂੰ ਝਟਕਾ, ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਦਿੱਤਾ ਅਸਤੀਫ਼ਾ ਖਰੜ ਵਿੱਚ ਬੀਸੀ ਵਰਗ ਨੂੰ ਨੁਮਾਇੰਦਗੀ ਨਾ ਮਿਲਣ ’ਤੇ ਜਤਾਈ ਨਾਰਾਜ਼ਗੀ, ਪਾਰਟੀ ਲੀਡਰਸ਼ਿਪ ਦੇ ਕੰਮਕਾਜ ’ਤੇ ਵੀ ਚੁੱਕੇ ਸਵਾਲ ਚੰਡੀਗੜ੍ਹ, 26 ਅਕਤੂਬਰ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਜ਼ਿਲ੍ਹਿਆਂ ਦੇ ਇੰਚਾਰਜ ਚੌਧਰੀ ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਪਾਰਟੀ ਵਿੱਚ ਵਰਕਰਾਂ ਦੀ ਅਣਦੇਖੀ ਅਤੇ ਜਥੇਬੰਦਕ ਫ਼ੈਸਲਿਆਂ ਵਿੱਚ ਉਨ੍ਹਾਂ ਦੀ ਰਾਇ ਨੂੰ ਲੋੜੀਂਦੀ ਅਹਿਮੀਅਤ ਨਾ ਮਿਲਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਸਥਾਨਕ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਆਮ ਲਾਲ ਮਾਜਰੀਆਂ ਨੇ ਦੱਸਿਆ ਕਿ ਉਨ੍ਹਾਂ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਕੇ ਇਸ ਨੂੰ ਤੁਰੰਤ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।