Sunday, 29 Nov 2026
LIVE ਤਾਜ਼ਾ ਖ਼ਬਰਾਂ

Amarjeet Chawla Case ਵਰਗੇ ਹੋਰ ਮਾਮਲੇ ਜਨਤਕ ਕਰਨ ਦਾ ਦਾਅਵਾ ਕਰਨ ਵਾਲੀ Roop Kaur Sandhu ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ

Amarjeet Chawla Case ਵਰਗੇ ਹੋਰ ਮਾਮਲੇ ਜਨਤਕ ਕਰਨ ਦਾ ਦਾਅਵਾ ਕਰਨ ਵਾਲੀ Roop Kaur Sandhu ਸ਼੍ਰੋਮਣੀ ਅਕਾਲੀ ਦਲ ’ਚੋਂ ਬਰਖ਼ਾਸਤ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ Joint Secretary (ਸੰਯੁਕਤ ਸਕੱਤਰ) ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ Joint Secretary (ਸੰਯੁਕਤ ਸਕੱਤਰ) ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਲਾਂਭੇ ਕਰ ਦਿੱਤਾ ਹੈ। ਇਹ ਕਾਰਵਾਈ ਰੂਪ ਕੌਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਵਰਗੇ ਹੋਰ ਵੀ ਕਈ ਮਾਮਲਿਆਂ ਦਾ ਪਰਦਾਫਾਸ਼ ਕਰਨ ਦੇ ਕੀਤੇ ਦਾਅਵੇ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਫੈਸਲੇ ਦਾ ਐਲਾਨ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਰੂਪ ਕੌਰ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਕਰਨ ਅਤੇ ਗਲਤ ਆਚਰਣ ਦੇ ਦੋਸ਼ਾਂ ਤਹਿਤ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਫੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਬਕਾਇਦਾ ਵੀਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਰੂਪ ਕੌਰ ਨੇ 19 ਸਤੰਬਰ ਨੂੰ ਬਹਿਰੀਨ ਤੋਂ ਆਈ ਔਰਤ ਨੂੰ ਕੈਮਰੇ ਸਾਹਮਣੇ ਲਿਆ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਾਂ ਵਿੱਚ ਹੋਈ ਘਟਨਾ ਸਬੰਧੀ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਐੱਫ.ਆਈ.ਆਰ. ਵਿੱਚ ਲਗਾਏ ਗਏ ਦੋਸ਼ਾਂ ਨੂੰ ਦੁਹਰਾਇਆ ਸੀ। ਲੰਘੇ ਸੋਮਵਾਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਰੂਪ ਕੌਰ ਨੇ ਦਾਅਵਾ ਕੀਤਾ ਕਿ ਬਹਿਰੀਨ ਦੀ ਔਰਤ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਕਈ ਹੋਰ ਔਰਤਾਂ ਨੇ ਵੀ ਉਨ੍ਹਾਂ ਨਾਲ ਸੰਪਰਕ ਕੀਤਾ ਹੈ ਅਤੇ ਆਪਣੇ ਨਾਲ ਹੋਏ ਹੱਡਬੀਤੇ ਅਨੁਭਵ ਸਾਂਝੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਔਰਤਾਂ ਨੇ ਕਈ ਅਜਿਹੇ ਨਾਮਵਰ ਵਿਅਕਤੀਆਂ ਦੇ ਨਾਂ ਲਏ ਹਨ, ਜਿਨ੍ਹਾਂ ਨੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਆਪਣੀ ਚੰਗੀ ਪੈਠ ਬਣਾਈ ਹੋਈ ਹੈ। ਰੂਪ ਕੌਰ ਨੇ ਕਿਸੇ ਦਾ ਨਾਂ ਲਏ ਬਿਨਾਂ ਦੋਸ਼ ਲਾਇਆ ਕਿ ਇਹਨਾਂ ਵਿੱਚੋਂ ਕੁਝ ਵਿਅਕਤੀ ਪ੍ਰਮੁੱਖ ਪੰਥਕ ਹਲਕਿਆਂ ਨਾਲ ਸਬੰਧਤ ਹਨ। ਰੂਪ ਕੌਰ ਨੇ ਇਹ ਵੀ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਕਥਿਤ ਵਿਵਹਾਰ ਦਾ ਖੁਲਾਸਾ ਕਰਨਗੇ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਠੋਸ ਸਬੂਤ ਰੱਖ ਕੇ ਸਖ਼ਤ ਕਾਰਵਾਈ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਵੀ ਜਤਾਇਆ, ਪਰ ਨਾਲ ਹੀ ਕਿਹਾ ਕਿ ਜੇਕਰ ਉਹ ਸੁਰੱਖਿਅਤ ਰਹੇ ਤਾਂ ਇਹ ਖੁਲਾਸੇ ਜਾਰੀ ਰੱਖਣਗੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।