Sunday, 29 Nov 2026
LIVE ਤਾਜ਼ਾ ਖ਼ਬਰਾਂ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ
ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਸੰਬਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਮਾਨਸਾ : ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਸੰਬਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਸ਼ਡਿਊਲ ਤੈਅ ਹੋ ਗਿਆ ਹੈ। ਇਸ ਸ਼ਡਿਊਲ ਦੇ ਮੁਤਾਬਕ ਅਮਿਤ ਸ਼ਾਹ 20 ਅਕਤੂਬਰ ਨੂੰ ਦੁਪਹਿਰ 12 ਵਜੇ ਮਾਨਸਾ ਜਾਣਗੇ। ਇਸ ਤੋਂ ਬਾਅਦ ਦੁਪਹਿਰ 1.15 ਵਜੇ ਸੰਗਰੂਰ ਅਤੇ ਦੁਪਹਿਰ 3.15 ਵਜੇ ਗੁਰਦਾਸਪੁਰ ਜਾਣਗੇ। ਦੱਸਣਯੋਗ ਹੈ ਕਿ ਮਾਨਸਾ ਵਿਖੇ ਪਰਵਿੰਦਰ ਝੋਟਾ ਦਾ ਕਤਲ ਕੀਤਾ ਗਿਆ, ਗੁਰਦਾਸਪੁਰ ਵਿਖੇ ਬਿਕਰਮਜੀਤ ਦਾ ਕਤਲ ਕੀਤਾ ਗਿਆ ਅਤੇ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਸੀ। ਇਹ ਤਿੰਨੇਂ ਨਸ਼ਾ ਵਿਰੋਧੀ ਕਾਰਕੁਨ ਸਨ। ਹਾਲਾਂਕਿ ਪਹਿਲਾਂ ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਪਰ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਅਮਿਤ ਸ਼ਾਹ ਦੇ ਆਉਣ ਦਾ ਸਵਾਗਤ ਕਰਨ ਦੀ ਗੱਲ ਆਖਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਕਿਸੇ ਵਲੋਂ ਵਿਰੋਧ ਨਾ ਕੀਤਾ ਜਾਵੇ। ਭੀਮ ਸਿੰਘ ਨੇ ਕਿਹਾ ਕਿ ਸਿਰਫ ਕੇਂਦਰ ਹੀ ਹੈ, ਜੋ ਉਨ੍ਹਾਂ ਨੂੰ ਇਨਸਾਫ਼ ਦਿਵਾ ਸਕਦਾ ਹੈ, ਹੋਰ ਉਨ੍ਹਾਂ ਨੂੰ ਕਿਸੇ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਾਰਟੀ ਦਾ ਕੋਈ ਵਿਅਕਤੀ ਧਰਨੇ 'ਚ ਆਉਂਦਾ ਹੈ ਤਾਂ ਉਸ ਦਾ ਵਿਰੋਧ ਨਾ ਕੀਤਾ ਜਾਵੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।