Sunday, 29 Nov 2026
LIVE ਤਾਜ਼ਾ ਖ਼ਬਰਾਂ

ਅਮਿਤ ਸ਼ਾਹ ਦੇ ਮਾਨਸਾ ਦੌਰੇ ਨੂੰ ਲੈ ਕੇ ਵਿਵਾਦ, ਪਰਵਿੰਦਰ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਦੇ ਮਾਨਸਾ ਦੌਰੇ ਨੂੰ ਲੈ ਕੇ ਵਿਵਾਦ, ਪਰਵਿੰਦਰ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਆਉਣ ਦੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪਰਵਿੰਦਰ ਝੋਟੇ
ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਆਉਣ ਦੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪਰਵਿੰਦਰ ਝੋਟੇ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਨੇ ਜਿੱਥੇ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ, ਉਥੇ ਹੀ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੇ ਸ਼ਾਹ ਦੇ ਆਉਣ ਦਾ ਸਵਾਗਤ ਕਰਨ ਦੀ ਗੱਲ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਦਾ ਕਿਸੇ ਵੱਲੋਂ ਵਿਰੋਧ ਨਾ ਕੀਤਾ ਜਾਵੇ। ਭੀਮ ਸਿੰਘ ਨੇ ਇਹ ਵੀ ਕਿਹਾ ਕਿ ਸਿਰਫ ਕੇਂਦਰ ਹੀ ਹੈ ਜੋ ਉਨ੍ਹਾਂ ਨੂੰ ਇਨਸਾਫ ਦਿਵਾ ਸਕਦਾ ਹੈ, ਹੋਰ ਉਨ੍ਹਾਂ ਨੂੰ ਕਿਸੇ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਾਰਟੀ ਦਾ ਕੋਈ ਵਿਅਕਤੀ ਧਰਨੇ ਵਿਚ ਆਉਂਦਾ ਹੈ ਤਾਂ ਉਸ ਦਾ ਵਿਰੋਧ ਨਾ ਕੀਤਾ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਾਹ ਵੱਲੋਂ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੀ ਗੱਲ ਸਾਹਮਣੇ ਆਈ ਹੈ। ਦੂਜੇ ਪਾਸੇ ਝੋਟਾ ਕਤਲ ਕਾਂਡ ਦੇ ਸਬੰਧ ਵਿਚ ਬਣਾਈ ਗਈ ਐਕਸ਼ਨ ਕਮੇਟੀ ਨੇ ਅਮਿਤ ਸ਼ਾਹ ਦੇ ਮਾਨਸਾ ਦੌਰੇ ਅਤੇ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੀ ਤਜਵੀਜ਼ਤ ਮੁਲਾਕਾਤ ਦਾ ਵਿਰੋਧ ਕੀਤਾ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਮੰਚ ‘ਤੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸੰਬੰਧੀ ਝੋਟਾ ਦੇ ਪਿਤਾ ਭੀਮ ਸਿੰਘ ਨੇ ਰੋਸ ਪ੍ਰਦਰਸ਼ਨ ਨਾਲ ਜੁੜੇ ਕੁਝ ਲੋਕਾਂ 'ਤੇ ਦੋਸ਼ ਲਗਾਇਆ ਹੈ ਕਿ ਉਹ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਹੀ ਫੈਸਲੇ ਲੈ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਲਈ ਇਨਸਾਫ਼ ਦਿਵਾਉਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਪ੍ਰਦਰਸ਼ਨ ਵਾਲੀ ਥਾਂ ‘ਤੇ ਆਉਣ ਵਾਲੇ ਕਿਸੇ ਵੀ ਸਿਆਸੀ ਆਗੂ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।