Sunday, 29 Nov 2026
LIVE ਤਾਜ਼ਾ ਖ਼ਬਰਾਂ

ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ

ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ
ਮਾਨਸਾ (ਵੈੱਬ ਡੈਸਕ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ।
ਮਾਨਸਾ (ਵੈੱਬ ਡੈਸਕ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਇਹ ਚਰਚਾ ਚੱਲ ਰਹੀ ਹੈ ਕਿ ਉਹ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਸ਼ਾਹ ਦੇ ਇਸ ਦੌਰੇ ਦੌਰਾਨ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਦੀ ਕੋਈ ਅਧਿਕਾਰਤ ਪੁਸ਼ਟੀ ਤਾਂ ਨਹੀਂ ਹੋ ਸਕੀ, ਪਰ ਇਸ ਮਾਮਲੇ ਵਿਚ ਅਮਿਤ ਸ਼ਾਹ ਦੇ ਟਵੀਟ ਨੂੰ ਵੇਖਦਿਆਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਇਸ ਦੌਰੇ ਨੂੰ ਲੈ ਕੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। 'ਜਗ ਬਾਣੀ' ਨਾਲ ਖ਼ਾਸ ਗੱਲਬਾਤ ਦੌਰਾਨ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਆਖ਼ਿਆ ਕਿ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ ਤੇ ਉਹ ਕਿਸੇ ਵੀ ਸੂਬੇ ਦਾ ਦੌਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਾਹ ਨੇ ਨੇ ਪਹਿਲਾਂ ਹੀ ਸੋਸ਼ਲ ਮੀਡੀਆ ਰਾਹੀਂ ਇਹ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਮਾਮਲੇ ਵਿਚ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਨਸ਼ਾ ਤਸਕਰਾਂ ਤੇ ਪੁਲਸ ਦੇ ਗੱਠਜੋੜ ਨੂੰ ਤੋੜਣਾ ਬਹੁਤ ਜ਼ਰੂਰੀ ਹੈ, ਜੇਕਰ ਮਾਮਲੇ ਦੀ ਸੀ. ਬੀ. ਆਈ. ਜਾਂਚ ਹੁੰਦੀ ਹੈ ਤਾਂ ਪੁਲਸ ਦੇ ਕਈ ਅਫ਼ਸਰ ਵੀ ਜਾਂਚ ਦੇ ਘੇਰੇ ਵਿਚ ਆਉਣਗੇ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਸਿਰਫ਼ ਪੰਜਾਬ ਹੀ ਨਹੀਂ ਸਗੋਂ ਦਿੱਲੀ ਸਮੇਤ ਸਾਰੇ ਦੇਸ਼ ਲਈ ਖ਼ਤਰਨਾਕ ਹੈ। ਨਸ਼ਾ ਕਿਸੇ ਦਾ ਧਰਮ ਦੇਖ ਕੇ ਨਹੀਂ ਮਾਰਦਾ। ਇਸ ਲਈ ਹਰ ਲੀਡਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਨਸ਼ੇ ਦੇ ਖ਼ਾਤਮੇ ਲਈ ਲੜਾਈ ਲੜੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦੀ ਗੱਲ ਨਹੀਂ ਕਰਦੇ, ਸਗੋਂ ਨਸ਼ੇ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।