Sunday, 29 Nov 2026
LIVE ਤਾਜ਼ਾ ਖ਼ਬਰਾਂ

Asian Games 2026: ਗੁਲਵੀਰ ਸਿੰਘ ਨੇ 1500 ਮੀਟਰ ਦੌੜ 'ਚ ਜਿੱਤਿਆ ਚਾਂਦੀ ਦਾ ਤਗਮਾ; ਵਿਥਿਆ ਰਾਮਰਾਜ ਨੇ ਵੀ ਕਾਂਸੀ ਦਾ ਤਗਮਾ ਕੀਤਾ ਨਾਮ

Asian Games 2026: ਗੁਲਵੀਰ ਸਿੰਘ ਨੇ 1500 ਮੀਟਰ ਦੌੜ 'ਚ ਜਿੱਤਿਆ ਚਾਂਦੀ ਦਾ ਤਗਮਾ; ਵਿਥਿਆ ਰਾਮਰਾਜ ਨੇ ਵੀ ਕਾਂਸੀ ਦਾ ਤਗਮਾ ਕੀਤਾ ਨਾਮ
ਭਾਰਤ ਦੇ ਲੰਮੀ ਦੂਰੀ ਦੇ ਦੌੜਾਕ ਗੁਲਵੀਰ ਸਿੰਘ ਨੇ ਸੋਮਵਾਰ ਨੂੰ ਇੱਥੇ ਏਸ਼ਿਆਈ ਖੇਡਾਂ ਦੀ ਪੁਰਸ਼ਾਂ ਦੀ 1500 ਮੀਟਰ ਦੌੜ ਦੇ ਫਾਈਨਲ ਵਿੱਚ ਤਿੰਨ ਮਿੰਟ 36.72 ਸੈਕਿੰਡ ਦੇ ਸਰਵੋਤਮ ਪ੍ਰਦਰਸ਼ਨ ਦੇ ਨਾਲ ਚਾਂਦੀ ਦਾ ਤਗਮਾ ਜਿੱਤਿਆ।
ਜੂਦਾ ਏਸ਼ਿਆਈ ਖੇਡਾਂ ਵਿੱਚ 10 ਹਜ਼ਾਰ ਮੀਟਰ ਵਿੱਚ ਪਹਿਲਾਂ ਹੀ ਚਾਂਦੀ ਦਾ ਤਗਮਾ ਜਿੱਤ ਚੁੱਕੇ ਗੁਲਵੀਰ ਜਾਪਾਨ ਦੇ ਸੋਨ ਤਗਮਾ ਜੇਤੂ ਕਾਜੂਤੋ ਈਜਾਵਾ ਤੋਂ ਬਾਅਦ ਦੂਜੇ ਸਥਾਨ 'ਤੇ ਰਹੇ। ਕਾਜੂਤੋ ਨੇ ਤਿੰਨ ਮਿੰਟ 36.35 ਸੈਕਿੰਡ ਦਾ ਖੇਡਾਂ ਦਾ ਨਵਾਂ ਰਿਕਾਰਡ ਬਣਾਇਆ। ਉਨ੍ਹਾਂ ਦੇ ਹਮਵਤਨ ਨਾਗੀਆ ਮੋਰੀ ਨੇ ਤਿੰਨ ਮਿੰਟ 37.92 ਸੈਕਿੰਡ ਦੇ ਸਮੇਂ ਨਾਲ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਤੋਂ ਪਹਿਲਾਂ ਵਿਥਿਆ ਰਾਮਰਾਜ ਨੇ ਔਰਤਾਂ ਦੀ 400 ਮੀਟਰ ਅੜਿੱਕਾ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਵਿਥਿਆ ਨੇ 54.75 ਸੈਕਿੰਡ ਦੇ ਆਪਣੇ ਸਰਵੋਤਮ ਪ੍ਰਦਰਸ਼ਨ ਨਾਲ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ ਅਤੇ ਮਹਾਨ ਦੌੜਾਕ ਪੀ ਟੀ ਊਸ਼ਾ ਦੇ ਚਾਰ ਦਹਾਕਿਆਂ ਤੋਂ ਵੱਧ ਪੁਰਾਣੇ ਕੌਮੀ ਰਿਕਾਰਡ ਨੂੰ ਤੋੜ ਦਿੱਤਾ। ਉਨ੍ਹਾਂ ਦਾ ਮੌਜੂਦਾ ਖੇਡਾਂ ਵਿੱਚ ਇਹ ਦੂਜਾ ਤਗਮਾ ਹੈ। ਉਹ ਇਸ ਤੋਂ ਪਹਿਲਾਂ ਚਾਰ ਗੁਣਾ 400 ਮੀਟਰ ਮਿਸ਼ਰਤ ਰਿਲੇਅ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਟੀਮ ਦਾ ਵੀ ਹਿੱਸਾ ਸਨ। ਕੋਇੰਬਟੂਰ ਦੀ 28 ਸਾਲਾ ਵਿਥਿਆ ਸੰਯੁਕਤ ਅਰਬ ਅਮੀਰਾਤ ਦੀ ਮਰੀਅਮ ਕਰੀਮ ਅਤੇ ਕਜ਼ਾਕਿਸਤਾਨ ਦੀ ਐਡੇਲੀਨਾ ਜੇਮਸ ਤੋਂ ਬਾਅਦ ਤੀਜੇ ਸਥਾਨ 'ਤੇ ਰਹੀ। ਮਰੀਅਮ ਨੇ 54.31 ਸੈਕਿੰਡ ਦੇ ਖੇਡਾਂ ਦੇ ਰਿਕਾਰਡ ਸਮੇਂ ਨਾਲ ਸੋਨ ਤਗਮਾ ਜਿੱਤਿਆ ਜਦਕਿ ਐਡੇਲੀਨਾ ਨੇ 54.58 ਸੈਕਿੰਡ ਦੇ ਸਰਵੋਤਮ ਸਮੇਂ ਨਾਲ ਚਾਂਦੀ ਦਾ ਤਗਮਾ ਹਾਸਲ ਕੀਤਾ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।