Sunday, 29 Nov 2026
LIVE ਤਾਜ਼ਾ ਖ਼ਬਰਾਂ

Asian Games: ਸਿੰਧੂ ਤੇ ਉੱਨਤੀ ਕੁਆਰਟਰ ਫਾਈਨਲ ’ਚ ਹਾਰੀਆਂ

Asian Games: ਸਿੰਧੂ ਤੇ ਉੱਨਤੀ ਕੁਆਰਟਰ ਫਾਈਨਲ ’ਚ ਹਾਰੀਆਂ
ਪੀ ਵੀ ਸਿੰਧੂ ਅਤੇ ਉੱਨਤੀ ਹੁੱਡਾ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਬਹਾਦਰੀ ਨਾਲ ਸੰਘਰਸ਼ ਕੀਤਾ ਪਰ ਉਹ ਆਪੋ-ਆਪਣੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ਵਿੱਚ ਹਾਰ ਗਈਆਂ, ਜਿਸ ਕਾਰਨ ਭਾਰਤੀ ਸ਼ਟਲਰ ਕੋਈ ਤਗ਼ਮਾ ਜਿੱਤਣ ਵਿੱਚ ਅਸਫਲ ਰਹੀਆਂ। ਹਾਂਗਜ਼ੂ...
ਪੀ ਵੀ ਸਿੰਧੂ ਅਤੇ ਉੱਨਤੀ ਹੁੱਡਾ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਵਿਅਕਤੀਗਤ ਮੁਕਾਬਲੇ ਵਿੱਚ ਬਹਾਦਰੀ ਨਾਲ ਸੰਘਰਸ਼ ਕੀਤਾ ਪਰ ਉਹ ਆਪੋ-ਆਪਣੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ਵਿੱਚ ਹਾਰ ਗਈਆਂ, ਜਿਸ ਕਾਰਨ ਭਾਰਤੀ ਸ਼ਟਲਰ ਕੋਈ ਤਗ਼ਮਾ ਜਿੱਤਣ ਵਿੱਚ ਅਸਫਲ ਰਹੀਆਂ। ਹਾਂਗਜ਼ੂ ਵਿੱਚ ਹੋਈਆਂ ਪਿਛਲੀਆਂ ਏਸ਼ਿਆਈ ਖੇਡਾਂ ’ਚ ਭਾਰਤ ਨੇ ਤਿੰਨ ਤਗ਼ਮੇ ਜਿੱਤੇ ਸਨ, ਜਿਸ ਵਿੱਚ ਪੁਰਸ਼ ਟੀਮ ਨੇ ਚਾਂਦੀ ਦਾ ਤਗ਼ਮਾ, ਸਾਤਵਿਕਸਾਈਰਾਜ ਰੰਕੀਰੈਡੀ ਤੇ ਚਿਰਾਗ ਸ਼ੈੱਟੀ ਨੇ ਡਬਲਜ਼ ਵਿੱਚ ਸੋਨ ਤਗ਼ਮਾ ਅਤੇ ਐੱਚ ਐੱਸ ਪ੍ਰਣਯ ਨੇ ਪੁਰਸ਼ ਸਿੰਗਲਜ਼ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ; ਹਾਲਾਂਕਿ ਤਿੰਨ ਸਾਲ ਬਾਅਦ ਭਾਵੇਂ ਪੁਰਸ਼ ਟੀਮ ਨੇ ਇੱਕ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਪਰ ਕੋਈ ਵੀ ਸ਼ਟਲਰ ਵੱਖ-ਵੱਖ ਵਰਗਾਂ ਦੇ ਸੈਮੀ ਫਾਈਨਲ ਵਿੱਚ ਨਹੀਂ ਪਹੁੰਚ ਸਕਿਆ, ਜਿਸ ਨਾਲ ਤਗ਼ਮਾ ਪੱਕਾ ਹੋ ਸਕਦਾ ਸੀ। ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਸਿੰਧੂ ਜਿਸ ਨੂੰ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਆਪਣਾ ਤੀਜਾ ਮੈਚ ਖੇਡਣਾ ਪਿਆ, ਟੋਕੀਓ ਓਲੰਪਿਕ ਚੈਂਪੀਅਨ ਚੇਨ ਯੂ ਫੇਈ ਤੋਂ 21-11, 18-21, 10-21 ਨਾਲ ਹਾਰ ਗਈ। ਮੈਚ ਤੋਂ ਬਾਅਦ ਸਿੰਧੂ ਨੇ ਕਿਹਾ, ‘‘ਮੈਨੂੰ ਲੱਗਦਾ ਹੈ ਕਿ ਮੈਨੂੰ ਦੂਜੇ ਸੈੱਟ ਵਿੱਚ ਹੀ ਮੈਚ ਖ਼ਤਮ ਕਰ ਦੇਣਾ ਚਾਹੀਦਾ ਸੀ ਪਰ ਮੈਂ ਅਜਿਹਾ ਨਹੀਂ ਕਰ ਸਕੀ। ਕੁੱਲ ਮਿਲਾ ਕੇ ਇਹ ਕੋਈ ਆਸਾਨ ਖੇਡ ਨਹੀਂ ਸੀ ਅਤੇ ਨਾ ਹੀ ਮੈਨੂੰ ਆਸਾਨ ਅੰਕ ਮਿਲਣੇ ਸਨ।’’ ਇੱਕ ਹੋਰ ਕੁਆਰਟਰ ਫਾਈਨਲ ਵਿੱਚ 19 ਸਾਲਾ ਉੱਨਤੀ ਹੁੱਡਾ ਵੀ ਤਿੰਨ ਵਾਰ ਦੀ ਵਿਸ਼ਵ ਚੈਂਪੀਅਨ ਅਕਾਨੇ ਯਾਮਾਗੁਚੀ ਤੋਂ 16-21, 21-14, 17-21 ਨਾਲ ਹਾਰ ਗਈ। ਇਸ ਤੋਂ ਪਹਿਲਾਂ, ਟ੍ਰੀਸਾ ਜੌਲੀ ਅਤੇ ਗਾਇਤਰੀ ਗੋਪੀਚੰਦ ਜਿਨ੍ਹਾਂ ਨੇ ਪਿਛਲੇ ਮਹੀਨੇ ਆਪਣਾ ਪਹਿਲਾ ਵਿਸ਼ਵ ਚੈਂਪੀਅਨਸ਼ਿਪ ਕਾਂਸੀ ਦਾ ਤਗ਼ਮਾ ਜਿੱਤਿਆ ਸੀ, ਮਹਿਲਾ ਡਬਲਜ਼ ਕੁਆਰਟਰ ਫਾਈਨਲ ਵਿੱਚ ਮਲੇਸ਼ੀਆ ਦੀ ਵਿਸ਼ਵ ਦੀ 5ਵੇਂ ਨੰਬਰ ਦੀ ਜੋੜੀ ਪੀਰਲੀ ਤਾਨ ਅਤੇ ਥਿਨਾਹ ਮੁਰਲੀਧਰਨ ਤੋਂ 18-21, 9-21 ਨਾਲ ਹਾਰ ਗਈਆਂ। ਨਾਲ ਵਾਲੇ ਕੋਰਟ ’ਤੇ, ਮਿਕਸਡ ਡਬਲਜ਼ ਜੋੜੀ ਧਰੁਵ ਕਪਿਲਾ ਅਤੇ ਤਨੀਸ਼ਾ ਕ੍ਰਾਸਟੋ ਨੇ ਜ਼ਬਰਦਸਤ ਟੱਕਰ ਦਿੱਤੀ ਪਰ ਇੱਕ ਹੋਰ ਕੁਆਰਟਰ ਫਾਈਨਲ ਵਿੱਚ ਵਿਸ਼ਵ ਦੀ ਨੰਬਰ 1 ਚੀਨ ਦੀ ਜੋੜੀ ਫੇਂਗ ਯਾਨ ਜ਼ੇ ਅਤੇ ਹੁਆਂਗ ਡੋਂਗਪਿੰਗ ਤੋਂ 14-21, 21-18, 18-21 ਨਾਲ ਹਾਰ ਗਈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।