Sunday, 29 Nov 2026
LIVE ਤਾਜ਼ਾ ਖ਼ਬਰਾਂ

ਭਾਰਤ-ਕੈਨੇਡਾ ਵਿਚਾਲੇ CEPA ਵਾਰਤਾ ਦਾ 5ਵਾਂ ਗੇੜ ਅੱਜ ਤੋਂ ਸ਼ੁਰੂ

ਭਾਰਤ-ਕੈਨੇਡਾ ਵਿਚਾਲੇ CEPA ਵਾਰਤਾ ਦਾ 5ਵਾਂ ਗੇੜ ਅੱਜ ਤੋਂ ਸ਼ੁਰੂ
ਨਵੀਂ ਦਿੱਲੀ (ਏਜੰਸੀ)- ਭਾਰਤ ਅਤੇ ਕੈਨੇਡਾ ਦੇ ਮੁੱਖ ਵਾਰਤਾਕਾਰ ਪ੍ਰਸਤਾਵਿਤ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ. ਈ. ਪੀ. ਏ.) ਲਈ 5ਵੇਂ ਗੇੜ ਦੀ ਗੱਲਬਾਤ 5 ਅਕਤੂਬਰ ਤੋਂ ਓਟਾਵਾ ’ਚ ਸ਼ੁਰੂ ਕਰਨਗੇ।
ਨਵੀਂ ਦਿੱਲੀ (ਏਜੰਸੀ)- ਭਾਰਤ ਅਤੇ ਕੈਨੇਡਾ ਦੇ ਮੁੱਖ ਵਾਰਤਾਕਾਰ ਪ੍ਰਸਤਾਵਿਤ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ. ਈ. ਪੀ. ਏ.) ਲਈ 5ਵੇਂ ਗੇੜ ਦੀ ਗੱਲਬਾਤ 5 ਅਕਤੂਬਰ ਤੋਂ ਓਟਾਵਾ ’ਚ ਸ਼ੁਰੂ ਕਰਨਗੇ। 5 ਦਿਨ ਤੱਕ ਚੱਲਣ ਵਾਲੀ ਇਹ ਵਾਰਤਾ 9 ਅਕਤੂਬਰ ਤੱਕ ਚੱਲ ਸਕਦੀ ਹੈ। ਦੋਵਾਂ ਦੇਸ਼ਾਂ ਨੇ ਇਸ ਸਾਲ ਦੇ ਅੰਤ ਤੱਕ ਗੱਲਬਾਤ ਪੂਰੀ ਕਰਨ ਦਾ ਟੀਚਾ ਰੱਖਿਆ ਹੈ। ਇਕ ਅਧਿਕਾਰੀ ਅਨੁਸਾਰ ਦੋਵੇਂ ਦੇਸ਼ ਵਾਰਤਾ ’ਚ ਤੇਜ਼ੀ ਲਿਆ ਰਹੇ ਹਨ। ਇਸ ਤੋਂ ਪਹਿਲਾਂ ਗੱਲਬਾਤ ਦਾ ਚੌਥਾ ਗੇੜ 18 ਸਤੰਬਰ ਨੂੰ ਨਵੀਂ ਦਿੱਲੀ ’ਚ ਸੰਪੰਨ ਹੋਇਆ ਸੀ। ਵਾਰਤਾ ਨੂੰ ਰਫਤਾਰ ਦੇਣ ਲਈ ਕੈਨੇਡਾ ਦੇ ਵਪਾਰ ਮੰਤਰੀ ਮਨਿੰਦਰ ਸਿੱਧੂ ਇਸ ਮਹੀਨੇ ਦੇ ਅੰਤ ’ਚ ਲੱਗਭਗ 300 ਮੈਂਬਰੀ ਕਾਰੋਬਾਰੀ ਵਫਦ ਨਾਲ ਨਵੀਂ ਦਿੱਲੀ ਆਉਣਗੇ। ਸਿੱਧੂ ਅਤੇ ਵਣਜ ਮੰਤਰੀ ਪੀਯੂਸ਼ ਗੋਇਲ ਨੇ ਪਿਛਲੇ ਮਹੀਨੇ ਮੁੰਬਈ ’ਚ ਮੁਲਾਕਾਤ ਕਰਕੇ ਵਾਰਤਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਸੀ। ਸੀ. ਈ. ਪੀ. ਏ. ਇਕ ਤਰ੍ਹਾਂ ਦਾ ਮੁਫ਼ਤ ਵਪਾਰ ਸਮਝੌਤਾ ਹੈ, ਜਿਸ ਦੇ ਤਹਿਤ ਦੋਵੇਂ ਦੇਸ਼ ਇਕ-ਦੂਜੇ ਦੇ ਵੱਧ ਤੋਂ ਵੱਧ ਉਤਪਾਦਾਂ ’ਤੇ ਟੈਰਿਫ ਨੂੰ ਘੱਟ ਜਾਂ ਖਤਮ ਕਰਨ ਦੇ ਨਾਲ ਕਾਰੋਬਾਰ ਨੂੰ ਆਸਾਨ ਬਣਾਉਣ ਦੇ ਉਪਾਅ ਕਰਦੇ ਹਨ। ਇਸ ’ਚ ਕੁਸ਼ਲ ਪੇਸ਼ੇਵਰਾਂ ਦੇ ਆਉਣ-ਜਾਣ ਨੂੰ ਆਸਾਨ ਬਣਾਉਣ ਅਤੇ ਨਿਵੇਸ਼ ਵਧਾਉਣ ਦੇ ਪ੍ਰਬੰਧ ਵੀ ਸ਼ਾਮਲ ਹੋ ਸਕਦੇ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।