Sunday, 29 Nov 2026
LIVE ਤਾਜ਼ਾ ਖ਼ਬਰਾਂ

ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ 30 ਨਵੇਂ ਸਮਝੌਤੇ

ਭਾਰਤ ਤੇ ਕੈਨੇਡਾ ਵਿਚਾਲੇ ਮਜ਼ਬੂਤ ਹੋਏ ਆਰਥਿਕ ਰਿਸ਼ਤੇ ! 300 ਮਿਲੀਅਨ ਡਾਲਰ ਦੇ ਹੋਏ 30 ਨਵੇਂ ਸਮਝੌਤੇ
ਨਵੀਂ ਦਿੱਲੀ (ਏਜੰਸੀ) - ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣੀ ਭਾਰਤ ਫੇਰੀ ਨੂੰ ਬਹੁਤ ਲਾਹੇਵੰਦ ਦੱਸਿਆ।
ਨਵੀਂ ਦਿੱਲੀ (ਏਜੰਸੀ) - ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਸ਼ੁੱਕਰਵਾਰ ਨੂੰ ਆਪਣੀ ਭਾਰਤ ਫੇਰੀ ਨੂੰ ਬਹੁਤ ਲਾਹੇਵੰਦ ਦੱਸਿਆ। ਉਨ੍ਹਾਂ ਕਿਹਾ ਕਿ 'ਟੀਮ ਕੈਨੇਡਾ ਟਰੇਡ ਮਿਸ਼ਨ' ਦੌਰਾਨ ਕੈਨੇਡੀਅਨ ਅਤੇ ਭਾਰਤੀ ਸੰਸਥਾਵਾਂ ਵਿਚਕਾਰ 30 ਤੋਂ ਵੱਧ ਵਪਾਰਕ ਸਮਝੌਤੇ ਹੋਏ, ਜਿਨ੍ਹਾਂ ਦੀ ਕੁੱਲ ਕੀਮਤ ਲਗਭਗ 300 ਮਿਲੀਅਨ ਕੈਨੇਡੀਅਨ ਡਾਲਰ ਹੈ। ਇਹ ਸਮਝੌਤੇ ਵੱਖ-ਵੱਖ ਖੇਤਰਾਂ - ਜਿਵੇਂ ਕਿ ਏਰੋਸਪੇਸ, ਊਰਜਾ, ਕਲੀਨਟੈੱਕ, ਆਟੋਮੋਬਾਈਲ ਅਤੇ ਹੋਰ ਕਈ ਖੇਤਰਾਂ ਵਿੱਚ ਹੋਏ ਹਨ, ਜਿਨ੍ਹਾਂ ਦੀ ਕੁੱਲ ਕੀਮਤ ਲਗਭਗ 300 ਮਿਲੀਅਨ ਡਾਲਰ ਹੈ। ਇਸ ਤੋਂ ਪਹਿਲਾਂ, ਕਰਨਾਟਕ ਵਿੱਚ ਆਪਣੇ ਵਪਾਰਕ ਮਿਸ਼ਨ ਦੀ ਸਮਾਪਤੀ ਕਰਦੇ ਹੋਏ, ਸਿੱਧੂ ਨੇ ਦੱਸਿਆ ਕਿ ਕੈਨੇਡਾ ਇਸ ਦੌਰੇ 'ਤੇ 150 ਸੰਸਥਾਵਾਂ ਦੇ 300 ਵਪਾਰਕ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਆਇਆ ਸੀ। ਸਾਬਕਾ ਪ੍ਰਧਾਨ ਮੰਤਰੀ ਜੀਨ ਕ੍ਰੇਟੀਅਨ ਦੇ ਸਮੇਂ ਤੋਂ ਬਾਅਦ, ਪਿਛਲੇ 30 ਸਾਲਾਂ ਵਿੱਚ ਇਹ ਕੈਨੇਡਾ ਵੱਲੋਂ ਭਾਰਤ ਭੇਜਿਆ ਗਿਆ ਇਹ ਸਭ ਤੋਂ ਵੱਡਾ ਵਪਾਰਕ ਵਫਦ ਸੀ। ਉਨ੍ਹਾਂ ਨੇ ਭਾਰਤ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਦੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ ਅਤੇ ਕੈਨੇਡਾ-ਭਾਰਤ ਸਬੰਧਾਂ ਨੂੰ ਇੱਕ ਨਵੇਂ ਪੱਧਰ 'ਤੇ ਲਿਜਾਣ ਵਿੱਚ ਸਹਿਯੋਗ ਦਿੱਤਾ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੇ ਕਿਹਾ ਕਿ CEPA ਗੱਲਬਾਤ ਦਾ ਚੌਥਾ ਦੌਰ ਸਮਾਪਤ ਹੋ ਗਿਆ ਹੈ ਅਤੇ ਚਰਚਾ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਹ ਸਮਝੌਤਾ ਨਵੰਬਰ ਤੱਕ ਅੰਤਿਮ ਰੂਪ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ CEPA ਨਾਲ ਟੈਰਿਫ ਘਟਣਗੇ, ਤਕਨੀਕੀ ਰੁਕਾਵਟਾਂ ਦੂਰ ਹੋਣਗੀਆਂ ਅਤੇ ਨਿਯਮਾਂ ਦੀ ਪਾਲਣਾ ਕਰਨੀ ਆਸਾਨ ਹੋਵੇਗੀ। ਇਸ ਤੋਂ ਇਲਾਵਾ, ਇਸ ਨਾਲ ਨਿਵੇਸ਼ ਦੇ ਪ੍ਰਵਾਹ ਨੂੰ ਹੁਲਾਰਾ ਮਿਲੇਗਾ ਅਤੇ ਲੋਕਾਂ, ਵਸਤਾਂ ਤੇ ਪੂੰਜੀ ਦੀ ਆਵਾਜਾਈ ਵਧੇਰੇ ਸੁਖਾਲੀ ਹੋਵੇਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।