Sunday, 29 Nov 2026
LIVE ਤਾਜ਼ਾ ਖ਼ਬਰਾਂ

ਬ੍ਰੈਂਪਟਨ ’ਚ ਫਿਰੌਤੀ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ 29 ਸਾਲਾ ਪੰਜਾਬੀ ਨੌਜਵਾਨ ਪੁਲਿਸ ਹਿਰਾਸਤ ’ਚ

ਬ੍ਰੈਂਪਟਨ ’ਚ ਫਿਰੌਤੀ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ 29 ਸਾਲਾ ਪੰਜਾਬੀ ਨੌਜਵਾਨ ਪੁਲਿਸ ਹਿਰਾਸਤ ’ਚ
ਓਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਬ੍ਰੈਂਪਟਨ ਵਿੱਚ ਜਬਰੀ ਵਸੂਲੀ ਅਤੇ ਅੱਗ ਲਗਾਉਣ ਦੀ ਘਟਨਾ ਨਾਲ ਜੁੜੀ ਜਾਂਚ ਦੌਰਾਨ 29 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਓਨਟਾਰੀਓ ਦੀ ਪੀਲ ਰੀਜਨਲ ਪੁਲਿਸ ਨੇ ਬ੍ਰੈਂਪਟਨ ਵਿੱਚ ਜਬਰੀ ਵਸੂਲੀ ਅਤੇ ਅੱਗ ਲਗਾਉਣ ਦੀ ਘਟਨਾ ਨਾਲ ਜੁੜੀ ਜਾਂਚ ਦੌਰਾਨ 29 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਪੀੜਤ ਵਿਅਕਤੀ ਨੂੰ ਅਪ੍ਰੈਲ ਮਹੀਨੇ ਤੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਮੁਲਜ਼ਮਾਂ ਵੱਲੋਂ ਉਸ ਦੇ ਪਰਿਵਾਰ, ਰਿਹਾਇਸ਼, ਕਾਰੋਬਾਰ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇ ਕੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ 5 ਸਤੰਬਰ ਨੂੰ ਸਵੇਰੇ ਕਰੀਬ 4:45 ਵਜੇ ਇੱਕ ਵਿਅਕਤੀ ਨੇ ਪੀੜਤ ਦੇ ਕਾਰੋਬਾਰੀ ਅਦਾਰੇ ਦੇ ਗੈਰੇਜ ਦੇ ਦਰਵਾਜ਼ੇ ਕੋਲ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਅੱਗ ਤੇਜ਼ੀ ਨਾਲ ਇਮਾਰਤ ਦੇ ਅੰਦਰ ਤੱਕ ਫੈਲ ਗਈ, ਜਿਸ ਕਾਰਨ ਕਾਰੋਬਾਰੀ ਥਾਂ ਅਤੇ ਉੱਥੇ ਖੜ੍ਹੇ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਪੁਲਿਸ ਮੁਤਾਬਕ, ਇਸ ਘਟਨਾ ਕਾਰਨ ਕਰੀਬ 1 ਲੱਖ ਡਾਲਰ ਦਾ ਮਾਲੀ ਨੁਕਸਾਨ ਹੋਇਆ। ਮਾਮਲੇ ਦੀ ਜਾਂਚ ਪੀਲ ਰੀਜਨਲ ਪੁਲਿਸ ਦੀ ਮੇਜਰ ਕ੍ਰਾਈਮਜ਼ ਯੂਨਿਟ ਵੱਲੋਂ ਕੀਤੀ ਜਾ ਰਹੀ ਸੀ। ਇਸੇ ਜਾਂਚ ਦੇ ਆਧਾਰ 'ਤੇ 9 ਅਕਤੂਬਰ ਨੂੰ ਬ੍ਰੈਂਪਟਨ ਨਿਵਾਸੀ 29 ਸਾਲਾ ਜਸਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਵਿਰੁੱਧ ਜਬਰੀ ਵਸੂਲੀ ਨਾਲ ਸਬੰਧਤ ਚਾਰ ਦੋਸ਼ ਲਗਾਏ ਗਏ ਹਨ। ਪੀਲ ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਪੁਲਿਸ ਵੱਲੋਂ ਘਟਨਾ ਵਿੱਚ ਸ਼ਾਮਲ ਹੋਰ ਸੰਭਾਵਿਤ ਵਿਅਕਤੀਆਂ ਦੀ ਪਛਾਣ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਅਤੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।