Sunday, 29 Nov 2026
LIVE ਤਾਜ਼ਾ ਖ਼ਬਰਾਂ

ਬਟਾਲਾ 'ਚ ਵਾਰਦਾਤ: ਨੈਸ਼ਨਲ ਹਾਈਵੇਅ 'ਤੇ ਨੌਜਵਾਨ ਦਾ ਕਤਲ

ਬਟਾਲਾ 'ਚ ਵਾਰਦਾਤ: ਨੈਸ਼ਨਲ ਹਾਈਵੇਅ 'ਤੇ ਨੌਜਵਾਨ ਦਾ ਕਤਲ
ਟਾਲਾ ਦੇ ਨੈਸ਼ਨਲ ਹਾਈਵੇਅ 'ਤੇ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗਾਂਧੀ ਕੈਂਪ
ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਨੈਸ਼ਨਲ ਹਾਈਵੇਅ 'ਤੇ ਇੱਕ ਨੌਜਵਾਨ ਗੋਲੀ ਲੱਗਣ ਕਾਰਨ ਮੌਤ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗਾਂਧੀ ਕੈਂਪ ਦੇ ਰਹਿਣ ਵਾਲੇ ਸੰਨੀ ਵਜੋਂ ਹੋਈ ਹੈ। ਮਾਂ ਨੇ ਪੁੱਤਰ ਦੇ ਦੋਸਤ 'ਤੇ ਹੀ ਕਤਲ ਦੇ ਗੰਭੀਰ ਇਲਜ਼ਾਮ ਲਗਾਏ ਹਨ, ਜਦਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਸੰਨੀ ਨੂੰ ਉਸਦਾ ਦੋਸਤ ਘਰੋਂ ਆਪਣੇ ਨਾਲ ਲੈ ਕੇ ਗਿਆ ਸੀ। ਦੇਰ ਰਾਤ ਤੱਕ ਘਰ ਨਾ ਪਰਤਣ 'ਤੇ ਮਾਂ ਕਮਲੇਸ਼ ਨੇ ਆਪਣੇ ਜਵਾਈ ਨੂੰ ਬੁਲਾ ਕੇ ਬਾਈਪਾਸ ਵੱਲ ਭਾਲ ਕਰਨ ਲਈ ਕਿਹਾ। ਇਸੇ ਦੌਰਾਨ ਸੰਨੀ ਦੇ ਦੋਸਤ ਨੇ ਫੋਨ ਕਰਕੇ ਦੱਸਿਆ ਕਿ ਸੰਨੀ ਨੂੰ ਕਿਸੇ ਨੇ ਗੋਲੀ ਮਾਰ ਦਿੱਤੀ ਹੈ। ਸੂਚਨਾ ਮਿਲਣ 'ਤੇ ਉਹ ਪੁਲਸ ਚੌਕੀ ਪਹੁੰਚਿਆ ਤੇ ਪੁਲਸ ਨੂੰ ਨਾਲ ਲੈ ਕੇ ਘਟਨਾ ਵਾਲੀ ਜਗ੍ਹਾ 'ਤੇ ਗਿਆ, ਜਿੱਥੇ ਸੰਨੀ ਖੂਨ ਨਾਲ ਲੱਥਪੱਥ ਪਿਆ ਸੀ। ਦੂਜੇ ਪਾਸੇ ਥਾਣਾ ਸਿਵਲ ਲਾਈਨ ਦੇ ਐਸ. ਐਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 12 ਵਜੇ ਸੂਚਨਾ ਮਿਲੀ ਕਿ ਸੰਨੀ ਦਾ ਦੋਸਤ ਉਸ ਨਾਲ ਮੋਟਰਸਾਈਕਲ 'ਤੇ ਪਿੰਡ ਏਮਾ ਵੱਲ ਜਾ ਰਿਹਾ ਸੀ। ਨੈਸ਼ਨਲ ਹਾਈਵੇਅ 'ਤੇ 5 ਨੌਜਵਾਨ ਖੜ੍ਹੇ ਸਨ, ਜਿਨ੍ਹਾਂ 'ਚੋਂ ਇੱਕ ਨੇ ਗੋਲੀ ਚਲਾ ਦਿੱਤੀ ਜੋ ਸੰਨੀ ਨੂੰ ਲੱਗੀ। ਦੋਵੇਂ ਮੋਟਰਸਾਈਕਲ ਤੋਂ ਡਿੱਗ ਪਏ ਅਤੇ ਪੈਦਲ ਦੂਰ ਤੱਕ ਗਏ, ਜਿੱਥੇ ਸੰਨੀ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ ਹੈ ਅਤੇ ਕਿਹਾ ਕਿ ਜਾਂਚ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।