Sunday, 29 Nov 2026
LIVE ਤਾਜ਼ਾ ਖ਼ਬਰਾਂ

Canada ਦੀ ਵਿਦੇਸ਼ ਨੀਤੀ ਰਣਨੀਤਕ ਖ਼ੁਦਮੁਖ਼ਤਿਆਰੀ ’ਤੇ ਕੇਂਦਰਿਤ: ਅਨੀਤਾ ਆਨੰਦ

Canada ਦੀ ਵਿਦੇਸ਼ ਨੀਤੀ ਰਣਨੀਤਕ ਖ਼ੁਦਮੁਖ਼ਤਿਆਰੀ ’ਤੇ ਕੇਂਦਰਿਤ: ਅਨੀਤਾ ਆਨੰਦ
ਵਿਦੇਸ਼ ਮੰਤਰੀ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਮੱਧ ਦਰਜੇ ਦੇ ਦੇਸ਼ਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ; ਵੱਡੀਆਂ ਤਾਕਤਾਂ ’ਤੇ ਨਿਰਭਰਤਾ ਘਟਾਉਣ ’ਤੇ ਜ਼ੋਰ
ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸਾਲਾਨਾ ਸਮਾਗਮ ਵਿੱਚ ਬੋਲਦਿਆਂ ਕਿਹਾ ਕਿ ਕੈਨੇਡਾ ਆਲਮੀ ਪੱਧਰ ’ਤੇ ਰਣਨੀਤਕ ਖ਼ੁਦਮੁਖ਼ਤਿਆਰੀ ਦਾ ਹਾਮੀ ਹੈ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਇਸੇ ਨੀਤੀ ’ਤੇ ਕੇਂਦਰਿਤ ਹੋ ਕੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀਆਂ ਤਾਕਤਾਂ ਵੱਲੋਂ ਪਾਏ ਜਾਣ ਵਾਲੇ ਦਬਾਵਾਂ ਨੂੰ ਸੀਮਤ ਕਰਨਾ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਹੈ। ਅਨੀਤਾ ਆਨੰਦ ਨੇ ਵਿਸਥਾਰ ਵਿੱਚ ਦੱਸਦਿਆਂ ਕਿਹਾ ਕਿ ਕੈਨੇਡਾ ਚਾਹੁੰਦਾ ਹੈ ਕਿ ਸਮੇਂ ਦੇ ਨਾਲ ਬਦਲਦੇ ਸਮੀਕਰਨਾਂ ਦੇ ਮੱਦੇਨਜ਼ਰ, ਰੱਖਿਆ, ਊਰਜਾ, ਵਪਾਰ ਅਤੇ ਤਕਨਾਲੋਜੀ ਵਰਗੇ ਵਿਸ਼ੇਸ਼ ਅਤੇ ਮਹੱਤਵਪੂਰਨ ਖੇਤਰਾਂ ਵਿੱਚ ਮੱਧ ਵਰਗੀ ਦੇਸ਼ ਕਿਸੇ ਵੱਡੀ ਤਾਕਤ ’ਤੇ ਨਿਰਭਰ ਨਾ ਰਹਿਣ ਅਤੇ ਅਜਿਹੇ ਸਾਰੇ ਦੇਸ਼ ਇਕਜੁੱਟ ਹੋ ਕੇ ਆਪਣੀ ਆਲਮੀ ਭੂਮਿਕਾ ਨੂੰ ਮਜ਼ਬੂਤ ਕਰਨ। ਬਿਨਾਂ ਕਿਸੇ ਦੇਸ਼ ਦਾ ਨਾਂ ਲਏ ਉਨ੍ਹਾਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਵੱਡੀਆਂ ਤਾਕਤਾਂ ਖ਼ੁਦ ਵਿਸ਼ਵ ਪੱਧਰੀ ਆਰਥਿਕ ਸਹਿਯੋਗ ਤੋਂ ਪਿੱਛੇ ਹਟਣ ਦੇ ਨਾਲ-ਨਾਲ ਕਈ ਮੁਲਕਾਂ ਦੀ ਆਰਥਿਕ ਏਕਤਾ ਅਤੇ ਇਕਜੁੱਟਤਾ ਦੇ ਰਾਹ ਵਿੱਚ ਕੰਡੇ ਬੀਜਣ ਦਾ ਜ਼ੋਰ ਲਾ ਰਹੀਆਂ ਹਨ, ਤਾਂ ਜੋ ਮੱਧ ਦਰਜੇ ਦੇ ਦੇਸ਼ਾਂ ਵਿੱਚ ਬਣੀ ਆਪਸੀ ਆਰਥਿਕ ਨਿਰਭਰਤਾ ਅਤੇ ਸਾਂਝੀ ਅਰਥਵਿਵਸਥਾ ਕਮਜ਼ੋਰ ਹੋ ਸਕੇ। ਹਰੇ ਰੰਗ ਦੇ ਸੰਗਮਰਮਰ ਵਾਲੇ ਸੰਯੁਕਤ ਰਾਸ਼ਟਰ ਮੰਚ ਤੋਂ ਬੋਲਦਿਆਂ ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਜਦੋਂ ਆਲਮੀ ਪੱਧਰ ਉੱਤੇ ਪੁਰਾਣੇ ਆਰਥਿਕ ਅਤੇ ਹੋਰ ਰਿਸ਼ਤੇ ਟੁੱਟ ਰਹੇ ਹਨ, ਤਾਂ ਕੈਨੇਡਾ ਨੇ ਸਮੇਂ ਦੀ ਨਬਜ਼ ਪਛਾਣਦਿਆਂ ਵੱਡੀਆਂ ਤਾਕਤਾਂ ਵੱਲ ਤੱਕਦੇ ਦੇਸ਼ਾਂ ਨੂੰ ਲਾਮਬੰਦ ਕਰਨ ਦਾ ਬੀੜਾ ਚੁੱਕਿਆ ਹੈ, ਜਿਸ ਦੇ ਸਾਰਥਿਕ ਨਤੀਜੇ ਦਿਸਣ ਲੱਗੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਬਹੁਤੇ ਦੇਸ਼ਾਂ ਨੂੰ ਇਸ ਦੀ ਸਮਝ ਆ ਗਈ ਹੈ ਅਤੇ ਉਹ ਆਪਣੇ-ਆਪ ਨੂੰ ਨਵੇਂ ਸੰਦਰਭ ਵਿੱਚ ਢਾਲਣ ਦੇ ਯਤਨ ਕਰਨ ਲੱਗ ਪਏ ਹਨ। ਅਨੀਤਾ ਆਨੰਦ ਦੇ ਇਸ ਭਾਸ਼ਣ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਪਿਛਲੇ ਸਾਲ ਤੋਂ ਆਰੰਭੇ ਗਏ ਯਤਨਾਂ ਦੀ ਪ੍ਰਤੀਬੱਧਤਾ ਵਜੋਂ ਦੇਖਿਆ ਜਾ ਰਿਹਾ ਹੈ। ਪਰ ਆਉਣ ਵਾਲੇ ਸਾਲਾਂ ਵਿੱਚ ਆਲਮੀ ਪੱਧਰ ’ਤੇ ਇਸ ਦਾ ਕੀ ਪ੍ਰਭਾਵ ਪੈਂਦਾ ਹੈ, ਇਹ ਪਤਾ ਲੱਗਣ ਵਿੱਚ ਅਜੇ ਸਮਾਂ ਲੱਗੇਗਾ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।