Sunday, 29 Nov 2026
LIVE ਤਾਜ਼ਾ ਖ਼ਬਰਾਂ

'ਚਿੱਟੇ ਦੇ ਸੌਦਾਗਰਾਂ ਨੂੰ ਚੁਣ-ਚੁਣ ਕੇ ਜੇਲ੍ਹ ਭੇਜਾਂਗੇ', ਅਮਿਤ ਸ਼ਾਹ ਦਾ ਦਾਅਵਾ

'ਚਿੱਟੇ ਦੇ ਸੌਦਾਗਰਾਂ ਨੂੰ ਚੁਣ-ਚੁਣ ਕੇ ਜੇਲ੍ਹ ਭੇਜਾਂਗੇ', ਅਮਿਤ ਸ਼ਾਹ ਦਾ ਦਾਅਵਾ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ('ਆਪ') ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ।
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ('ਆਪ') ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ 'ਆਪ' ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ। ‘ਆਪ’ ਸਰਕਾਰ ਦੀ ਸਰਪ੍ਰਸਤੀ ਹੇਠ ਵਧ-ਫੁੱਲ ਰਹੇ ਚਿੱਟੇ ਦੇ ਕਾਰੋਬਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਜਿਨ੍ਹਾਂ ਲੋਕਾਂ ਨੂੰ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ, ਉਨ੍ਹਾਂ ਦੇ ਪਰਿਵਾਰਾਂ ਨਾਲ ਮੈਂ ਮੰਗਲਵਾਰ (20 ਅਕਤੂਬਰ) ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਮੁਲਾਕਾਤ ਕਰਾਂਗਾ। ਇਨ੍ਹਾਂ ਪਰਿਵਾਰਾਂ ਨੇ ਜੋ ਕੁਝ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜ ਜਵਾਬ ਦੇਣਗੇ। ਭਾਰਤ ਸਰਕਾਰ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਏਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਵਾ ਕੇ ਰਹੇਗੀ। ਅਮਿਤ ਸ਼ਾਹ ਨੇ ਐਲਾਨ ਕੀਤਾ ਕਿ 'ਆਪ' ਸਰਕਾਰ ਦੀ ਸਰਪ੍ਰਸਤੀ ਹੇਠ ਵਧ-ਫੁੱਲ ਰਹੇ ਚਿੱਟੇ ਦੇ ਕਾਰੋਬਾਰੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਜਿਨ੍ਹਾਂ ਲੋਕਾਂ ਨੇ ਹਾਲ ਹੀ ਵਿੱਚ ਆਪਣੀਆਂ ਜਾ[ਨਾਂ ਗੁਆਈਆਂ ਹਨ, ਉਨ੍ਹਾਂ ਦੇ ਪਰਿਵਾਰਾਂ ਨਾਲ ਉਹ ਮੰਗਲਵਾਰ, 20 ਅਕਤੂਬਰ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਜੋ ਕੁਝ ਗੁਆਇਆ ਹੈ, ਉਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਕੇਂਦਰੀ ਗ੍ਰਹਿ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਏਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਵਾ ਕੇ ਰਹੇਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।