Sunday, 29 Nov 2026
LIVE ਤਾਜ਼ਾ ਖ਼ਬਰਾਂ

CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
ਸੀ.ਐੱਮ. ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਦੋਸਤ ਮਨਜੀਤ ਸਿੰਘ ਸਿੱਧੂ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।
ਸੀ.ਐੱਮ. ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਦੋਸਤ ਮਨਜੀਤ ਸਿੰਘ ਸਿੱਧੂ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਇਥੇ ਪਾਰਟੀ ਦਫਤਰ ’ਚ ਉਨ੍ਹਾਂ ਦਾ ਸਵਾਗਤ ਕੀਤਾ। ਯਾਦ ਰਹੇ ਕਿ ਜਨਵਰੀ 2023 ’ਚ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਮਾਨ ਦੇ ਓ. ਐੱਸ. ਡੀ. ਨਿਯੁਕਤ ਕੀਤਾ ਗਿਆ ਸੀ ਪਰ ਕੁੱਝ ਸਮੇਂ ਬਾਅਦ ਹੀ ਸਿਹਤ ਦੇ ਹਵਾਲੇ ਨਾਲ ਉਨ੍ਹਾਂ ਨੇ 18 ਨਵੰਬਰ 2023 ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਨਜੀਤ ਸਿੰਘ ਸਿੱਧੂ ਪੁਰਾਣੇ ਪੱਤਰਕਾਰ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਚਪਨ ਦੇ ਦੋਸਤ ਹਨ। ਮਨਜੀਤ ਸਿੱਧੂ ਨੇ ਨੌਕਰੀ ਤੋਂ ਅਸਤੀਫ਼ਾ ਦੇ ਕੇ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਭਗਵੰਤ ਮਾਨ ਨਾਲ ਆਮ ਆਦਮੀ ਪਾਰਟੀ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ’ਚ ਮਨਜੀਤ ਸਿੱਧੂ ਨੇ ਮੀਡੀਆ ਪ੍ਰਬੰਧਨ ਦੀ ਜ਼ਿੰਮੇਵਾਰੀ ਨਿਭਾਈ ਸੀ। ਇਸ ਤੋਂ ਬਾਅਦ ਉਹ ਸਰਗਰਮ ਸਿਆਸਤ ਤੋਂ ਕੁਝ ਸਮੇਂ ਲਈ ਲਾਂਭੇ ਹੋ ਗਏ ਪਰ ਹੁਣ ਮੁੜ ਉਨ੍ਹਾਂ ਨੇ ਕਾਂਗਰਸ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਦੀ ਸਿਆਸਤ ਵਿਚ ਸਰਗਰਮੀ ਵਿਖਾਈ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।