Sunday, 29 Nov 2026
LIVE ਤਾਜ਼ਾ ਖ਼ਬਰਾਂ

DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ ਜ਼ਬਤ

DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ ਜ਼ਬਤ
ਹਨ੍ਹੇਰਾ ਅਜੇ ਪੂਰੀ ਤਰ੍ਹਾਂ ਹਟਿਆ ਵੀ ਨਹੀਂ ਸੀ ਕਿ ਡੀ. ਏ. ਵੀ. ਕਾਲਜ ਰੇਲਵੇ ਫਾਟਕ ਨੇੜੇ ਇਕ ਟਰੱਕ ਮਾਲਗੱਡੀ ਨਾਲ ਜਾ ਟਕਰਾਇਆ। ਟੱਕਰ
ਜਲੰਧਰ (ਪੁਨੀਤ)–ਹਨ੍ਹੇਰਾ ਅਜੇ ਪੂਰੀ ਤਰ੍ਹਾਂ ਹਟਿਆ ਵੀ ਨਹੀਂ ਸੀ ਕਿ ਡੀ. ਏ. ਵੀ. ਕਾਲਜ ਰੇਲਵੇ ਫਾਟਕ ਨੇੜੇ ਇਕ ਟਰੱਕ ਮਾਲਗੱਡੀ ਨਾਲ ਜਾ ਟਕਰਾਇਆ। ਟੱਕਰ ਦੇ ਬਾਅਦ ਟਰੱਕ ਦਾ ਪਿਛਲਾ ਹਿੱਸਾ ਮਾਲਗੱਡੀ ਵਿਚ ਇਸ ਤਰ੍ਹਾਂ ਫਸ ਗਿਆ ਕਿ ਉਸ ਨੂੰ ਕੱਢਣ ਲਈ ਜੇ. ਸੀ. ਬੀ. ਬੁਲਾਉਣੀ ਪਈ। ਹਾਦਸੇ ਦੇ ਬਾਅਦ ਟਰੱਕ ਚਾਲਕ ਵਾਹਨ ਨੂੰ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਸ ਹਰਕਤ ਵਿਚ ਆਈ ਅਤੇ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਆਰ. ਪੀ. ਐੱਫ. ਨੇ ਟਰੱਕ ਨੂੰ ਜ਼ਬਤ ਕਰ ਲਿਆ ਹੈ, ਜਦਕਿ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਹਾਦਸਾ ਸਵੇਰੇ ਲਗਭਗ 5.45 ਵਜੇ ਡੀ. ਏ. ਵੀ. ਕਾਲਜ ਰੇਲਵੇ ਫਾਟਕ ਨੇੜੇ ਹੋਇਆ। ਉਸ ਸਮੇਂ ਹਲਕਾ ਹਨੇਰਾ ਸੀ ਅਤੇ ਮਾਲਗੱਡੀ ਜਲੰਧਰ ਤੋਂ ਫਿਰੋਜ਼ਪੁਰ ਰੂਟ ’ਤੇ ਜਾ ਰਹੀ ਸੀ। ਇਸ ਦੌਰਾਨ ਟਰੱਕ ਮਾਲਗੱਡੀ ਨਾਲ ਟਕਰਾ ਗਿਆ। ਮੁੱਢਲੀ ਜਾਂਚ ਵਿਚ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਟਰੱਕ ਨੂੰ ਪਿੱਛੇ ਕੀਤਾ ਜਾ ਰਿਹਾ ਸੀ ਕਿ ਇਸ ਦੌਰਾਨ ਉਹ ਮਾਲਗੱਡੀ ਨਾਲ ਟਕਰਾ ਗਿਆ, ਹਾਲਾਂਕਿ ਹਾਦਸੇ ਦੇ ਅਸਲੀ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਦੇ ਬਾਅਦ ਹੀ ਚੱਲ ਸਕੇਗਾ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਸਥਾਨ ਆਰ. ਪੀ. ਐੱਫ਼. ਦੇ ਕਪੂਰਥਲਾ ਇਲਾਕੇ ਵਿਚ ਆਉਂਦਾ ਹੈ, ਜਿਸ ਕਾਰਨ ਕਪੂਰਥਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਆਰ. ਪੀ. ਐੱਫ਼. ਨੇ ਹਾਦਸਾਗ੍ਰਸਤ ਟਰੱਕ ਨੂੰ ਜ਼ਬਤ ਕਰ ਲਿਆ ਹੈ। ਟਰੱਕ ’ਤੇ ਲੁਧਿਆਣਾ ਦਾ ਰਜਿਸਟ੍ਰੇਸ਼ਨ ਨੰਬਰ ਹੋਣ ਕਾਰਨ ਪੁਲਸ ਉਸ ਦੇ ਆਧਾਰ ’ਤੇ ਵਾਹਨ ਦੇ ਮਾਲਕ ਦਾ ਪਤਾ ਲਾ ਰਹੀ ਹੈ ਤਾਂ ਕਿ ਚਾਲਕ ਦੀ ਪਛਾਣ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ। ਪੁਲਸ ਅਧਿਕਾਰੀਆਂ ਮੁਤਾਬਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਤੌਰ ’ਤੇ ਟਰੱਕ ਨੂੰ ਪਿੱਛੇ ਕਰਦੇ ਸਮੇਂ ਮਾਲਗੱਡੀ ਨਾਲ ਟਕਰਾਉਣ ਦਾ ਖਦਸ਼ਾ ਸਾਹਮਣੇ ਆਇਆ ਹੈ। ਫ਼ਰਾਰ ਚਾਲਕ ਦੀ ਪਛਾਣ ਅਤੇ ਟਰੱਕ ਮਾਲਕ ਨਾਲ ਸਬੰਧਤ ਜਾਣਕਾਰੀ ਮਿਲਣ ਦੇ ਬਾਅਦ ਮਾਮਲੇ ਵਿਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।