Sunday, 29 Nov 2026
LIVE ਤਾਜ਼ਾ ਖ਼ਬਰਾਂ

ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ

ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ
ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੁਬਈ ’ਚ ਆਯੋਜਿਤ ਇੰਟਰਨੈਸ਼ਨਲ ਬਿਜ਼ਨੈੱਸ ਐਵਾਰਡਜ਼ 4.0 ’ਚ ਸ਼ਾਮਲ ਹੋਏ, ਜਿੱਥੇ ‘ਪੰਜਾਬ
ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੁਬਈ ’ਚ ਆਯੋਜਿਤ ਇੰਟਰਨੈਸ਼ਨਲ ਬਿਜ਼ਨੈੱਸ ਐਵਾਰਡਜ਼ 4.0 ’ਚ ਸ਼ਾਮਲ ਹੋਏ, ਜਿੱਥੇ ‘ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ’ ਨਾਲ ਸਨਮਾਨਿਤ ਕੀਤੇ ਜਾਣ ’ਤੇ ਉਨ੍ਹਾਂ ਖ਼ੁਸ਼ੀ ਪ੍ਰਗਟਾਈ ਹੈ। ਉਨ੍ਹਾਂ ਇਸ ਮੌਕੇ ਨੂੰ ਆਪਣੇ ਲਈ ਮਾਣਮੱਤਾ ਦੱਸਦਿਆਂ ਕਿਹਾ ਕਿ ਇਸ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਨਾਲ ਮਿਲਣ, ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਣ ਅਤੇ ਸਮਾਜ ਸੇਵਾ ਲਈ ਨਵੀਂ ਪ੍ਰੇਰਨਾ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਚੰਨੀ ਨੇ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ’ਚ ਹਿੱਸਾ ਲੈਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਰਹੀ ਅਤੇ ਇੱਥੇ ਉਨ੍ਹਾਂ ਨੂੰ ਕਈ ਖੇਤਰਾਂ ’ਚ ਸ਼ਲਾਘਾਯੋਗ ਕੰਮ ਕਰ ਰਹੀਆਂ ਸ਼ਖ਼ਸੀਅਤਾਂ ਨਾਲ ਮਿਲਣ ਦਾ ਮੌਕਾ ਮਿਲਿਆ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।