Sunday, 29 Nov 2026
LIVE ਤਾਜ਼ਾ ਖ਼ਬਰਾਂ

ਦੁਸਹਿਰੇ ਮੇਲੇ ਦੌਰਾਨ ਖ਼ਰਾਬ ਹਵਾ ਤੋਂ ਬਚਾਅ ਲਈ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ

ਦੁਸਹਿਰੇ ਮੇਲੇ ਦੌਰਾਨ ਖ਼ਰਾਬ ਹਵਾ ਤੋਂ ਬਚਾਅ ਲਈ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ
ਮੋਹਾਲੀ ਕਲਾ, ਸੱਭਿਆਚਾਰਕ ਤੇ ਵੈੱਲਫੇਅਰ ਕਲੱਬ ਵੱਲੋਂ ਤੀਜਾ ਦੁਸ਼ਹਿਰਾ ਮੇਲਾ ਮੰਗਲਵਾਰ 20 ਅਕਤੂਬਰ ਨੂੰ ਸੈਕਟਰ-79 ਵਿਖੇ ਕਰਵਾਇਆ ਜਾਵੇਗਾ।
ਮੋਹਾਲੀ (ਰਣਬੀਰ) : ਮੋਹਾਲੀ ਕਲਾ, ਸੱਭਿਆਚਾਰਕ ਤੇ ਵੈੱਲਫੇਅਰ ਕਲੱਬ ਵੱਲੋਂ ਤੀਜਾ ਦੁਸ਼ਹਿਰਾ ਮੇਲਾ ਮੰਗਲਵਾਰ 20 ਅਕਤੂਬਰ ਨੂੰ ਸੈਕਟਰ-79 ਵਿਖੇ ਕਰਵਾਇਆ ਜਾਵੇਗਾ। ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਆਯੋਜਨ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਤੇ ਜਨਰਲ ਸਕੱਤਰ ਫੂਲਰਾਜ ਸਿੰਘ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਇਸ ਸਮਾਗਮ ’ਚ ਵੱਡੀ ਗਿਣਤੀ ’ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਮੇਲੇ ਦੌਰਾਨ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਝਾਂਕੀਆਂ ਰਾਜਸਥਾਨ, ਹਰਿਆਣਾ ਅਤੇ ਦਿੱਲੀ ਤੋਂ ਪਹੁੰਚਣਗੀਆਂ। ਫੂਲਰਾਜ ਸਿੰਘ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਨੂੰ ਧਿਆਨ ’ਚ ਰੱਖਦਿਆਂ ਮੇਲੇ ਦੌਰਾਨ ਆਤਿਸ਼ਬਾਜ਼ੀ ਨਹੀਂ ਕੀਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਦੁਸ਼ਹਿਰਾ ਮਨਾਉਣ ਲਈ ਸਰਕਾਰੀ ਤੌਰ ’ਤੇ ਪੱਕੀ ਜਗ੍ਹਾ ਅਲਾਟ ਕਰਵਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਤੋਂ ਇਲਾਵਾ ਇਸ ਮੌਕੇ ਕਲੱਬ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਚੌਹਾਨ ਸਮੇਤ ਦਮਨਜੀਤ ਸਿੰਘ ਔਜਲਾ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ ਸਿੱਧੂ, ਨਿਹਾਲ ਸਿੰਘ ਵਿਰਕ ਅਤੇ ਗੁਰਮੀਤ ਸਿੰਘ ਸੈਣੀ ਹਾਜ਼ਰ ਸਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।