Sunday, 29 Nov 2026
LIVE ਤਾਜ਼ਾ ਖ਼ਬਰਾਂ

ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ ਕਾਂਗਰਸ ਇੰਚਾਰਜ

ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਦੇ ਪਰਿਵਾਰ ਨੂੰ ਮਿਲਣਗੇ ਪੰਜਾਬ ਕਾਂਗਰਸ ਇੰਚਾਰਜ
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਜਗਰਾਉਂ ਦੇ ਪਿੰਡ ਗਿੱਦੜਵਿੰਡੀ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ।
ਲੁਧਿਆਣਾ: ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਜਗਰਾਉਂ ਦੇ ਪਿੰਡ ਗਿੱਦੜਵਿੰਡੀ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਤੋਂ ਇਲਾਵਾ ਉਹ ਭੈਣੀ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ। ਇੱਥੇ ਦੱਸ ਦਈਏ ਕਿ ਤੇਜਪਾਲ ਸਿੰਘ ਦਾ ਪਿਛਲੇ ਸਾਲ ਐੱਸ. ਐੱਸ. ਪੀ. ਦਫ਼ਤਰ ਨੇੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉੱਥੇ ਹੀ ਰਾਜਨੀਤਿਕ ਹਲਕਿਆਂ ਵਿਚ ਪਾਇਲਟ ਦੇ ਇਸ ਦੌਰੇ ਨੂੰ ਕੇਵਲ ਆਮ ਮੁਲਾਕਾਤ ਤੱਕ ਸੀਮਤ ਨਹੀਂ ਮੰਨਿਆ ਜਾ ਰਿਹਾ, ਸਗੋਂ ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪੰਜਾਬ ਕਾਂਗਰਸ ਦੀਆਂ ਸੰਗਠਨਾਤਮਕ ਗਤੀਵਿਧੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਾਂਗਰਸ ਲਈ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਨੂੰ ਇੱਕਜੁੱਟ ਕਰਨਾ ਵੱਡੀ ਚੁਣੌਤੀ ਹੈ, ਜਿਸ ਲਈ ਵੱਖ-ਵੱਖ ਧੜਿਆਂ ਵਿਚਾਲੇ ਤਾਲਮੇਲ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸੂਤਰਾਂ ਅਨੁਸਾਰ, ਪਾਇਲਟ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਧੜੇ ਨਾਲ ਜੁੜੇ ਨੇਤਾਵਾਂ ਨਾਲ ਵੀ ਸੰਪਰਕ ਅਤੇ ਨੇੜਤਾ ਵਧਾ ਰਹੇ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।