Sunday, 29 Nov 2026
LIVE ਤਾਜ਼ਾ ਖ਼ਬਰਾਂ

GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ

GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
ਅੰਮ੍ਰਿਤਸਰ (ਇੰਦਰਜੀਤ)- ਪੰਜਾਬ ਦੇ ਜੀ. ਐੱਸ. ਟੀ. ਵਿਭਾਗ ’ਚ ਕੀਤੇ ਗਏ ਸਮੂਹਿਕ ਤਬਾਦਲਿਆਂ ਤਹਿਤ ਅੰਮ੍ਰਿਤਸਰ ’ਚ ਤਾਇਨਾਤ ਰਹੇ ਮਹੇਸ਼ ਗੁਪਤਾ ਦਾ ਲੁਧਿਆਣਾ ਤਬਾਦਲਾ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਜੀ. ਐੱਸ. ਟੀ. ਵਿਭਾਗ ’ਚ ਕੀਤੇ ਗਏ ਸਮੂਹਿਕ ਤਬਾਦਲਿਆਂ ਤਹਿਤ ਅੰਮ੍ਰਿਤਸਰ ’ਚ ਤਾਇਨਾਤ ਰਹੇ ਮਹੇਸ਼ ਗੁਪਤਾ ਦਾ ਲੁਧਿਆਣਾ ਤਬਾਦਲਾ ਕਰ ਦਿੱਤਾ ਗਿਆ ਹੈ। ਉਥੇ ਉਹ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਅੰਮ੍ਰਿਤਸਰ ’ਚ ਤਾਇਨਾਤ ਜੁਆਇੰਟ ਕਮਿਸ਼ਨਰ ਰਾਜਵਿੰਦਰ ਕੌਰ ਦਾ ਤਬਾਦਲਾ ਹੈੱਡ ਆਫ਼ਿਸ ਵਿਖੇ ਕਰ ਦਿੱਤਾ ਗਿਆ ਹੈ। ਵਿਭਾਗ ’ਚ ਹੋਏ ਇਸ ਫੇਰਬਦਲ ਨਾਲ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਦਫ਼ਤਰਾਂ ’ਚ ਅਧਿਕਾਰੀਆਂ ਦੀਆਂ ਤਾਇਨਾਤੀਆਂ ਬਦਲ ਗਈਆਂ ਹਨ। ਮਹੇਸ਼ ਗੁਪਤਾ ਕੁਝ ਮਹੀਨੇ ਪਹਿਲਾਂ ਸਹਾਇਕ ਕਮਿਸ਼ਨਰ ਮੋਬਾਈਲ ਵਿੰਗ ਤੋਂ ਅੰਮ੍ਰਿਤਸਰ-2 ’ਚ ਤਬਦੀਲ ਹੋ ਕੇ ਆਏ ਸਨ। ਇਸ ਦੌਰਾਨ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਵਜੋਂ ਤਰੱਕੀ ਮਿਲ ਗਈ ਸੀ ਪਰ ਨਵੀਂ ਪੋਸਟਿੰਗ ਨਾ ਮਿਲਣ ਕਾਰਨ ਉਹ ਸਹਾਇਕ ਕਮਿਸ਼ਨਰ ਵਜੋਂ ਹੀ ਸੇਵਾਵਾਂ ਨਿਭਾ ਰਹੇ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ’ਚ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਵਜੋਂ ਤਾਇਨਾਤ ਕੀਤਾ ਗਿਆ ਹੈ। ਵਿਭਾਗੀ ਤਬਾਦਲਿਆਂ ਤਹਿਤ ਸਹਾਇਕ ਕਮਿਸ਼ਨਰ ਮਧੂਸੂਦਨ ਸ਼ਰਮਾ ਨੂੰ ਮੋਬਾਈਲ ਵਿੰਗ ਤੋਂ ਪਠਾਨਕੋਟ ਮੋਬਾਈਲ ਵਿੰਗ ’ਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਸੰਦੀਪ ਕੁਮਾਰ ਸ਼ਰਮਾ ਅੰਮ੍ਰਿਤਸਰ ਮੋਬਾਈਲ ਵਿੰਗ ’ਚ ਸਹਾਇਕ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਈ. ਟੀ. ਓ. ਭੂਪੇਂਦਰ ਭਾਟੀਆ ਦਾ ਮੋਬਾਈਲ ਵਿੰਗ ਤੋਂ ਅੰਮ੍ਰਿਤਸਰ-1 ’ਚ ਤਬਾਦਲਾ ਕੀਤਾ ਗਿਆ ਹੈ। ਜੁਆਇੰਟ ਕਮਿਸ਼ਨਰ ਰਾਜਵਿੰਦਰ ਕੌਰ ਦੇ ਤਬਾਦਲੇ ਤੋਂ ਬਾਅਦ ਡੀ. ਈ. ਟੀ. ਸੀ. ਰਾਜਵਿੰਦਰ ਕੌਰ ਬਾਜਵਾ ਨੂੰ ਅੰਮ੍ਰਿਤਸਰ ’ਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ’ਚ ਤਾਇਨਾਤ ਡਿਪਟੀ ਕਮਿਸ਼ਨਰ ਜੀ. ਐੱਸ. ਟੀ. ਅਜੇ ਸ਼ਰਮਾ ਦਾ ਬਠਿੰਡਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਭਰ ’ਚ ਹੋਏ ਇਨ੍ਹਾਂ ਤਬਾਦਲਿਆਂ ਦੌਰਾਨ ਅੰਮ੍ਰਿਤਸਰ ਤੋਂ ਸਹਾਇਕ ਕਮਿਸ਼ਨਰ ਗਗਨ ਸ਼ਰਮਾ ਨੂੰ ਲੁਧਿਆਣਾ ਭੇਜਿਆ ਗਿਆ ਹੈ, ਜਦਕਿ ਅੰਮ੍ਰਿਤਸਰ-2 ’ਚ ਮਹੇਸ਼ ਗੁਪਤਾ ਦੀ ਥਾਂ ’ਤੇ ਮੈਡਮ ਮਨਿੰਦਰ ਵਿਰਦੀ ਨੂੰ ਤਾਇਨਾਤ ਕੀਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।