Sunday, 29 Nov 2026
LIVE ਤਾਜ਼ਾ ਖ਼ਬਰਾਂ

'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ ਪੰਜਾਬੀ ਬੰਦੇ ਨੇ ਕੀਤਾ ਵੱਡਾ ਕਾਂਡ

'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ ਪੰਜਾਬੀ ਬੰਦੇ ਨੇ ਕੀਤਾ ਵੱਡਾ ਕਾਂਡ
ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੈਲੀਫ਼ੋਰਨੀਆ ਸੂਬੇ ਦੀ ਸੈਕਰਾਮੈਂਟੋ ਪੁਲਸ
ਅਮਰੀਕਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੈਲੀਫ਼ੋਰਨੀਆ ਸੂਬੇ ਦੀ ਸੈਕਰਾਮੈਂਟੋ ਪੁਲਸ ਨੇ ਪੰਜਾਬੀ ਮੂਲ ਦੇ ਗੁਰਿੰਦਰ ਗਿੱਲ ਨੂੰ ਆਪਣੀ ਪਤਨੀ ਜੈਸਮੀਨ ਗਿੱਲ ਦੇ ਕਤਲ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਕੀਤਾ ਹੈ। ਜੈਸਮੀਨ ਦੀ ਸੜੀ ਹੋਈ ਲਾਸ਼ ਐਲ ਡੋਰਾਡੋ ਕਾਉਂਟੀ ਤੋਂ ਬਰਾਮਦ ਹੋਈ ਹੈ। ਸੈਕਰਾਮੈਂਟੋ ਕਾਉਂਟੀ ਸ਼ੈਰਿਫ਼ ਆਫ਼ਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਜੈਸਮੀਨ ਨੂੰ ਆਖਰੀ ਵਾਰ 30 ਸਤੰਬਰ 2026 ਨੂੰ ਉਸ ਦੇ ਘਰ ਦੇਖਿਆ ਗਿਆ ਸੀ। ਉਸ ਦੇ ਰਿਸ਼ਤੇਦਾਰਾਂ ਨੇ 4 ਅਕਤੂਬਰ ਨੂੰ ਉਸ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ੁਰੂਆਤੀ ਜਾਂਚ ਦੌਰਾਨ ਗੁਰਿੰਦਰ ਨੇ ਪੁਲਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਦਾਅਵਾ ਕੀਤਾ ਕਿ ਜਦੋਂ ਜੈਸਮੀਨ ਘਰ ਦੇ ਬਾਹਰ ਮੇਲਬਾਕਸ ਚੈੱਕ ਕਰ ਰਹੀ ਸੀ ਤਾਂ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀ ਉਸ ਨੂੰ ਹਿਰਾਸਤ 'ਚ ਲੈ ਕੇ ਨਾਲ ਲੈ ਗਏ ਸੀ। ਪਰ ਜਦੋਂ ਅਧਿਕਾਰੀਆਂ ਨੇ ICE ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਸਾਫ਼ ਇਨਕਾਰ ਕਰ ਦਿੱਤਾ। ਮਾਮਲੇ ਦੀ ਜਦੋਂ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਪੁਲਸ ਨੇ ਦੇਖਿਆ ਕਿ ਗੁਰਿੰਦਰ ਵਾਰ-ਵਾਰ ਆਪਣੇ ਬਿਆਨ ਬਦਲ ਰਿਹਾ ਹੈ। ਇਸੇ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਗੁਰਿੰਦਰ ਤੇ ਉਸ ਦੀ ਪਤਨੀ ਜੈਸਮੀਨ ਵਿਚਾਲੇ ਤਲਾਕ ਅਤੇ ਬੱਚਿਆਂ ਦੀ ਕਸਟਡੀ ਨੂੰ ਲੈ ਕੇ ਅਦਾਲਤੀ ਕੇਸ ਚੱਲ ਰਹਾ ਸੀ। ਅਧਿਕਾਰੀਆਂ ਨੂੰ ਪਤਾ ਲੱਗਾ ਕਿ 1 ਅਕਤੂਬਰ ਨੂੰ ਐਲ ਡੋਰਾਡੋ ਕਾਉਂਟੀ ਤੋਂ ਇੱਕ ਸੜੀ ਹੋਈ ਲਾਸ਼ ਬਰਾਮਦ ਹੋਈ ਸੀ। ਜਦੋਂ ਇਸ ਲਾਸ਼ ਦੀ ਜਾਂਚ ਕੀਤੀ ਗਈ ਤਾਂ ਇਸ ਦੀ ਪਛਾਣ ਜੈਸਮੀਨ ਗਿੱਲ ਵਜੋਂ ਹੋਈ। ਠੋਸ ਸਬੂਤਾਂ ਦੇ ਆਧਾਰ 'ਤੇ ਹੋਮੀਸਾਈਡ ਡਿਟੈਕਟਿਵਜ਼ ਨੇ ਅਰੈਸਟ ਵਾਰੰਟ ਹਾਸਲ ਕਰਕੇ 14 ਅਕਤੂਬਰ ਨੂੰ ਗੁਰਿੰਦਰ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਨਾਲ ਸਬੰਧਤ ਦੋ ਘਰਾਂ ਦੀ ਤਲਾਸ਼ੀ ਵੀ ਲਈ ਗਈ ਹੈ। ਸ਼ੈਰਿਫ਼ ਆਫ਼ਿਸ ਅਨੁਸਾਰ ਗੁਰਿੰਦਰ ਨੂੰ ਸੈਕਰਾਮੈਂਟੋ ਕਾਉਂਟੀ ਮੇਨ ਜੇਲ੍ਹ 'ਚ ਰੱਖਿਆ ਗਿਆ ਹੈ ਅਤੇ ਉਸ ਨੂੰ ਜ਼ਮਾਨਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਫਿਲਹਾਲ ਇਸ ਮਾਮਲੇ 'ਚ ਦੋਸ਼ ਸਾਬਿਤ ਹੋਣ ਮਗਰੋਂ ਅਦਾਲਤ ਵੱਲੋਂ ਗੁਰਿੰਦਰ ਨੂੰ ਸਜ਼ਾ ਸੁਣਾਈ ਜਾਵੇਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।