Sunday, 29 Nov 2026
LIVE ਤਾਜ਼ਾ ਖ਼ਬਰਾਂ

ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ ਦੇ 11 ਘਰਾਂ ’ਚੋਂ ਮਿਲਿਆ ਲਾਰਵਾ

ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ ਦੇ 11 ਘਰਾਂ ’ਚੋਂ ਮਿਲਿਆ ਲਾਰਵਾ
ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਮਨਾ ਕੇ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਤੇ ਦਾਅਵਿਆਂ ਦੇ ਬਾਵਜੂਦ ਗੁਰਦਾਸਪੁਰ ਸ਼ਹਿਰ
ਗੁਰਦਾਸਪੁਰ(ਵਿਨੋਦ): ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਮਨਾ ਕੇ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਅਤੇ ਦਾਅਵਿਆਂ ਦੇ ਬਾਵਜੂਦ ਗੁਰਦਾਸਪੁਰ ਸ਼ਹਿਰ ’ਚ ਡੇਂਗੂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਡੇਂਗੂ ਬੁਖ਼ਾਰ ਦੇ ਕਾਰਨ ਮਰੀਜ਼ਾਂ ਦੇ ਪਲੇਟਲੈੱਟਸ (ਸੈੱਲ) ਤੇਜ਼ੀ ਨਾਲ ਘਟਣ ਕਾਰਨ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਸਰਕਾਰੀ ਹਸਪਤਾਲ ’ਚ ਬਿਹਤਰ ਸੁਵਿਧਾਵਾਂ ਦੀ ਘਾਟ ਜਾਂ ਡਰ ਕਾਰਨ ਲੋਕ ਨਿੱਜੀ ਹਸਪਤਾਲਾਂ ’ਚ ਮਹਿੰਗਾ ਇਲਾਜ ਕਰਵਾਉਣ ਲਈ ਮਜਬੂਰ ਹੋ ਰਹੇ ਹਨ, ਜਿਸ ਨਾਲ ਸ਼ਹਿਰ ਦੇ ਕਈ ਇਲਾਕਿਆਂ ’ਚ ਹਾਲਾਤ ਬੇਹੱਦ ਚਿੰਤਾਜਨਕ ਬਣ ਗਏ ਹਨ। ਸ਼ਹਿਰ ਦੇ ਕਾਦਰੀ ਮੁਹੱਲੇ ’ਚ ਸਥਿਤੀ ਸਭ ਤੋਂ ਵੱਧ ਨਾਜ਼ੁਕ ਬਣੀ ਹੋਈ ਹੈ, ਜਿੱਥੇ ਇਕੋ ਪਰਿਵਾਰ ਦੇ 5 ਮੈਂਬਰਾਂ ਸਮੇਤ ਕਈ ਹੋਰ ਇਲਾਕਾ ਨਿਵਾਸੀ ਵੀ ਡੇਂਗੂ ਦੀ ਲਪੇਟ ’ਚ ਆ ਚੁੱਕੇ ਹਨ। ਸਥਾਨਕ ਨਿਵਾਸੀਆਂ ਵੱਲੋਂ ਦਿੱਤੀ ਗਈ ਗੰਭੀਰ ਸੂਚਨਾ ਤੋਂ ਬਾਅਦ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਨੇ ਸਰਗਰਮੀ ਦਿਖਾਉਂਦੇ ਹੋਏ ਕਾਦਰੀ ਮੁਹੱਲੇ ਦੀ ਇਕ ਗਲੀ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਚੈਕਿੰਗ ਦੌਰਾਨ ਟੀਮ ਨੂੰ 11 ਘਰਾਂ ’ਚੋਂ ਡੇਂਗੂ ਮੱਛਰ ਦਾ ਲਾਰਵਾ ਬਰਾਮਦ ਹੋਇਆ, ਜਿਸ ਨੂੰ ਮੌਕੇ ’ਤੇ ਹੀ ਮੌਜੂਦ ਟੀਮ ਵੱਲੋਂ ਦਵਾਈਆਂ ਦਾ ਛਿੜਕਾਅ ਕਰ ਕੇ ਨਸ਼ਟ ਕਰਵਾਇਆ ਗਿਆ। ਇਸ ਚੈਕਿੰਗ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਫਰਿੱਜਾਂ ਦੀਆਂ ਪਿਛਲੀਆਂ ਟ੍ਰੇਆਂ, ਕੂਲਰਾਂ, ਗਮਲਿਆਂ ਅਤੇ ਖੁੱਲ੍ਹੇ ’ਚ ਪਏ ਪੁਰਾਣੇ ਟਾਇਰਾਂ ’ਚੋਂ ਖੜ੍ਹਾ ਪਾਣੀ ਸਾਫ਼ ਕਰਵਾਇਆ। ਇਸ ਦੇ ਨਾਲ ਹੀ ਸਿਹਤ ਟੀਮ ਵੱਲੋਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ, ਪਾਣੀ ਇਕੱਠਾ ਨਾ ਹੋਣ ਦੇਣ, ਉਬਾਲ ਕੇ ਪਾਣੀ ਪੀਣ ਅਤੇ ਪੂਰੀਆਂ ਬਾਹਾਂ ਦੇ ਕੱਪੜੇ ਪਾਉਣ ਵਰਗੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ ਗਈ। ਸਿਹਤ ਅਧਿਕਾਰੀਆਂ ਨੇ ਆਖਿਆ ਕਿ ਪੂਰੇ ਮੁਹੱਲੇ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸ਼ੱਕੀ ਮਰੀਜ਼ ਦੇ ਸਾਹਮਣੇ ਆਉਣ ’ਤੇ ਤੁਰੰਤ ਸੂਚਿਤ ਕਰਨ ਦੀ ਅਪੀਲ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।