Sunday, 29 Nov 2026
LIVE ਤਾਜ਼ਾ ਖ਼ਬਰਾਂ

ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ

ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ
ਸਰੀ, ਬੀ.ਸੀ. (ਰਾਜ ਗੋਗਨਾ)- ਬੀਤੇ ਦਿਨ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਕੈਨੇਡਾ ਦੀਆਂ ਡਾਇਰੈਕਟਰ ਚੋਣਾਂ ਵਿੱਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ ਰਹੇ। ਕੁੱਲ 313 ਮੈਂਬਰਾਂ ਵਿੱਚੋਂ 286 ਨੇ ਆਪਣੀ ਵੋਟ ਪਾਈ।
ਸਰੀ, ਬੀ.ਸੀ. (ਰਾਜ ਗੋਗਨਾ)- ਬੀਤੇ ਦਿਨ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਕੈਨੇਡਾ ਦੀਆਂ ਡਾਇਰੈਕਟਰ ਚੋਣਾਂ ਵਿੱਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ ਰਹੇ। ਕੁੱਲ 313 ਮੈਂਬਰਾਂ ਵਿੱਚੋਂ 286 ਨੇ ਆਪਣੀ ਵੋਟ ਪਾਈ। ਜਗਤਾਰ ਸਿੰਘ ਸੰਧੂ ਨੇ ਸਭ ਤੋਂ ਵੱਧ 159 ਵੋਟਾਂ ਪ੍ਰਾਪਤ ਕੀਤੀਆਂ। ਕਿਸ਼ਨ ਸਿੰਘ ਹੀਰ ਨੂੰ 155, ਕਮਲਜੀਤ ਸਿੰਘ ਹੁੰਦਲ ਨੂੰ 152, ਸੁਖਵਿੰਦਰ ਕੌਰ ਸਿੱਧੂ ਨੂੰ 151 ਅਤੇ ਰਣਧੀਰ ਸਿੰਘ ਸਹੋਤਾ ਨੂੰ 145 ਵੋਟਾਂ ਮਿਲੀਆਂ। ਹੋਰ ਉਮੀਦਵਾਰਾਂ ਵਿੱਚ ਪਿਆਰਾ ਸਿੰਘ ਪਨੇਸਰ ਅਤੇ ਸਤਿੰਦਰਪਾਲ ਸਿੰਘ ਗਿੱਲ ਨੂੰ 127-127, ਗੁਰਦੀਪ ਸਿੰਘ ਸਮਰਾ ਨੂੰ 123, ਕੁਲਵੰਤ ਕੌਰ ਦਿਓਲ ਨੂੰ 119 ਅਤੇ ਸੁਖਦੇਵ ਸਿੰਘ ਗਿੱਲ ਨੂੰ 113 ਵੋਟਾਂ ਪ੍ਰਾਪਤ ਹੋਈਆਂ। ਪੰਥਕ ਸਲੇਟ ਦੀ ਚੋਣ ਮੁਹਿੰਮ ਵਿੱਚ ਮਿੰਦੀ ਵਿਰਕ, ਜਸਵਿੰਦਰ ਸਿੰਘ ਬਦੇਸ਼ਾ, ਸੁਖਵੰਤ ਸਿੰਘ ਤੱਖਰ ਅਤੇ ਮਨਜੀਤ ਸਿੰਘ ਧਾਮੀ ਦੇ ਨਾਲ ਦਵਿੰਦਰ ਸਿੰਘ ਗਰੇਵਾਲ, ਪਿਆਰਾ ਸਿੰਘ ਨੱਤ, ਹਰਜੀਤ ਸਿੰਘ ਅਟਵਾਲ, ਸਵਰਨ ਸਿੰਘ ਸਿੱਧੂ, ਬਹਾਦਰ ਸਿੰਘ ਸੰਧੂ, ਬਲਦੇਵ ਸਿੰਘ ਸੰਧੂ, ਪਰੀਤਮ ਸਿੰਘ ਬੋਲਾ ਅਤੇ ਅਮਰੀਕ ਸਿੰਘ ਸਿਹੋਤਾ ਨੇ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਸਮੇਤ ਹੋਰ ਸਹਿਯੋਗੀਆਂ ਨੇ ਮੈਂਬਰਾਂ ਨਾਲ ਰਾਬਤਾ ਕਰਕੇ ਗੁਰਦੁਆਰਾ ਸਾਹਿਬ ਦੇ ਸੁਚੱਜੇ ਪ੍ਰਬੰਧ ਲਈ ਆਪਣਾ ਪੱਖ ਰੱਖਿਆ। ਚੋਣਾਂ ਤੋਂ ਬਾਅਦ ਨਵੇਂ ਚੁਣੇ ਗਏ ਡਾਇਰੈਕਟਰਾਂ ਤੋਂ ਉਮੀਦ ਹੈ ਕਿ ਉਹ ਸਮੁੱਚੀ ਸੰਗਤ ਨੂੰ ਨਾਲ ਲੈ ਕੇ, ਪਾਰਦਰਸ਼ਤਾ ਅਤੇ ਆਪਸੀ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਦੀ ਸੇਵਾ ਕਰਨਗੇ। ਵੋਟ ਪਾਉਣ ਵਾਲੇ ਸਾਰੇ ਮੈਂਬਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸੇਵਾ ਨਿਭਾਉਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।