Sunday, 29 Nov 2026
LIVE ਤਾਜ਼ਾ ਖ਼ਬਰਾਂ

ਹਸਪਤਾਲ 'ਚ ਪਤੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ ਜੈਕਾਰੇ

ਹਸਪਤਾਲ 'ਚ ਪਤੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ ਜੈਕਾਰੇ
ਮਾਨਸਾ : ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ 6ਵੇਂ ਦਿਨ ਵੀ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ।
ਮਾਨਸਾ : ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਲੈ ਕੇ 6ਵੇਂ ਦਿਨ ਵੀ ਅੰਤਿਮ ਸੰਸਕਾਰ ਨਹੀਂ ਕੀਤਾ ਗਿਆ। ਆਪਣੇ ਪਤੀ ਦੇ ਕਤਲ ਹੱਤਿਆ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਦੇਖਣ ਲਈ ਐਤਵਾਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਸਿਵਲ ਹਸਪਤਾਲ ਪਹੁੰਚੀ, ਉਨ੍ਹਾਂ ਨੇ ਉੱਥੇ ਜਾ ਕੇ ਹੰਝੂ ਵਹਾਉਣ ਦੀ ਬਜਾਏ ਜੈਕਾਰੇ ਬੁਲਾਏ ਅਤੇ ਕਿਹਾ ਕਿ ਨਸ਼ਿਆਂ ਦੇ ਖਿਲਾਫ ਉਨ੍ਹਾਂ ਦਾ ਸੰਘਰਸ਼ ਮਰਦੇ ਦਮ ਤਕ ਜਾਰੀ ਰਹੇਗਾ। ਉਹ ਨਾ ਡੋਲਣਗੇ ਅਤੇ ਨਾ ਕਿਸੇ ਲਾਲਚ, ਲੋਭ ’ਚ ਆਉਣਗੇ। ਉਧਰ ਝੋਟਾ ਦੀ ਮਾਂ ਅਮਰਜੀਤ ਕੌਰ ਨੇ ਸਿਵਲ ਹਸਪਤਾਲ ’ਚ ਜਾ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦੀਆਂ ਅਨੇਕਾਂ ਵੀਡੀਓ ਬਣਾ ਕੇ ਵਾਇਰਲ ਕੀਤੀਆਂ ਪਰ ਸਰਕਾਰ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਕ ਸਾਜਿਸ਼ ਅਤੇ ਯੋਜਨਾ ਅਧੀਨ ਮਰਵਾਇਆ ਗਿਆ ਹੈ। ਇਸ ਲਈ ਸਿੱਧੇ ਤੌਰ ’ਤੇ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸੱਤਾ ਬਦਲਦਿਆਂ ਦੇਰ ਨਹੀਂ ਲੱਗਦੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।