Sunday, 29 Nov 2026
LIVE ਤਾਜ਼ਾ ਖ਼ਬਰਾਂ

Jammu Kashmir ਦਾ Statehood ਤੁਰੰਤ ਬਹਾਲ ਹੋਵੇ: Omar Abdullah

Jammu Kashmir ਦਾ Statehood ਤੁਰੰਤ ਬਹਾਲ ਹੋਵੇ: Omar Abdullah
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਚੋਣਾਂ ਤੋਂ ਬਾਅਦ ਕੇਂਦਰ ਨੂੰ ਪਹਿਲਾਂ ਦਿੱਤੇ ਭਰੋਸੇ ਦੀ ਯਾਦ ਦਿਵਾਉਂਦੇ ਹੋਏ ਜੰਮੂ ਕਸ਼ਮੀਰ ਨੂੰ ਤੁਰੰਤ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ।
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਚੋਣਾਂ ਤੋਂ ਬਾਅਦ ਕੇਂਦਰ ਨੂੰ ਪਹਿਲਾਂ ਦਿੱਤੇ ਭਰੋਸੇ ਦੀ ਯਾਦ ਦਿਵਾਉਂਦੇ ਹੋਏ ਜੰਮੂ ਕਸ਼ਮੀਰ ਨੂੰ ਤੁਰੰਤ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ। ਵਿਰੋਧੀ ਧਿਰ ਭਾਜਪਾ ਦੇ ਵਾਕਆਊਟ ਦਰਮਿਆਨ ਅੱਜ ਵਿਧਾਨ ਸਭਾ ਨੇ ਇਸ ਸਬੰਧੀ ਮਤਾ ਪਾਸ ਕਰ ਦਿੱਤਾ। ਮੁੱਖ ਮੰਤਰੀ ਅਬਦੁੱਲਾ ਨੇ ਕਿਹਾ, ‘‘ਅਸੀਂ ਆਪਣੇ ਨਾਲ ਹੋਏ ਅਪਮਾਨ ਲਈ ਇਨਸਾਫ਼ ਚਾਹੁੰਦੇ ਹਾਂ। ਇਹ ਕੇਂਦਰ ਵੱਲੋਂ ਕੋਈ ਦਾਨ ਜਾਂ ਅਹਿਸਾਨ ਨਹੀਂ, ਬਲਕਿ ਸਾਡਾ ਅਧਿਕਾਰ ਹੈ। ਕੇਂਦਰ ਨੇ ਵਾਅਦੇ ਕੀਤੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨਾ ਚਾਹੀਦਾ ਹੈ।’’ ਆਪਣੇ ਮਤੇ ’ਤੇ ਵਿਧਾਨ ਸਭਾ ਦੀ ਬਹਿਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਧਾਰਾ 370 ਦੀਆਂ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਕੇਂਦਰ ਦੇ ਭਰੋਸੇ ਦਾ ਹਵਾਲਾ ਦਿੰਦਿਆਂ ਪੁੱਛਿਆ ਕਿ ਕਿਹੜਾ ਸ਼ਬਦ-ਕੋਸ਼ ਜਲਦੀ ਤੋਂ ਜਲਦੀ ਦਾ ਅਰਥ ਦੋ ਸਾਲ ਕੱਢਦਾ ਹੈ। ਮੁੱਖ ਮੰਤਰੀ ਨੇ ਰਾਜ ਦਾ ਦਰਜਾ ਬਹਾਲ ਕਰਨ ਵਿੱਚ ਕੇਂਦਰ ਦੀ ਦੇਰੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ, ‘‘ਚੋਣਾਂ ਨੂੰ ਦੋ ਸਾਲ ਬੀਤ ਚੁੱਕੇ ਹਨ। ਸੁਪਰੀਮ ਕੋਰਟ ਨੇ ਧਾਰਾ 370 ਦੇ ਫੈਸਲੇ ਵਿੱਚ ਕਿਹਾ ਹੈ ਕਿ ਚੋਣਾਂ ਤੋਂ ਬਾਅਦ ਜਲਦੀ ਤੋਂ ਜਲਦੀ ਰਾਜ ਦਾ ਦਰਜਾ ਬਹਾਲ ਕੀਤਾ ਜਾਵੇ। ਅਸੀਂ ਸਬਰ ਰੱਖਿਆ ਹੈ, ਪਰ ਕਦੋਂ ਤੱਕ?’’ 11 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਸਰਬਸੰਮਤੀ ਨਾਲ ਧਾਰਾ 370 ਨੂੰ ਰੱਦ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ, ਜਿਸ ਨੇ ਜੰਮੂ ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦਿੱਤਾ ਸੀ, ਨਾਲ ਹੀ ਇਹ ਹੁਕਮ ਵੀ ਦਿੱਤਾ ਸੀ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਤੰਬਰ 2024 ਤੱਕ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ ਅਤੇ ਇਸ ਦਾ ਰਾਜ ਦਾ ਦਰਜਾ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ।’

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।