Sunday, 29 Nov 2026
LIVE ਤਾਜ਼ਾ ਖ਼ਬਰਾਂ

ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ

ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
ਜਲੰਧਰ (ਵੈੱਬ ਡੈਸਕ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਜਲੰਧਰ ਪਹੁੰਚੇ। ਉਨ੍ਹਾਂ ਨੇ ਸ਼ਕਤੀ ਨਗਰ ਸਥਿਤ
ਜਲੰਧਰ (ਵੈੱਬ ਡੈਸਕ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਜਲੰਧਰ ਪਹੁੰਚੇ। ਉਨ੍ਹਾਂ ਨੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਮੱਥਾ ਟੇਕਿਆ ਅਤੇ ਜਲੰਧਰ ਤੋਂ ਅੰਮ੍ਰਿਤਸਰ ਸਥਿਤ ਸ਼੍ਰੀ ਰਾਮਤੀਰਥ ਤੱਕ ਇਕ ਵਿਸ਼ਾਲ ਧਾਰਮਿਕ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੀ. ਐੱਮ. ਸੈਣੀ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਸੂਬੇ 'ਚ ਫੈਲ ਰਹੇ ਨਸ਼ੇ ਦੇ ਨੈੱਟਵਰਕ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਚੁਟਕਲਿਆਂ ਨਾਲ ਨਹੀਂ ਸਗੋਂ ਜ਼ਮੀਨੀ ਕੰਮ ਕਰਨ ਨਾਲ ਚੱਲਦੀਆਂ ਹਨ। ਜਲੰਧਰ ਦੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ 'ਚ ਮੱਥਾ ਟੇਕਣ ਤੋਂ ਬਾਅਦ ਸੀ. ਐੱਮ. ਨਾਇਬ ਸੈਣੀ ਨੇ ਅਲੀ ਪੁਲੀ ਵਿਖੇ ਆਯੋਜਿਤ ਇਕ ਪ੍ਰੋਗਰਾਮ 'ਚ ਇਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਦੀ ਇਤਿਹਾਸਕ ਧਰਤੀ ਭਗਵਾਨ ਸ਼੍ਰੀ ਰਾਮ ਦੇ ਪੁੱਤਰ ਲਵ ਦੀ ਰਾਜਧਾਨੀ ਸੀ। ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਮਾਜ ਨੂੰ ਸਹੀ ਦਿਸ਼ਾ ਵੱਲ ਲੈ ਜਾਂਦੇ ਹਨ ਅਤੇ ਧਾਰਮਿਕਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ। ਇਸ ਸ਼ੋਭਾ ਯਾਤਰਾ ਦੀ ਅਗਵਾਈ ਭਗਵਾਨ ਵਾਲਮੀਕਿ ਆਸ਼ਰਮ ਦੇ ਚੇਅਰਮੈਨ ਵਿਪਿਨ ਸੱਭਰਵਾਲ ਕਰ ਰਹੇ ਹਨ। ਸੀ. ਐੱਮ. ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੀ ਸਥਿਤੀ ਬਹੁਤ ਚਿੰਤਾਜਨਕ ਹੋ ਗਈ ਹੈ। ਸੂਬੇ ਦੇ ਨੌਜਵਾਨ ਨਾ ਸਿਰਫ਼ ਨਸ਼ੇ ਤੋਂ ਪ੍ਰਭਾਵਿਤ ਹਨ, ਸਗੋਂ ਨਸ਼ੇ ਦੀ ਦਲਦਲ 'ਚ ਡੂੰਘੇ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਨਸ਼ੇ ਦੀ ਦਲਦਲ 'ਚੋਂ ਕੱਢਣ ਲਈ ਵੱਡੇ ਪੱਧਰ 'ਤੇ ਯਤਨ ਕਰਨ ਦੀ ਲੋੜ ਹੈ। 2029 ਤੋਂ ਪਹਿਲਾਂ ਪੰਜਾਬ 'ਚੋਂ ਹੋਵੇਗਾ ਨਸ਼ਾ ਖ਼ਤਮ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਸੀ. ਐੱਮ. ਸੈਣੀ ਨੇ ਕਿਹਾ ਕਿ ਅਮਿਤ ਸ਼ਾਹ ਨੇ ਹਾਲ ਹੀ 'ਚ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਕੇਂਦਰ ਸਰਕਾਰ 2029 ਤੋਂ ਪਹਿਲਾਂ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਦੇਵੇਗੀ ਅਤੇ ਅਸੀਂ ਇਸ ਨੂੰ ਪੂਰਾ ਕਰਕੇ ਵਿਖਾਵਾਂਗੇ। ਪੰਜਾਬ ਦੇ ਨੌਜਵਾਨਾਂ ਲਈ ਇਕ ਸੁਰੱਖਿਅਤ ਭਵਿੱਖ ਦੇਣਾ ਸਾਡੀ ਤਰਜੀਹ ਹੈ। ਮੁੱਖ ਮੰਤਰੀ ਨਾਇਬ ਸੈਣੀ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾਖੋਰੀ ਅਤੇ ਅਪਰਾਧ ਵਰਗੇ ਮੁੱਦੇ ਰਾਜਨੀਤਿਕ ਨਹੀਂ ਹਨ ਅਤੇ ਨਾ ਹੀ ਇਨ੍ਹਾਂ 'ਤੇ ਸਿਆਸਤ ਕੀਤੀ ਜਾਣੀ ਚਾਹੀਦੀ ਹੈ। ਇਹ ਇਕ ਬਹੁਤ ਹੀ ਭਾਵਨਾਤਮਕ ਅਤੇ ਸੰਵੇਦਨਸ਼ੀਲ ਵਿਸ਼ਾ ਹੈ। ਜਦੋਂ ਇਕ ਛੋਟਾ ਬੱਚਾ ਨਸ਼ਿਆਂ ਦਾ ਆਦੀ ਹੋ ਜਾਂਦਾ ਹੈ ਤਾਂ ਉਸ ਦੇ ਮਾਪਿਆਂ ਅਤੇ ਪਰਿਵਾਰ ਨੂੰ ਜਿਸ ਦਰਦ ਵਿੱਚੋਂ ਗੁਜ਼ਰਨਾ ਪੈਂਦਾ ਹੈ, ਉਸ ਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਲਈ ਸੂਬੇ ਨੂੰ ਇਸ ਸਥਿਤੀ ਨੂੰ ਹੱਲ ਕਰਨ ਲਈ ਸਖ਼ਤ ਅਤੇ ਗੰਭੀਰ ਕਦਮ ਚੁੱਕਣੇ ਚਾਹੀਦੇ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।