Sunday, 29 Nov 2026
LIVE ਤਾਜ਼ਾ ਖ਼ਬਰਾਂ

ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ

ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ
ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵਿਚ ਵੱਡੀ ਬਗਾਵਤ ਉਠ ਖੜ੍ਹੀ ਹੋਈ ਹੈ।
ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਵਿਚ ਵੱਡੀ ਬਗਾਵਤ ਉਠ ਖੜ੍ਹੀ ਹੋਈ ਹੈ। ਰਾਜਵਿੰਦਰ ਥਿਆੜਾ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਏ ਜਾਣ ਦੇ ਵਿਰੋਧ ਵਿਚ 11 ਵਿੱਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾਕ੍ਰਮ ਨੇ ਜਲੰਧਰ ਕੈਂਟ ਦੀ ਸਿਆਸਤ ਵਿਚ ਹਲਚਲ ਪੈਦਾ ਕਰ ਦਿੱਤੀ ਹੈ। ਜਲੰਧਰ ਕੈਂਟ ਹਲਕੇ ਦੇ ਸਰਪੰਚਾਂ, ਕੌਂਸਲਰਾਂ, ਬਲਾਕ ਪ੍ਰਧਾਨਾਂ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ। ਮੀਟਿੰਗ ਵਿਚ ਰਾਜਵਿੰਦਰ ਥਿਆੜਾ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਉਂਦਿਆਂ ਪਾਰਟੀ ਲੀਡਰਸ਼ਿਪ ਦੇ ਫ਼ੈਸਲੇ ਪ੍ਰਤੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਅਜੇ ਇਕ ਦਿਨ ਪਹਿਲਾਂ ਹੀ ਪਾਰਟੀ ਵੱਲੋਂ ਰਾਜਵਿੰਦਰ ਥਿਆੜਾ ਨੂੰ ਲਾਂਭੇ ਕਰਕੇ ਦੀਪਕ ਬਾਲੀ ਨੂੰ ਜਲੰਧਰ ਕੈਂਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਪਾਰਟੀ ਦੇ ਇਸ ਫੈਸਲੇ ਖ਼ਿਲਾਫ ਵੱਡੀ ਬਗਾਵਤ ਉਠ ਖੜ੍ਹੀ ਹੋਈ ਹੈ। ਮੀਟਿੰਗ ਤੋਂ ਬਾਅਦ ਹਲਕੇ ਦੇ 11 ਬਲਾਕ ਪ੍ਰਧਾਨਾਂ ਵਿੱਚੋਂ 10 ਵੱਲੋਂ ਅਸਤੀਫ਼ੇ ਦੇਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਮਹਿਲਾ ਵਿੰਗ, ‘ਯੁੱਧ ਨਸ਼ਿਆਂ ਵਿਰੁੱਧ’ ਵਿੰਗ, ਯੂਥ ਵਿੰਗ ਅਤੇ ਹੋਰ ਸੰਗਠਨਾਤਮਕ ਇਕਾਈਆਂ ਨਾਲ ਜੁੜੇ ਅਹੁਦੇਦਾਰਾਂ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਵਿਰੋਧ ਜਤਾਇਆ ਹੈ। ਬੈਠਕ ਵਿਚ ਹਲਕੇ ਦੇ 40 ਸਰਪੰਚ, 7 ਕੌਂਸਲਰ, 2 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਕਮੇਟੀ ਮੈਂਬਰਾਂ ਦੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਬੈਠਕ ਵਿਚ ਮੌਜੂਦ ਅਹੁਦੇਦਾਰਾਂ ਨੇ ਸੰਗਠ ਨਾਲ ਜੁੜੇ ਮੁੱਦਿਆਂ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਬੈਠਕ ਦੌਰਾਨ ਕੌਂਸਲਰਾਂ ਨੇ ਪਾਰਟੀ ਹਾਈਕਮਾਨ ਤੋਂ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ। ਇਸ ਲਈ ਦੋ ਦਿਨ ਦਾ ਅਲਟੀਮੇਟਮ ਦਿੱਤੇ ਜਾਣ ਦੀ ਗੱਲ ਵੀ ਆਖੀ ਗਈ ਹੈ। ਇਸ ਘਟਨਾਕ੍ਰਮ ਤੋਂ ਬਾਅਦ ਇਹ ਸਾਫ ਹੈ ਕਿ ਜਲੰਧਰ ਕੈਂਟ ਵਿਚ ਪਾਰਟੀ ਦਾ ਅੰਦਰੂਨੀ ਕਲੇਸ਼ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।