Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ ਲਈ ਸੁਨਹਿਰੀ ਮੌਕਾ

ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ ਲਈ ਸੁਨਹਿਰੀ ਮੌਕਾ
ਕੈਨੇਡਾ ਵਿਚ ਸੈਟਲ ਹੋਣ ਦੇ ਚਾਹਵਾਨ ਹੁਨਰਮੰਦ ਭਾਰਤੀਆਂ ਖ਼ਾਸ ਕਰ ਕੇ ਪੰਜਾਬੀ ਨੌਜਵਾਨਾਂ ਲਈ ਚੰਗੀ ਖ਼ਬਰ ਹੈ।
ਕੈਨੇਡਾ ਵਿਚ ਸੈਟਲ ਹੋਣ ਦੇ ਚਾਹਵਾਨ ਹੁਨਰਮੰਦ ਭਾਰਤੀਆਂ ਖ਼ਾਸ ਕਰ ਕੇ ਪੰਜਾਬੀ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਹਾਲ ਵਿਚ ਕੈਨੇਡਾ ਸਰਕਾਰ ਨੇ ਇਕ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਹੁਨਰਮੰਦ ਪ੍ਰਵਾਸੀਆਂ ਨੂੰ ਅਪਲਾਈ ਕਰਨ ਦਾ ਸੱਦਾ ਦਿੱਤਾ ਹੈ। ਇਮੀਗ੍ਰੇਸ਼ਨ ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ ਨੇ ਇਕ ਟਵੀਟ ਜਾਰੀ ਕਰਦਿਆਂ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਟਵੀਟ ਮੁਤਾਬਕ ਕੈਨੇਡਾ ਸਰਕਾਰ ਨੇ ਦੇਸ਼ ਦੀਆਂ ਸਿਹਤ ਅਤੇ ਸਮਾਜਿਕ ਸੇਵਾਵਾਂ ਦੇ ਖੇਤਰ ਵਿਚ ਮਾਹਰ ਹੈਲਥ ਕੇਅਰ ਅਤੇ ਸੋਸ਼ਲ ਸਰਵਿਸ ਪ੍ਰੋਫੈਸ਼ਨਲਾਂ ਨੂੰ ਅਪਲਾਈ ਕਰਨ ਦਾ ਸੱਦਾ ਦਿੱਤਾ ਹੈ। ਸਰਕਾਰ ਅਨੁਸਾਰ ਦੇਸ਼ ਵਿੱਚ ਨਰਸ ਪ੍ਰੈਕਟੀਸ਼ਨਰਜ਼ , ਡੈਂਟਿਸਟ , ਫਾਰਮਾਸਿਸਟ , ਸਾਈਕੋਲੋਜਿਸਟ ਅਤੇ ਸੋਸ਼ਲ ਵਰਕਰਾਂ ਦੀ ਲੋੜ ਹੈ ਤਾਂ ਜੋ ਵਰਕਫੋਰਸ ਨੂੰ ਵਧਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਨੇਡੀਅਨ ਅਧਿਕਾਰੀਆਂ ਅਨੁਸਾਰ ਜਿਨ੍ਹਾਂ ਪੇਸ਼ੇਵਰਾਂ ਕੋਲ ਹੈਲਥ ਕੇਅਰ ਅਤੇ ਸੋਸ਼ਲ ਸਰਵਿਸਜ਼ ਦੇ ਖੇਤਰ ਵਿੱਚ ਲੋੜੀਂਦੀ ਸਿਖਲਾਈ ,ਯੋਗਤਾਵਾਂ ਅਤੇ ਤਜਰਬਾ ਹੈ ਤਾਂ ਉਹ ਕੈਨੇਡਾ ਦੇ ਇਮੀਗ੍ਰੇਸ਼ਨ ਮਾਰਗਾਂ ਦੀ ਵਰਤੋਂ ਕਰਨ ਅਤੇ ਕੈਨੇਡਾ ਵਿਚ ਰਹਿਣ ਅਤੇ ਆਪਣਾ ਭਵਿੱਖ ਬਣਾਉਣ ਦੇ ਮੌਕਿਆਂ ਦੀ ਭਾਲ ਕਰਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।