Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਹਰਦੀਪ ਨਿੱਝਰ ਦੇ ਸਹਿਯੋਗੀ ਦੀ ਕਾਰ ਨੂੰ ਲਗਾਈ ਅੱਗ, ਜਾਂਚ 'ਚ ਲੱਗੀ ਪੁਲਸ

ਕੈਨੇਡਾ 'ਚ ਹਰਦੀਪ ਨਿੱਝਰ ਦੇ ਸਹਿਯੋਗੀ ਦੀ ਕਾਰ ਨੂੰ ਲਗਾਈ ਅੱਗ, ਜਾਂਚ 'ਚ ਲੱਗੀ ਪੁਲਸ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਮਾਰੇ ਗਏ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਅਤੇ ਇਕ ਜਨਮਤ ਸੰਗ੍ਰਹਿ ਕਾਰਕੁਨ ਨਰਿੰਦਰ ਸਿੰਘ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ 'ਚ ਮਾਰੇ ਗਏ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੇ ਸਾਥੀ ਅਤੇ ਇਕ ਜਨਮਤ ਸੰਗ੍ਰਹਿ ਕਾਰਕੁਨ ਨਰਿੰਦਰ ਸਿੰਘ ਰੰਧਾਵਾ ਦੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਇਹ ਘਟਨਾ ਬੁੱਧਵਾਰ ਦੇਰ ਰਾਤ ਰੰਧਾਵਾ ਦੇ ਘਰ ਦੇ ਬਾਹਰ ਵਾਪਰੀ, ਇਲਾਕੇ 'ਚ ਖਾਲਿਸਤਾਨ ਪੱਖੀ ਰੈਲੀ ਤੋਂ ਕੁਝ ਘੰਟੇ ਬਾਅਦ। ਇਸ ਦੌਰਾਨ, "ਟੀਮ ਸ਼ਹੀਦ ਨਿੱਝਰ" ਦੀ ਇੱਕ ਬੱਸ ਦੀ ਵੀ ਭੰਨਤੋੜ ਕੀਤੀ ਗਈ ਅਤੇ ਸਪਰੇਅ ਪੇਂਟ ਕੀਤਾ ਗਿਆ। ਸਰੀ ਪੁਲਸ ਸੇਵਾ ਦੇ ਅਧਿਕਾਰੀਆਂ ਨੂੰ ਬੁੱਧਵਾਰ ਰਾਤ ਲਗਭਗ 11:45 ਵਜੇ 91ਵੇਂ ਐਵੇਨਿਊ ਦੇ 14500 ਬਲਾਕ 'ਚ ਅੱਗ ਲੱਗਣ ਬਾਰੇ ਇੱਕ ਕਾਲ ਮਿਲੀ। ਜਦੋਂ ਪੁਲਸ ਅਤੇ ਫਾਇਰ ਵਿਭਾਗ ਮੌਕੇ 'ਤੇ ਪਹੁੰਚੇ ਤਾਂ ਰੰਧਾਵਾ ਦੀ ਕਾਰ ਪੂਰੀ ਤਰ੍ਹਾਂ ਅੱਗ ਦੀ ਲਪੇਟ 'ਚ ਆ ਗਈ ਸੀ। ਸ਼ੁਰੂਆਤੀ ਜਾਂਚ ਤੋਂ ਬਾਅਦ, ਪੁਲਸ ਦਾ ਮੰਨਣਾ ਹੈ ਕਿ ਅਪਰਾਧ ਕਰਨ ਤੋਂ ਬਾਅਦ ਸ਼ੱਕੀ ਪੈਦਲ ਹੀ ਮੌਕੇ ਤੋਂ ਭੱਜ ਗਿਆ। ਪੁਲਸ ਨੇ ਨੇੜਲੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਚਸ਼ਮਦੀਦਾਂ ਤੋਂ ਜਾਣਕਾਰੀ ਦੀ ਅਪੀਲ ਕਰ ਰਹੀ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਅਨੁਸਾਰ, ਨਰਿੰਦਰ ਸਿੰਘ ਰੰਧਾਵਾ ਨੂੰ ਅਪ੍ਰੈਲ 'ਚ ਕੈਨੇਡੀਅਨ ਪੁਲਸ ਰਾਹੀਂ "ਡਿਊਟੀ ਟੂ ਵਾਰਨ" ਨੋਟਿਸ ਜਾਰੀ ਕੀਤਾ ਗਿਆ ਸੀ। ਪੁਲਸ ਇਹ ਨੋਟਿਸ ਉਦੋਂ ਜਾਰੀ ਕਰਦੀ ਹੈ ਜਦੋਂ ਕਿਸੇ ਦੀ ਜਾਨ ਨੂੰ ਸਿੱਧੇ ਅਤੇ ਗੰਭੀਰ ਖ਼ਤਰੇ ਬਾਰੇ ਠੋਸ ਜਾਣਕਾਰੀ ਹੁੰਦੀ ਹੈ। ਇਸ ਤਰ੍ਹਾਂ, ਇਸ ਹਮਲੇ ਨੂੰ ਇੱਕ ਨਿਸ਼ਾਨਾ ਬਣਾਇਆ ਹਮਲਾ ਮੰਨਿਆ ਜਾ ਰਿਹਾ ਹੈ। ਕੈਨੇਡੀਅਨ ਅਧਿਕਾਰੀਆਂ ਨੇ ਅਜੇ ਤੱਕ ਇਸ ਘਟਨਾ ਪਿੱਛੇ ਕਿਸੇ ਖਾਸ ਗਰੁੱਪ ਜਾਂ ਸੰਗਠਨ ਦੀ ਪਛਾਣ ਨਹੀਂ ਕੀਤੀ ਹੈ ਅਤੇ ਨਾ ਹੀ ਇਸਨੂੰ ਅਧਿਕਾਰਤ ਤੌਰ 'ਤੇ ਅੱਤਵਾਦ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਇਸ ਵੇਲੇ ਸਰੀ ਪੁਲਸ ਦੀ ਮੇਜਰ ਕ੍ਰਾਈਮ ਡਿਟੈਕਟਿਵ ਟੀਮ ਵੱਲੋਂ ਕੀਤੀ ਜਾ ਰਹੀ ਹੈ ਅਤੇ ਅੱਗ ਲੱਗਣ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।