Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ
ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਨਾਲ ਸਬੰਧਤ ਲੋਕ ਰਹਿੰਦੇ ਹਨ।
ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਨਾਲ ਸਬੰਧਤ ਲੋਕ ਰਹਿੰਦੇ ਹਨ। ਹਾਲ ਹੀ ਵਿਚ ਮੈਨੀਟੋਬਾ ਸੂਬੇ ਦੀ ਰਾਜਧਾਨੀ ਵਿੰਨੀਪੈਗ ਵਿਚ ਪੁਲਸ ਨੇ ਦੋ ਪੰਜਾਬੀਆਂ ਨੂੰ 13 ਰਾਈਫ਼ਲਾਂ ਅਤੇ 20 ਹਜ਼ਾਰ ਤੋਂ ਵੱਧ ਗੋਲੀਆਂ ਸਣੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਨ੍ਹਾਂ ਦੀ ਪਛਾਣ 48 ਸਾਲਾ ਰਵਿੰਦਰ ਚਹਿਲ ਅਤੇ 38 ਸਾਲਾ ਕੁਲਵਿੰਦਰ ਚਹਿਲ ਵਜੋਂ ਕੀਤੀ ਗਈ ਹੈ। ਜੋ ਵੈਸਟ ਸੇਂਟ ਪਾਲ ਕਸਬੇ ਦੇ ਰਹਿਣ ਵਾਲੇ ਹਨ ਅਤੇ ਭਾਈਚਾਰੇ ਵਿੱਚ ਚੰਗੀ ਜਾਣ-ਪਛਾਣ ਰੱਖਦੇ ਹਨ। ਕੈਨੇਡੀਅਨ ਪੁਲਸ ਨੇ ਦੱਸਿਆ ਕਿ ਦੋਹਾਂ ਵਿਰੁੱਧ ਹਥਿਆਰਾਂ ਨਾਲ ਸਬੰਧਤ 23 ਦੋਸ਼ ਆਇਦ ਕੀਤੇ ਗਏ ਹਨ। ਮੈਨੀਟੋਬਾ ਦੇ ਵੈਸਟ ਸੇਂਟ ਪੌਲ ਵਿਖੇ ਘਰਾਂ ਦੀ ਤਲਾਸ਼ੀ ਦੌਰਾਨ ਹਥਿਆਰਾਂ ਦੀ ਬਰਾਮਦਗੀ ਕੀਤੀ ਗਈ ਪਰ ਇਕ ਗੱਲ ਸਪੱਸ਼ਟ ਨਾ ਹੋ ਸਕੀ ਕਿ ਆਖਰ ਐਨੇ ਹਥਿਆਰ ਅਤੇ ਗੋਲੀਆਂ ਇਕੱਤਰ ਕਰਨ ਦਾ ਮਕਸਦ ਕੀ ਹੋ ਸਕਦਾ ਹੈ। ਸੋਸ਼ਲ ਮੀਡੀਆ ’ਤੇ ਪੰਜਾਬੀਆਂ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਖ਼ਬਰ ਨਸ਼ਰ ਹੋਈ ਤਾਂ ਦੋਹਾਂ ਨੂੰ ਬਗੈਰ ਦੇਰ ਕੀਤਿਆਂ ਡਿਪੋਰਟ ਕਰਨ ਦੀ ਆਵਾਜ਼ ਉਠਣ ਲੱਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।