Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਕਸੂਤਾ ਫ਼ਸਿਆ ਖੁਸ਼ਵਿੰਦਰ ਸਿੰਘ ਗਿੱਲ ! ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼, ਅਮਰੀਕਾ ਬਾਰਡਰ ਰਾਹੀਂ

ਕੈਨੇਡਾ 'ਚ ਕਸੂਤਾ ਫ਼ਸਿਆ ਖੁਸ਼ਵਿੰਦਰ ਸਿੰਘ ਗਿੱਲ ! ਅਦਾਲਤ ਨੇ ਤੈਅ ਕੀਤੇ ਗੰਭੀਰ ਦੋਸ਼, ਅਮਰੀਕਾ ਬਾਰਡਰ ਰਾਹੀਂ
ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ਾ ਤਸਕਰੀ ਦੇ ਮਾਮਲੇ 'ਚ ਪੰਜਾਬੀ-ਭਾਰਤੀ ਮੂਲ ਦੇ ਖੁਸ਼ਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ 'ਤੇ ਗੰਭੀਰ ਦੋਸ਼ ਤੈਅ ਕੀਤੇ ਗਏ ਹਨ
ਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਸ਼ਾ ਤਸਕਰੀ ਦੇ ਮਾਮਲੇ 'ਚ ਪੰਜਾਬੀ-ਭਾਰਤੀ ਮੂਲ ਦੇ ਖੁਸ਼ਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ 'ਤੇ ਗੰਭੀਰ ਦੋਸ਼ ਤੈਅ ਕੀਤੇ ਗਏ ਹਨ। ਕੈਨੇਡਾ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਖੁਸ਼ਵਿੰਦਰ ਨੇ ਦੋ ਡਫਲ ਬੈਗਾਂ 'ਚ 52 ਪੈਕੇਟ ਕੋਕੀਨ ਅਤੇ ਹੈਰੋਇਨ ਦੀ ਸਮੱਗਲਿੰਗ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਮਗਰੋਂ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਨੇ 47 ਸਾਲਾ ਖੁਸ਼ਵਿੰਦਰ ਸਿੰਘ ਗਿੱਲ ਖ਼ਿਲਾਫ਼ ਗੰਭੀਰ ਧਾਰਾਵਾਂ ਹੇਠ ਦੋਸ਼ ਆਇਦ ਕੀਤੇ ਹਨ। RCMP ਦੇ 'ਫੈਡਰਲ ਪੁਲਿਸਿੰਗ ਪੈਸੀਫਿਕ ਰੀਜਨ' ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ, ਬ੍ਰਿਟਿਸ਼ ਕੋਲੰਬੀਆ ਦੀ ਪ੍ਰੋਵਿੰਸ਼ੀਅਲ ਕੋਰਟ ਨੇ ਗਿੱਲ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ 22 ਅਕਤੂਬਰ, 2025 ਦੀ ਹੈ, ਜਦੋਂ ਬ੍ਰਿਟਿਸ਼ ਕੋਲੰਬੀਆ 'ਚ ਅਬੋਟਸਫੋਰਡ-ਹੰਟਿੰਗਡਨ ਪੋਰਟ ਆਫ਼ ਐਂਟਰੀ 'ਤੇ 'ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ' (CBSA) ਦੇ ਅਧਿਕਾਰੀਆਂ ਨੇ ਇੱਕ ਕਮਰਸ਼ੀਅਲ ਟਰੱਕ ਅਤੇ ਟ੍ਰੇਲਰ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਟਰੱਕ ਦੇ ਅੰਦਰੋਂ ਦੋ ਡਫਲ ਬੈਗਾਂ 'ਚੋਂ 52 ਨਸ਼ੀਲੇ ਪਦਾਰਥਾਂ ਦੇ ਪੈਕੇਟ ਬਰਾਮਦ ਹੋਏ। ਨਸ਼ੇ ਦੀ ਬਰਾਮਦਗੀ ਮਗਰੋਂ ਗਿੱਲ ਨੂੰ ਗ੍ਰਿਫ਼ਤਾਰ ਕਰ ਕੇ 'ਕੰਟਰੋਲਡ ਡਰੱਗਜ਼ ਐਂਡ ਸਬਸਟੈਂਸਿਜ਼ ਐਕਟ' (CDSA) ਤਹਿਤ ਜਾਂਚ ਸ਼ੁਰੂ ਕੀਤੀ ਗਈ ਸੀ। 19 ਅਕਤੂਬਰ, 2026 ਨੂੰ ਬੀ.ਸੀ. ਕੋਰਟ 'ਚ ਉਸ ਖ਼ਿਲਾਫ਼ ਕੋਕੀਨ ਅਤੇ ਹੈਰੋਇਨ ਦੀ ਤਸਕਰੀ ਕਰਨ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਵੇਚਣ ਦੇ ਮਕਸਦ ਨਾਲ ਕਬਜ਼ੇ 'ਚ ਰੱਖਣ ਦੇ ਚਾਰ ਵੱਖ-ਵੱਖ ਦੋਸ਼ ਆਇਦ ਕੀਤੇ ਗਏ। ਇਸ ਮਾਮਲੇ 'ਚ ਸੁਣਵਾਈ ਮਗਰੋਂ ਖੁਸ਼ਵਿੰਦਰ ਖ਼ਿਲਾਫ਼ ਸਖ਼ਤ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।