Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪੁਲਸ ਨੇ ਤਸਵੀਰ ਕੀਤੀ ਜਾਰੀ

ਕੈਨੇਡਾ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪੁਲਸ ਨੇ ਤਸਵੀਰ ਕੀਤੀ ਜਾਰੀ
ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ |
ਕੈਨੇਡਾ ਵਿਚ ਇਕ ਪੰਜਾਬੀ ਨੌਜਵਾਨ ਦੇ ਲਾਪਤਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਤੋਂ ਲਾਪਤਾ ਜਸਦੀਪ ਸਿੰਘ ਹੇਅਰ ਦੀ ਭਾਲ ਵਿਚ ਜੁਟੀ ਪੁਲਸ ਨੇ ਲੋਕਾਂ ਤੋਂ ਮਦਦ ਮੰਗੀ ਹੈ। ਸਰੀ ਪੁਲਸ ਨੇ ਦੱਸਿਆ ਕਿ 25 ਸਾਲਾ ਜਸਦੀਪ ਸਿੰਘ ਨੂੰ ਆਖਰੀ ਵਾਰ 21 ਅਕਤੂਬਰ ਨੂੰ 26 ਐਵੇਨਿਊ ਦੇ 17 ਹਜ਼ਾਰ ਬਲਾਕ ਵਿਚ ਦੇਖਿਆ ਗਿਆ। ਇਸ ਮਗਰੋਂ ਜਸਦੀਪ ਸਿੰਘ ਦੀ ਕੋਈ ਸਰਗਰਮੀ ਸਾਹਮਣੇ ਨਹੀਂ ਆਈ, ਜਿਸ ਦੇ ਮੱਦੇਨਜ਼ਰ ਪੁਲਸ ਅਤੇ ਜਸਦੀਪ ਦਾ ਪਰਿਵਾਰ ਉਸ ਦੀ ਸੁੱਖ-ਸਾਂਦ ਬਾਰੇ ਚਿੰਤਤ ਹੈ। ਜਸਦੀਪ ਦਾ ਹੁਲੀਆ ਬਿਆਨ ਕਰਦਿਆਂ ਪੁਲਸ ਨੇ ਦੱਸਿਆ ਕਿ ਉਸ ਦਾ ਕੱਦ 6 ਫੁੱਟ ਅਤੇ ਵਜ਼ਨ ਤਕਰੀਬਨ 86 ਕਿਲੋ ਹੈ। ਅੱਖਾਂ ਭੂਰੀਆਂ ਅਤੇ ਖੱਬੀ ਬਾਂਹ ’ਤੇ ਬੱਬਰ ਸ਼ੇਰ ਅਤੇ ਤੀਰਾ ਦਾ ਟੈਟੂ ਬਣਿਆ ਹੋਇਆ ਹੈ। ਸਰੀ ਪੁਲਸ ਨੇ ਲੋਕਾਂ ਨੂੰ ਸੱਦਾ ਦਿਤਾ ਹੈ ਕਿ ਜੇ ਕਿਸੇ ਕੋਲ ਜਸਦੀਪ ਦੇ ਪਤੇ-ਟਿਕਾਣੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ 911 ’ਤੇ ਕਾਲ ਕੀਤੀ ਜਾ ਸਕਦੀ ਹੈ ਜਾਂ 604 599 0502 ’ਤੇ ਕਾਲ ਕਰਦਿਆਂ ਫ਼ਾਈਲ 26-114425 ਦਾ ਜ਼ਿਕਰ ਕੀਤਾ ਜਾਵੇ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।