Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਵੈਨਕੂਵਰ ਵਿੱਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਕਾਂਸਟੇਬਲ ਓਪਿੰਦਰ ਕੂਨਰ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਇੱਕ ਹਥਿਆਰਬੰਦ ਹਮਲਾਵਰ ਨੂੰ ਰੋਕਣ ਅਤੇ ਦੋ ਔਰਤਾਂ ਦੀ ਜਾਨ ਬਚਾਉਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ।
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਵੈਨਕੂਵਰ ਵਿੱਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਕਾਂਸਟੇਬਲ ਓਪਿੰਦਰ ਕੂਨਰ ਅਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਇੱਕ ਹਥਿਆਰਬੰਦ ਹਮਲਾਵਰ ਨੂੰ ਰੋਕਣ ਅਤੇ ਦੋ ਔਰਤਾਂ ਦੀ ਜਾਨ ਬਚਾਉਣ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ। ਵੈਨਕੂਵਰ ਪੁਲਸ ਵਿਭਾਗ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਪੂਰੀ ਜਾਂਚ ਅਤੇ ਪੀੜਤਾਂ ਦੇ ਬਿਆਨਾਂ ਤੋਂ ਬਾਅਦ 'ਚੀਫ਼ ਕਾਂਸਟੇਬਲ ਸਿਟੇਸ਼ਨ' ਨਾਲ ਨਵਾਜਿਆ ਗਿਆ ਹੈ। ਇਹ ਘਟਨਾ 4 ਦਸੰਬਰ 2024 ਦੀ ਸਵੇਰ ਨੂੰ ਵੈਨਕੂਵਰ ਦੇ ਡਾਊਨਟਾਊਨ ਖੇਤਰ ਵਿੱਚ ਵਾਪਰੀ ਸੀ। ਪੁਲਸ ਨੂੰ ਇਸ ਹਮਲੇ ਬਾਰੇ 911 ’ਤੇ ਸੂਚਨਾ ਮਿਲੀ ਸੀ। ਸੂਚਨਾ ਵਿਚ ਦੱਸਿਆ ਗਿਆ ਕਿ ਇੱਕ ਸ਼ੱਕੀ ਵਿਅਕਤੀ ਨੇ ਇੱਕ ਰੈਸਟੋਰੈਂਟ ਵਿੱਚ ਵੜ ਕੇ ਸ਼ਰਾਬ ਅਤੇ ਚਾਕੂ ਚੋਰੀ ਕੀਤੇ ਅਤੇ ਸਾਹਮਣੇ ਵਾਲੇ ਕਨਵੀਨੀਅੰਸ ਸਟੋਰ ਵਿੱਚ ਦਾਖਲ ਹੋ ਗਿਆ। ਉੱਥੇ ਉਸ ਨੇ ਇੱਕ ਮਹਿਲਾ ਕਰਮਚਾਰੀ ਦੇ ਸਿਰ, ਪਿੱਠ ਅਤੇ ਹੱਥ 'ਤੇ ਚਾਕੂ ਨਾਲ ਵਾਰ ਕਰ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਜ਼ਖਮੀ ਔਰਤ ਅਤੇ ਇੱਕ ਹੋਰ ਮਹਿਲਾ ਕਰਮਚਾਰੀ ਹਮਲਾਵਰ ਨਾਲ ਸਟੋਰ ਦੇ ਅੰਦਰ ਹੀ ਫਸ ਗਈਆਂ ਸਨ। ਮੌਕੇ 'ਤੇ ਪਹੁੰਚੇ ਕਾਂਸਟੇਬਲ ਓਪਿੰਦਰ ਕੂਨਰ, ਰਾਈਲੀ ਨੇਲਮਜ਼ , ਬ੍ਰਾਇਨ ਰੋਜਰ ਅਤੇ ਮਾਈਕਲ ਵੂ ਨੇ ਸਟੋਰ ਦੇ ਅੰਦਰ ਦਾਖਲ ਹੋ ਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਗੱਲਬਾਤ ਨਾਲ ਗੱਲ ਨਾ ਬਣੀ ਤਾਂ ਇੱਕ ਅਧਿਕਾਰੀ ਨੇ ਇਲੈਕਟ੍ਰਿਕ ਹਥਿਆਰ ਦੀ ਵਰਤੋਂ ਕੀਤੀ, ਪਰ ਉਸ ਦਾ ਹਮਲਾਵਰ 'ਤੇ ਕੋਈ ਅਸਰ ਨਹੀਂ ਹੋਇਆ। ਜਿਵੇਂ ਹੀ ਹਮਲਾਵਰ ਨੇ ਚਾਕੂ ਲੈ ਕੇ ਦੋਵਾਂ ਔਰਤਾਂ ਵੱਲ ਝਪਟਣ ਦੀ ਕੋਸ਼ਿਸ਼ ਕੀਤੀ, ਤਾਂ ਇੱਕ ਕਾਂਸਟੇਬਲ ਨੇ ਗੋਲੀ ਚਲਾ ਕੇ ਖ਼ਤਰੇ ਨੂੰ ਨਾਕਾਮ ਕਰ ਦਿੱਤਾ। ਗੋਲੀ ਲੱਗਣ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਜ਼ਖਮੀ ਔਰਤਾਂ ਨੂੰ ਡਾਕਟਰੀ ਮਦਦ ਪਹੁੰਚਣ ਤੱਕ ਪ੍ਰਾਇਮਰੀ ਇਲਾਜ ਦਿੱਤਾ। ਬਾਅਦ ਵਿੱਚ ਹਮਲਾਵਰ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਇਨ੍ਹਾਂ ਅਧਿਕਾਰੀਆਂ ਨੂੰ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੋ ਔਰਤਾਂ ਦੀ ਜਾਨ ਬਚਾਉਣ ਅਤੇ ਵੱਡਾ ਖ਼ਤਰਾ ਟਾਲਣ ਲਈ ਇਹ ਵੱਕਾਰੀ ਸਨਮਾਨ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।