Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਪੰਜਾਬੀਆਂ ਦਾ ਇਕ ਹੋਰ ਕਾਰਾ ! ਪੁਲਸ ਨੇ ਗ੍ਰਿਫ਼ਤਾਰ ਕਰ ਜਾਰੀ ਕੀਤੀਆਂ ਤਸਵੀਰਾਂ

ਕੈਨੇਡਾ 'ਚ ਪੰਜਾਬੀਆਂ ਦਾ ਇਕ ਹੋਰ ਕਾਰਾ ! ਪੁਲਸ ਨੇ ਗ੍ਰਿਫ਼ਤਾਰ ਕਰ ਜਾਰੀ ਕੀਤੀਆਂ ਤਸਵੀਰਾਂ
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ 'ਗ੍ਰੇਟਰ ਟੋਰਾਂਟੋ ਏਰੀਆ' (GTA) 'ਚ ਹਥਿਆਰਬੰਦ ਕਾਰਜੈਕਿੰਗ ਅਤੇ ਮਹਿੰਗੀਆਂ ਲਗਜ਼ਰੀ ਗੱਡੀਆਂ ਦੀਆਂ ਚੋਰੀਆਂ 'ਚ ਸ਼ਾਮਲ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪੀਲ
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ 'ਗ੍ਰੇਟਰ ਟੋਰਾਂਟੋ ਏਰੀਆ' (GTA) 'ਚ ਹਥਿਆਰਬੰਦ ਕਾਰਜੈਕਿੰਗ ਅਤੇ ਮਹਿੰਗੀਆਂ ਲਗਜ਼ਰੀ ਗੱਡੀਆਂ ਦੀਆਂ ਚੋਰੀਆਂ 'ਚ ਸ਼ਾਮਲ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪੀਲ ਰੀਜਨਲ ਪੁਲਸ ਨੇ ਪਰਦਾਫਾਸ਼ ਕੀਤਾ ਹੈ। ਮਹੀਨਿਆਂ ਤੱਕ ਚੱਲੀ ਜਾਂਚ ਤੋਂ ਬਾਅਦ ਪੁਲਸ ਨੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਕੁੱਲ 100 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਨੇ ਹਥਿਆਰਾਂ ਸਣੇ ਲਗਭਗ 1.4 ਮਿਲੀਅਨ ਡਾਲਰ (ਕਰੀਬ 11.5 ਕਰੋੜ ਰੁਪਏ) ਕੀਮਤ ਦੀਆਂ 15 ਚੋਰੀ ਦੀਆਂ ਗੱਡੀਆਂ ਬਰਾਮਦ ਕੀਤੀਆਂ ਹਨ। ਇਹ ਮਾਮਲਾ ਜੂਨ 2025 ਤੋਂ ਅਪ੍ਰੈਲ 2026 ਦਰਮਿਆਨ ਵਾਪਰੀਆਂ ਕਾਰਜੈਕਿੰਗ ਅਤੇ ਗੱਡੀਆਂ ਚੋਰੀ ਕਰਨ ਦੀਆਂ 21 ਹਿੰਸਕ ਵਾਰਦਾਤਾਂ ਨਾਲ ਜੁੜਿਆ ਹੋਇਆ ਹੈ। ਡਿਟੈਕਟਿਵ ਸਰਜੈਂਟ ਅਰਲ ਸਕਾਟ ਅਨੁਸਾਰ ਇਹ ਗਿਰੋਹ ਚਾਕੂਆਂ ਅਤੇ ਬੰਦੂਕਾਂ ਨਾਲ ਗੱਡੀਆਂ ਦੇ ਮਾਲਕਾਂ 'ਤੇ ਜਾਨਲੇਵਾ ਹਮਲੇ ਕਰ ਕੇ ਗੱਡੀਆਂ ਲੁੱਟ ਲੈਂਦਾ ਸੀ। ਪੁਲਸ ਨੇ ਦਿਨ-ਦਿਹਾੜੇ ਇੱਕ 'ਰੋਲਸ ਰੋਇਸ' ਗੱਡੀ ਦੇ ਚਾਲਕ 'ਤੇ ਹਮਲਾ ਕਰ ਕੇ ਗੱਡੀ ਖੋਹੇ ਜਾਣ ਦੀ ਲਾਈਵ ਵੀਡੀਓ ਵੀ ਸ਼ੇਅਰ ਕੀਤੀ ਹੈ। ਇਹ ਗਿਰੋਹ ਨਵੇਂ ਅਤੇ ਛੋਟੀ ਉਮਰ ਦੇ ਮੁੰਡਿਆਂ ਨੂੰ ਗੈਂਗ 'ਚ ਸ਼ਾਮਲ ਕਰਦਾ ਸੀ ਤੇ ਉਨ੍ਹਾਂ ਤੋਂ ਅਜਿਹੇ ਕੰਮ ਕਰਵਾਉਂਦਾ ਸੀ। ਗ੍ਰਿਫ਼ਤਾਰ ਕੀਤੇ ਗਏ 10 ਮੁਲਜ਼ਮਾਂ 'ਚ ਬ੍ਰੈਂਪਟਨ ਅਤੇ ਮਿਸਿਸਾਗਾ ਦੇ ਦੋ 17 ਸਾਲਾ ਨਾਬਾਲਗ ਵੀ ਸ਼ਾਮਲ ਹਨ, ਜਦਕਿ ਬਾਕੀ 8 ਦੀ ਉਮਰ 19 ਤੋਂ 37 ਸਾਲ ਦੇ ਵਿਚਕਾਰ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਨੇ 15 ਲਗਜ਼ਰੀ ਵਾਹਨਾਂ ਤੋਂ ਇਲਾਵਾ 4 ਗੈਰ-ਕਾਨੂੰਨੀ ਹਥਿਆਰ ਵੀ ਜ਼ਬਤ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀਆਂ ਪੀਲ ਪੁਲਸ ਨੇ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਨ੍ਹਾਂ 'ਚੋ 6 ਪੰਜਾਬੀ ਮੂਲ ਦੇ ਦੱਸੇ ਜਾ ਰਹੇ ਹਨ, 2 ਵਿਦੇਸ਼ੀ ਹਨ, ਜਦਕਿ 2 ਨਾਬਾਲਗਾਂ ਦੀ ਪਛਾਣ ਜਾਰੀ ਨਹੀਂ ਕੀਤੀ ਗਈ। ਇਨ੍ਹਾਂ 'ਚ ਸ਼ਾਨ ਢੀਂਡਸਾ (20 ਸਾਲ, ਬ੍ਰੈਂਪਟਨ), ਏਕਮਵੀਰ ਰੰਧਾਵਾ (20, ਹੈਲਟਨ ਹਿਲਜ਼), ਆਰਿਅਨ ਦਿਓਲ (20, ਬ੍ਰੈਂਪਟਨ), ਮਾਨਵਜੋਤ ਧਾਲੀਵਾਲ (24, ਬ੍ਰੈਂਪਟਨ), ਪਾਰਥ ਸ਼ਰਮਾ (21, ਓਕਵਿਲ), ਮਧੂਮੀਤ ਰੰਧਾਵਾ (37, ਬ੍ਰੈਂਪਟਨ), ਟੇਵੀਅਨ ਕੋਲੀ (19, ਹੈਲਟਨ ਹਿਲਜ਼) ਤੇ ਗ੍ਰੈਗਰੀ ਸੈਨੀਵ (37, ਮਿਸੀਸਾਗਾ) ਦੇ ਨਾਂ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।