Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਪੁਲਸ ਨੇ ਸਾਹਿਬ ਬਰਾੜ ਨੂੰ ਕੀਤਾ ਗ੍ਰਿਫ਼ਤਾਰ ! ਕਾਰ 'ਚ ਮਹਿਲਾ ਸਵਾਰੀ ਨਾਲ...

ਕੈਨੇਡਾ 'ਚ ਪੁਲਸ ਨੇ ਸਾਹਿਬ ਬਰਾੜ ਨੂੰ ਕੀਤਾ ਗ੍ਰਿਫ਼ਤਾਰ ! ਕਾਰ 'ਚ ਮਹਿਲਾ ਸਵਾਰੀ ਨਾਲ...
ਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਟੋਰਾਂਟੋ ਸ਼ਹਿਰ 'ਚ ਪੁਲਸ ਨੇ ਇੱਕ ਰਾਈਡ-ਸ਼ੇਅਰਿੰਗ ਕਾਰ ਦੇ ਡਰਾਈਵਰ
ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਟੋਰਾਂਟੋ ਸ਼ਹਿਰ 'ਚ ਪੁਲਸ ਨੇ ਇੱਕ ਰਾਈਡ-ਸ਼ੇਅਰਿੰਗ ਕਾਰ ਦੇ ਡਰਾਈਵਰ ਨੂੰ ਜਿਨਸੀ ਸ਼ੋਸ਼ਣ ਅਤੇ ਜ਼ਬਰਦਸਤੀ ਬੰਧਕ ਬਣਾਉਣ ਦੇ ਗੰਭੀਰ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਮੁਲਜ਼ਮ ਦੀ ਪਛਾਣ ਬ੍ਰੈਂਪਟਨ ਦੇ ਰਹਿਣ ਵਾਲੇ 32 ਸਾਲਾ ਸਾਹਿਬ ਬਰਾੜ ਵਜੋਂ ਹੋਈ ਹੈ। ਪੁਲਸ ਅਨੁਸਾਰ ਇਹ ਘਟਨਾ ਸ਼ਨੀਵਾਰ, 31 ਅਕਤੂਬਰ 2026 ਦੀ ਰਾਤ ਲਗਭਗ 9:50 ਵਜੇ ਵਾਪਰੀ। ਪੀੜਤ ਔਰਤ ਯੋਂਗ ਸਟ੍ਰੀਟ ਅਤੇ ਵੈਲੇਸਲੇ ਸਟ੍ਰੀਟ ਈਸਟ ਇਲਾਕੇ ਤੋਂ ਇੱਕ ਰਾਈਡ-ਸ਼ੇਅਰਿੰਗ ਕਾਰ ਦੀ ਅਗਲੀ ਸੀਟ 'ਤੇ ਬੈਠੀ ਹੋਈ ਸੀ। ਸਫ਼ਰ ਦੌਰਾਨ ਡਰਾਈਵਰ ਨੇ ਉਸ ਨਾਲ ਜਿਨਸੀ ਛੇੜਛਾੜ ਕੀਤੀ। ਇਸ ਮਗਰੋਂ ਜਦੋਂ ਗੱਡੀ ਮੰਜ਼ਿਲ 'ਤੇ ਪਹੁੰਚੀ, ਤਾਂ ਪੀੜਤਾ ਨੇ ਜਲਦੀ 'ਚ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੇ ਉਸ ਨੂੰ ਗੱਡੀ ਤੋਂ ਬਾਹਰ ਜਾਣ ਤੋਂ ਰੋਕਿਆ ਅਤੇ ਦੁਬਾਰਾ ਉਸ ਨਾਲ ਗੰਦੀ ਕਰਤੂਤ ਕੀਤੀ। ਪੀੜਤਾ ਕਿਸੇ ਤਰ੍ਹਾਂ ਗੱਡੀ 'ਚੋਂ ਬਾਹਰ ਨਿਕਲਣ 'ਚ ਤਾਂ ਕਾਮਯਾਬ ਹੋ ਗਈ, ਪਰ ਉਸ ਦਾ ਪਰਸ ਕਾਰ ਵਿੱਚ ਹੀ ਰਹਿ ਗਿਆ। ਇਸ ਤੋਂ ਬਾਅਦ ਡਰਾਈਵਰ ਨੇ ਕਾਰ ਤੋਂ ਬਾਹਰ ਆ ਕੇ ਔਰਤ ਨਾਲ ਫਿਰ ਤੋਂ ਘਿਨੌਣੀ ਕਰਤੂਤ ਕੀਤੀ। ਪੀੜਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਸਾਹਿਬ ਬਰਾੜ (32) ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਜਿਨਸੀ ਹਮਲੇ ਅਤੇ ਜ਼ਬਰਦਸਤੀ ਬੰਧਕ ਬਣਾਉਣ ਦੇ ਦੋਸ਼ ਆਇਦ ਕੀਤੇ ਹਨ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਮੁਲਜ਼ਮ ਵੱਲੋਂ ਹੋਰ ਔਰਤਾਂ ਵੀ ਸ਼ਿਕਾਰ ਹੋ ਸਕਦੀਆਂ ਹਨ। ਟੋਰਾਂਟੋ ਪੁਲਸ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਮਾਮਲੇ ਜਾਂ ਮੁਲਜ਼ਮ ਨਾਲ ਸਬੰਧਤ ਕੋਈ ਜਾਣਕਾਰੀ ਹੋਵੇ, ਤਾਂ ਉਹ ਤੁਰੰਤ ਪੁਲਸ ਨਾਲ ਸੰਪਰਕ ਕਰਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।