Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਪੈਂਦੇ ਸ਼ਹਿਰ ਲੈਂਗਲੀ ਵਿਖੇ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਇੰਟਰਨੈਸ਼ਨਲ ਡੈਸਕ- ਕੈਨੇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਪੈਂਦੇ ਸ਼ਹਿਰ ਲੈਂਗਲੀ ਵਿਖੇ ਇੱਕ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 5 ਅਕਤੂਬਰ ਦੀ ਸ਼ਾਮ ਨੂੰ ਵਾਪਰੀ ਇਸ ਵਾਰਦਾਤ ਦੌਰਾਨ 23 ਸਾਲਾ ਜੀਵਨ ਜੌਹਲ ਦਾ ਉਸ ਦੀ ਚਿੱਟੀ ਰੰਗ ਦੀ ਰੇਂਜ ਰੋਵਰ ਗੱਡੀ ਅੰਦਰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜੀਵਨ ਲੈਂਗਲੀ ਸਥਿਤ 'ਕੈਕਟਸ ਕਲੱਬ ਕੈਫ਼ੇ' ਦੇ ਬਾਹਰ ਆਪਣੀ ਕਾਰ 'ਚ ਬੈਠਾ ਸੀ ਕਿ ਇਸੇ ਦੌਰਾਨ ਅਚਾਨਕ ਦੋ ਅਣਪਛਾਤੇ ਹਮਲਾਵਰਾਂ ਆਏ ਤੇ ਉਨ੍ਹਾਂ ਨੇ ਜੀਵਨ ਦੀ ਕਾਰ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਅਤੇ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਪਰ ਜੌਹਲ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ। ਵਾਰਦਾਤ ਵਾਲੀ ਥਾਂ ਤੋਂ ਸਿਰਫ਼ 1 ਕਿਲੋਮੀਟਰ ਦੂਰ ਪੁਲਿਸ ਨੂੰ ਇੱਕ ਸੜੀ ਹੋਈ ਕਾਰ ਵੀ ਬਰਾਮਦ ਹੋਈ ਹੈ, ਜਿਸ ਬਾਰੇ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਆਪਣੇ ਫੋਰੈਂਸਿਕ ਸਬੂਤ ਮਿਟਾਉਣ ਲਈ ਵਾਰਦਾਤ ਤੋਂ ਬਾਅਦ ਕਾਰ ਨੂੰ ਅੱਗ ਲਗਾ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਪੂਰੇ ਮਾਮਲੇ ਦੀ ਜਾਂਚ ਆਪਣੇ ਹੱਥਾਂ 'ਚ ਲੈ ਲਈ ਹੈ। ਕੈਨੇਡੀਅਨ ਪੁਲਸ ਅਨੁਸਾਰ ਜੀਵਨ ਜੌਹਲ ਖ਼ਤਰਨਾਕ 'ਬ੍ਰਦਰਜ਼ ਕੀਪਰਜ਼' ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਪੁਲਸ ਵੱਲੋਂ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਪਹਿਲਾਂ ਹੀ ਜਾਨੀ ਖ਼ਤਰੇ ਦੀ ਚਿਤਾਵਨੀ ਦਿੱਤੀ ਗਈ ਸੀ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ ਤੇ ਛੇਤੀ ਹੀ ਇਸ ਮਾਮਲੇ 'ਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।