Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ ਦੇ 25 ਮੋਸਟ ਵਾਂਟੇਡ ਅਪਰਾਧੀਆਂ ਵਿੱਚ ਸ਼ਾਮਲ 28 ਸਾਲਾ ਮੁਲਜ਼ਮ ਵਿਨੀਪੈਗ ਤੋਂ ਕਾਬੂ

ਕੈਨੇਡਾ ਦੇ 25 ਮੋਸਟ ਵਾਂਟੇਡ ਅਪਰਾਧੀਆਂ ਵਿੱਚ ਸ਼ਾਮਲ 28 ਸਾਲਾ ਮੁਲਜ਼ਮ ਵਿਨੀਪੈਗ ਤੋਂ ਕਾਬੂ
ਕੈਨੇਡਾ ਦੇ ਸਭ ਤੋਂ ਵੱਧ ਲੋੜੀਂਦੇ ਭਗੌੜੇ ਅਪਰਾਧੀਆਂ ਦੀ ਸੂਚੀ ਜਾਰੀ ਹੋਣ ਤੋਂ ਕੁਝ ਹੀ ਘੰਟਿਆਂ ਬਾਅਦ ਓਨਟਾਰੀਓ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।
ਕੈਨੇਡਾ ਦੇ ਸਭ ਤੋਂ ਵੱਧ ਲੋੜੀਂਦੇ ਭਗੌੜੇ ਅਪਰਾਧੀਆਂ ਦੀ ਸੂਚੀ ਜਾਰੀ ਹੋਣ ਤੋਂ ਕੁਝ ਹੀ ਘੰਟਿਆਂ ਬਾਅਦ ਓਨਟਾਰੀਓ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ 28 ਸਾਲਾ ਫਿਲਮੋਨ ਫੇਸ਼ਾਘਿਰਗਿਸ ਨੂੰ ਮੈਨੀਟੋਬਾ ਦੇ ਸ਼ਹਿਰ ਵਿਨੀਪੈਗ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਅਨੁਸਾਰ, ਲੰਡਨ ਸ਼ਹਿਰ ਦੇ ਰਹਿਣ ਵਾਲੇ ਇਸ ਮੁਲਜ਼ਮ ਦਾ ਨਾਂ ਵੀਰਵਾਰ ਸਵੇਰੇ ਬੋਲੋ (BOLO) ਪ੍ਰੋਗਰਾਮ ਤਹਿਤ ਜਾਰੀ ਕੀਤੀ ਗਈ ਕੈਨੇਡਾ ਦੇ 25 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ ਵਿੱਚ 14ਵੇਂ ਨੰਬਰ 'ਤੇ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਮਿਲੀ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਵਿਨੀਪੈਗ ਪੁਲਿਸ ਅਤੇ ਮੈਨੀਟੋਬਾ ਆਰ.ਸੀ.ਐਮ.ਪੀ. ਦੀ ਮਦਦ ਨਾਲ ਵੀਰਵਾਰ ਸ਼ਾਮ ਕਰੀਬ 4:10 ਵਜੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਮੁਤਾਬਕ, ਫੇਸ਼ਾਘਿਰਗਿਸ ਸਾਲ 2020 ਅਤੇ 2021 ਦੌਰਾਨ ਵਾਪਰੀਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਿੱਚ ਲੋੜੀਂਦਾ ਸੀ। ਇਨ੍ਹਾਂ ਵਿੱਚੋਂ ਇੱਕ ਵਾਰਦਾਤ Vaughan ਦੇ ਇੱਕ ਕਾਰੋਬਾਰੀ ਅਦਾਰੇ ਅਤੇ ਦੂਜੀ Bolton ਵਿਖੇ ਇੱਕ ਰਿਹਾਇਸ਼ੀ ਮਕਾਨ ਵਿੱਚ ਹੋਈ ਸੀ। ਬੋਲਟਨ ਵਿੱਚ ਹੋਈ ਗੋਲੀਬਾਰੀ ਦੌਰਾਨ 65 ਸਾਲਾ ਬਜ਼ੁਰਗ ਦੀ ਜਾਨ ਚਲੀ ਗਈ ਸੀ। ਓਨਟਾਰੀਓ ਪੁਲਿਸ ਵੱਲੋਂ ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਵਾਪਸ ਸੂਬੇ ਵਿੱਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜਾਰੀ ਕੀਤੀ ਗਈ ਮੋਸਟ ਵਾਂਟੇਡ ਅਪਰਾਧੀਆਂ ਦੀ ਇਸ ਸੂਚੀ ਵਿੱਚ ਗੋਲਡੀ ਬਰਾੜ ਨੂੰ ਪਹਿਲੇ ਸਥਾਨ 'ਤੇ ਰੱਖਿਆ ਗਿਆ ਹੈ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਲਈ ਕੈਨੇਡਾ ਜਾਂ ਅਮਰੀਕਾ ਵਿੱਚ 2,50,000 ਡਾਲਰ ਤੱਕ ਦਾ ਇਨਾਮ ਐਲਾਨਿਆ ਗਿਆ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।