Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ ਦੀ ਆਰਥਿਕ ਰਿਕਵਰੀ ਰਹੇਗੀ ਸੁਸਤ, 2026 'ਚ GDP ਗ੍ਰੋਥ ਸਿਰਫ਼ 1% ਰਹਿਣ ਦਾ ਅਨੁਮਾਨ

ਕੈਨੇਡਾ ਦੀ ਆਰਥਿਕ ਰਿਕਵਰੀ ਰਹੇਗੀ ਸੁਸਤ, 2026 'ਚ GDP ਗ੍ਰੋਥ ਸਿਰਫ਼ 1% ਰਹਿਣ ਦਾ ਅਨੁਮਾਨ
ਕੈਨੇਡੀਅਨ ਅਰਥਵਿਵਸਥਾ ਨੂੰ ਅਗਲੇ ਦੋ ਸਾਲ ਉਤਰਾਅ-ਚੜ੍ਹਾਅ ਭਰੀ ਰਿਕਵਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕੈਨੇਡੀਅਨ ਅਰਥਵਿਵਸਥਾ ਨੂੰ ਅਗਲੇ ਦੋ ਸਾਲ ਉਤਰਾਅ-ਚੜ੍ਹਾਅ ਭਰੀ ਰਿਕਵਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। KPMG ਦੀ ਫਾਲ 2026 ਆਰਥਿਕ ਆਊਟਲੁਕ ਰਿਪੋਰਟ ਵਿਚ ਅਨੁਮਾਨ ਲਾਇਆ ਗਿਆ ਹੈ ਕਿ ਟਰੇਡ ਵਾਰ ਕਾਰਨ 2026 ਵਿਚ ਕੈਨੇਡਾ ਦੀ ਜੀ.ਡੀ.ਪੀ. ਗ੍ਰੋਥ ਮਹਿਜ਼ 1 ਫ਼ੀਸਦੀ ਰਹਿ ਸਕਦੀ ਹੈ, ਜੋ 2027 ਵਿਚ ਸੁਧਰ ਕੇ 1.8 ਫ਼ੀਸਦੀ ਅਤੇ 2028 ਵਿਚ 2 ਫ਼ੀਸਦੀ ਹੋ ਸਕਦੀ ਹੈ। KPMG ਨੇ ਸਪੱਸ਼ਟ ਕੀਤਾ ਕਿ ਇਸ ਅਨੁਮਾਨ ਵਿਚ ਉਸ ਨੇ ਅਮਰੀਕਾ ਨਾਲ ਕਿਸੇ ਸੰਭਾਵੀ ਵਪਾਰਕ ਡੀਲ ਨੂੰ ਸ਼ਾਮਲ ਨਹੀਂ ਕੀਤਾ ਹੈ ਪਰ ਖਪਤਕਾਰ ਦੇ ਲਗਾਤਾਰ ਖ਼ਰਚ, ਏ.ਆਈ.ਇਨਫਰਾਸਟਕਚਰ ਵਿਚ ਵਧਦੇ ਨਿਵੇਸ਼ ਅਤੇ 2026 ਦੇ ਫੈਡਰਲ ਬਜਟ ਤੋਂ ਮਿਲਣ ਵਾਲੇ ਬੂਸਟ ਸਦਕਾ ਅਰਥਵਿਵਸਥਾ ਵਿਚ ਹੌਲੀ-ਹੌਲੀ ਮਜ਼ਬੂਤੀ ਆਉਣ ਦੀ ਉਮੀਦ ਹੈ। ਖੇਤਰੀ ਪੱਧਰ 'ਤੇ ਤੇਲ ਦੀਆਂ ਉੱਚੀਆਂ ਕੀਮਤਾਂ ਅਤੇ ਵੱਡੇ ਪ੍ਰੋਜੈਕਟਾਂ ਕਾਰਨ ਐਲਬਰਟਾ ਅਤੇ ਐਲਬਰਟਾ ਵਰਗੇ ਪ੍ਰੇਰੀ ਸੂਬੇ ਆਰਥਿਕ ਵਿਕਾਸ ਦੀ ਅਗਵਾਈ ਕਰਨ ਸਕਦੇ ਹਨ, ਜਦੋਂ ਕਿ ਓਨਟਾਰੀਓ ਦੀ ਗ੍ਰੋਥ ਵਿਚ 2027 ਦੌਰਾਨ ਸੁਧਾਰ ਦੇਖਣ ਨੂੰ ਮਿਲੇਗਾ ਅਤੇ ਕਿਊਬੈਕ ਦੀ ਆਰਥਿਕ ਰਫ਼ਤਾਰ ਸੁਸਤ ਬਣੀ ਰਹਿ ਸਕਦੀ ਹੈ। ਰਿਪੋਰਟ ਮੁਤਾਬਕ, ਇਸ ਤੋਂ ਇਲਾਵਾ ਨੇੜਲੇ ਭਵਿੱਖ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਕੈਨੇਡੀਅਨ ਕਰੰਸੀ $1.40 ਅਤੇ $1.42 ਵਿਚਕਾਰ ਬਣੀ ਰਹਿ ਸਕਦੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।