Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ ਨਾਲ ਭਰਪੂਰ ਅਲਬਰਟਾ ’ਚ ਵਧੀ ਆਜ਼ਾਦੀ ਦੀ ਮੰਗ

ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ ਨਾਲ ਭਰਪੂਰ ਅਲਬਰਟਾ ’ਚ ਵਧੀ ਆਜ਼ਾਦੀ ਦੀ ਮੰਗ
ਇੰਟਰਨੈਸ਼ਨਲ ਡੈਸਕ- ਕੈਨੇਡਾ ’ਚ ਵੱਖਵਾਦ ਦੀ ਬਹਿਸ ਹੋਰ ਤੇਜ਼ ਹੋ ਗਈ ਹੈ। ਤੇਲ ਅਤੇ ਕੁਦਰਤੀ ਸਰੋਤਾਂ ਨਾਲ ਭਰਪੂਰ ਅਲਬਰਟਾ ਸੂਬੇ ਵਿਚ ਆਜ਼ਾਦ ਦੇਸ਼ ਬਣਨ ਦੀ ਮੰਗ ਜ਼ੋਰ ਫੜ ਰਹੀ ਹੈ।
ਇੰਟਰਨੈਸ਼ਨਲ ਡੈਸਕ- ਕੈਨੇਡਾ ’ਚ ਵੱਖਵਾਦ ਦੀ ਬਹਿਸ ਹੋਰ ਤੇਜ਼ ਹੋ ਗਈ ਹੈ। ਤੇਲ ਅਤੇ ਕੁਦਰਤੀ ਸਰੋਤਾਂ ਨਾਲ ਭਰਪੂਰ ਅਲਬਰਟਾ ਸੂਬੇ ਵਿਚ ਆਜ਼ਾਦ ਦੇਸ਼ ਬਣਨ ਦੀ ਮੰਗ ਜ਼ੋਰ ਫੜ ਰਹੀ ਹੈ। 19 ਅਕਤੂਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਲੋਕਾਂ ਨੂੰ ਵੱਖਵਾਦ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਖ਼ਿਲਾਫ਼ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡਾ ਤੋਂ ਵੱਖ ਹੋਣ ਦੀ ਕੋਸ਼ਿਸ਼ ਦੇਸ਼ ਦੀ ਏਕਤਾ ਅਤੇ ਆਰਥਿਕ ਸਥਿਰਤਾ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਤੇਲ ਅਤੇ ਸਰੋਤਾਂ ’ਤੇ ਵਧੇਰੇ ਕੰਟਰੋਲ ਦੀ ਮੰਗ ਅਲਬਰਟਾ ਵਿਚ ਵੱਖਵਾਦ ਦੇ ਸਮਰਥਕਾਂ ਦੀ ਦਲੀਲ ਹੈ ਕਿ ਸੂਬੇ ਕੋਲ ਤੇਲ, ਗੈਸ ਅਤੇ ਹੋਰ ਕੁਦਰਤੀ ਸਰੋਤਾਂ ਦਾ ਵੱਡਾ ਭੰਡਾਰ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਲੱਗਦਾ ਹੈ ਕਿ ਸੰਘੀ ਸਰਕਾਰ ਦੀਆਂ ਨੀਤੀਆਂ ਨਾਲ ਸੂਬੇ ਦੇ ਆਰਥਿਕ ਹਿੱਤਾਂ ਨੂੰ ਲੋੜੀਂਦੀ ਅਹਿਮੀਅਤ ਨਹੀਂ ਮਿਲਦੀ। ਸਮਰਥਕ ਚਾਹੁੰਦੇ ਹਨ ਕਿ ਅਲਬਰਟਾ ਆਪਣੇ ਮਾਲੀਏ, ਸਰੋਤਾਂ ਅਤੇ ਨੀਤੀਗਤ ਫ਼ੈਸਲਿਆਂ ’ਤੇ ਵਧੇਰੇ ਕੰਟਰੋਲ ਹਾਸਲ ਕਰੇ। ਉਨ੍ਹਾਂ ਦਾ ਮੰਨਣਾ ਹੈ ਕਿ ਆਜ਼ਾਦੀ ਨਾਲ ਸੂਬੇ ਨੂੰ ਆਪਣੀਆਂ ਆਰਥਿਕ ਤਰਜੀਹਾਂ ਤੈਅ ਕਰਨ ਦਾ ਜ਼ਿਆਦਾ ਅਧਿਕਾਰ ਮਿਲ ਸਕਦਾ ਹੈ। ਅਮਰੀਕਾ ਦੀ ਭੂਮਿਕਾ ਨੂੰ ਲੈ ਕੇ ਵੀ ਚਿੰਤਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹਿਲਾਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਗੱਲ ਕਹਿ ਚੁੱਕੇ ਹਨ। ਅਜਿਹੇ ’ਚ ਅਲਬਰਟਾ ਦੇ ਵੱਖਵਾਦ ਦਾ ਮੁੱਦਾ ਸਿਰਫ ਕੈਨੇਡਾ ਦੀ ਘਰੇਲੂ ਸਿਆਸਤ ਤੱਕ ਸੀਮਤ ਨਹੀਂ ਰਹਿ ਗਿਆ ਹੈ। ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕਾ ਦੀ ਭੂਮਿਕਾ ਨੂੰ ਲੈ ਕੇ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ ਹੈ ਕਿ ਮੌਜੂਦਾ ਗਲੋਬਲ ਸਥਿਤੀਆਂ ਵਿਚ ਕੈਨੇਡਾ ਦੀ ਏਕਤਾ ਅਤੇ ਆਰਥਿਕ ਆਤਮਨਿਰਭਰਤਾ ਬਣਾਈ ਰੱਖਣਾ ਜ਼ਰੂਰੀ ਹੈ। ਹਾਲਾਂਕਿ, ਅਲਬਰਟਾ ਦੀ ਆਜ਼ਾਦੀ ਦੀ ਮੰਗ ਅਤੇ ਅਮਰੀਕਾ ਵਿਚ ਸ਼ਾਮਲ ਹੋਣ ਦਾ ਵਿਚਾਰ ਦੋ ਵੱਖ-ਵੱਖ ਮੁੱਦੇ ਹਨ। 19 ਅਕਤੂਬਰ ਦੀ ਵੋਟਿੰਗ ਕੀ ਤੈਅ ਕਰੇਗੀ? ਅਲਬਰਟਾ ਵਿਚ ਲੱਗਭਗ 30 ਲੱਖ ਰਜਿਸਟਰਡ ਵੋਟਰ ਹਨ। ਹਾਲਾਂਕਿ, 19 ਅਕਤੂਬਰ ਦੀ ਵੋਟਿੰਗ ਤੁਰੰਤ ਆਜ਼ਾਦੀ ਐਲਾਨਣ ਦੀ ਬਜਾਏ ਵੱਖਵਾਦ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਸਵਾਲ ’ਤੇ ਜਨਤਕ ਰਾਏ ਸਾਹਮਣੇ ਲਿਆਉਣ ਨਾਲ ਜੁੜੀ ਹੋਈ ਹੈ। ਜੇ ਵੱਖ ਹੋਣ ਦੇ ਪੱਖ ਵਿਚ ਸਮਰਥਨ ਮਿਲਦਾ ਹੈ, ਉਦੋਂ ਵੀ ਸੰਵਿਧਾਨਕ ਪ੍ਰਕਿਰਿਆ, ਸਿਆਸੀ ਗੱਲਬਾਤ ਅਤੇ ਕਾਨੂੰਨੀ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ। ਇਸ ਲਈ ਵੋਟਿੰਗ ਦੇ ਨਤੀਜੇ ਨੂੰ ਤੁਰੰਤ ਆਜ਼ਾਦੀ ਦਾ ਫ਼ੈਸਲਾ ਮੰਨਣਾ ਠੀਕ ਨਹੀਂ ਹੋਵੇਗਾ। ਕੈਨੇਡਾ ਦੇ ਦੋ ਸੂਬਿਆਂ ’ਚ ਵਿਸ਼ੇਸ਼ ਕਾਨੂੰਨ ਅਲਬਰਟਾ ਅਤੇ ਬ੍ਰਿਟਿਸ਼ ਕੋਲੰਬੀਆ ’ਚ ਨਾਗਰਿਕ ਪਹਿਲਕਦਮੀ ਤਹਿਤ ਰੈਫਰੈਂਡਮ ਕਰਵਾਉਣ ਦੀ ਵਿਵਸਥਾ ਨੂੰ ਲੈ ਕੇ ਵਿਸ਼ੇਸ਼ ਕਾਨੂੰਨ ਬਣਾਏ ਗਏ ਹਨ। ਇਨ੍ਹਾਂ ਪ੍ਰਬੰਧਾਂ ਦਾ ਉਦੇਸ਼ ਨਾਗਰਿਕਾਂ ਨੂੰ ਮਹੱਤਵਪੂਰਨ ਨੀਤੀਗਤ ਮੁੱਦਿਆਂ ’ਤੇ ਆਪਣੇ ਵਿਚਾਰ ਰੱਖਣ ਦਾ ਮੌਕਾ ਦੇਣਾ ਹੈ। ਹਾਲਾਂਕਿ, ਕਿਸੇ ਸੂਬੇ ਦੇ ਵੱਖ ਹੋਣ ਵਰਗੇ ਸੰਵਿਧਾਨਕ ਸਵਾਲ ’ਤੇ ਸਿਰਫ ਰੈਫਰੈਂਡਮ ਕਾਫ਼ੀ ਨਹੀਂ ਹੋਵੇਗਾ। ਇਸ ਲਈ ਕੈਨੇਡਾ ਦੀ ਸੰਵਿਧਾਨਕ ਵਿਵਸਥਾ ਤਹਿਤ ਅੱਗੇ ਦੀ ਪ੍ਰਕਿਰਿਆ ਅਤੇ ਗੱਲਬਾਤ ਜ਼ਰੂਰੀ ਹੋਵੇਗੀ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।