Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ ਦੀਆਂ ਚੋਣਾਂ 'ਚ ਪੰਜਾਬੀਆਂ ਨੇ ਕਰਾਈ ਬੱਲੇ-ਬੱਲੇ, 6 ਪੰਜਾਬਣਾਂ ਬਣੀਆਂ ਕੌਂਸਲਰ

ਕੈਨੇਡਾ ਦੀਆਂ ਚੋਣਾਂ 'ਚ ਪੰਜਾਬੀਆਂ ਨੇ ਕਰਾਈ ਬੱਲੇ-ਬੱਲੇ, 6 ਪੰਜਾਬਣਾਂ ਬਣੀਆਂ ਕੌਂਸਲਰ
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਨਗਰਪਾਲਿਕਾ ਚੋਣਾਂ ਵਿਚ 2 ਪੰਜਾਬੀ ਮੇਅਰ ਅਤੇ 17 ਕੌੰਸਲਰ ਚੁਣੇ ਗਏ ਹਨ।
ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਨਗਰਪਾਲਿਕਾ ਚੋਣਾਂ ਵਿਚ 2 ਪੰਜਾਬੀ ਮੇਅਰ ਅਤੇ 17 ਕੌੰਸਲਰ ਚੁਣੇ ਗਏ ਹਨ। ਬ੍ਰਿਟਿਸ਼ ਕੋਲੰਬੀਆਂ ਦੀਆਂ ਕੁੱਲ 161 ਨਗਰਪਾਲਿਕਾਵਾਂ ਦੀਆਂ ਹੋਈਆਂ ਚੋਣਾਂ ਵਿਚ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਖ ਵੋਟਾਂ ਪਈਆਂ। ਦੇਰ ਰਾਤ ਐਲਾਨੇ ਗਏ ਨਤੀਜਿਆਂ ਵਿਚ ਫਗਵਾੜਾ ਨੇੜਲੇ ਪਿੰਡ ਖੁਰਮਪੁਰ ਦੇ ਸੁਰਿੰਦਰਪਾਲ ਸਿੰਘ ਰਾਠੌਰ ਵਿਲੀਅਮਜ਼ ਲੇਕ ਅਤੇ ਰਿਸ਼ੀ ਸ਼ਰਮਾ ਸੈਨਿਚ ਦੇ ਮੇਅਰ ਚੁਣੇ ਗਏ। ਇਨ੍ਹਾਂ ਚੋਣਾਂ ਵਿਚ 113 ਪੰਜਾਬੀ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਸਨ, ਜਿਨ੍ਹਾਂ ਵਿਚ 13 ਮੇਅਰ, 66 ਕੌਂਸਲਰ, 32 ਸਕੂਲ ਟਰੱਸਟੀ, 2 ਪਾਰਕ ਬੋਰਡ ਕਮਿਸ਼ਨਰ ਤੇ ਇਕ ਰੀਜਨਲ ਡਾਇਰੈਕਟਰ ਲਈ ਉਮੀਦਵਾਰ ਚੋਣ ਮੈਦਾਨ ਵਿਚ ਨਿੱਤਰੇ ਸਨ। ਇਨ੍ਹਾਂ ਚੋਣਾਂ ਵਿਚ 6 ਪੰਜਾਬਣਾਂ ਵੀ ਕੌਂਸਲਰ ਬਣਨ ਵਿਚ ਕਾਮਯਾਬ ਰਹੀਆਂ ਹਨ। ਜਲੰਧਰ ਨੇੜਲੇ ਪਿੰਡ ਪਤਾਰਾ ਨਾਲ ਸਬੰਧਤ ਮੋਹਨੀ ਸਿੰਘ ਕਲੋਨਾ ਤੋਂ ਪੰਜਵੀਂ ਵਾਰ ਕੌਂਸਲਰ ਚੁਣੀ ਗਈ ਹੈ। ਜ਼ਿਲ੍ਹਾ ਮੋਗਾਦੇ ਪਿੰਡ ਰੋਡੇ ਨਾਲ ਸਬੰਧਤ ਤੇ ਬ੍ਰਿਟਿਸ਼ ਕੋਲੰਬੀਆ ਦੇ ਅੰਗਰੇਜ਼ੀ ਤੇ ਪੰਜਾਬੀ ਵਿਚ ਛੱਪਣ ਵਾਲੇ ਇਕੋ-ਇਕ ਦੋਭਾਸ਼ੀ ਅਖ਼ਬਾਰ 'ਅਕਾਲੀ ਪ੍ਰੱਤਿਕਾ' ਦੇ ਜਨਰਲ ਮੈਨੇਜਰ ਖੁਸ਼ਦੇਵ ਸਿੰਘ ਦੇਵ ਸਿੱਧੂ ਐਬਟਸਫੋਰਡ ਤੋਂ ਤੀਜੀ ਵਾਰ ਅਤੇ ਪਿੰਡ ਢੁਡੀਕੇ ਦੇ ਉੱਘੇ ਵਕੀਲ ਅਮਰੀਕ ਨਾਰੰਗ ਪਹਿਲੀ ਵਾਰ ਐਬਟਸਫੋਰਡ ਤੋਂ ਕੌਂਸਲਰ ਚੁਣੇ ਗਏ ਹਨ। ਜਲੰਧਰ ਸ਼ਹਿਰ ਨਾਲ ਸਬੰਧਤ ਕੁਲਵਿੰਦਰ ਸਿੰਘ 'ਕਿਨ' ਹਰਾਰ ਤੇ ਸ਼ਰਨ ਕੌਰ ਸੰਧੂ ਮਿਸ਼ਨ ਅਤੇ ਹੈਰੀ ਬੈਂਸ, ਮਨਦੀਪ ਸਿੰਘ ਨਾਗਰਾ ਪਟਿਆਲ਼ਾ ਦੀ ਮੀਰਾ ਗਿੱਲ ਤੇ ਸੁਹਾਨਾ ਗਿੱਲ਼ ਸਰੀ ਤੋੰ ਕੌਂਸਲਰ ਚੁਣੇ ਗਏ ਹਨ ਜਦਕਿ ਦਲਜੀਤ ਸਿੰਘ ਹੁੰਦਲ ਤੇ ਸਤਨਾਮ ਸਿੰਘ ਸੈਮ ਅਟਵਾਲ ਪੋਰਟ ਅਲਬਰਨੀ, ਕ੍ਰਿਸਟੀਨ ਸੰਧੂ ਲੇਕ ਕਾਊਚਨ, ਸਿਮੀ ਰਾਜਪੂਚ ਲੈਂਗਲੀ ਸੀਟ, ਮਹਿੰਦਰਪਾਲ ਸਿੰਘ ਪਾਲ ਮਿਨਹਾਸ ਨਿਊ ਵੈਸਟਮਿਨਸਟਰ, ਕਿਰਨ ਸਿੰਘ ਬਰਨਬੀ, ਜੱਟ ਪੁਰੂਡੈਲਟਾ ਤੋਂ ਕੌਂਸਲਰ ਬਣੇ ਹਨ। ਬੈਂਗਲੁਰੂ ਦੇ ਇੰਜੀਨੀਅਰ ਹਰਸ਼ਾਨ ਰਾਮਦਾਸ ਫਰਨੀ ਸ਼ਹਿਰ ਦੇ ਮੇਅਰ ਤੇ ਗੁਜਰਾਤ ਦੇ ਬਿਬ ਪਟੇਲ ਲੇਕ ਕੰਟਰੀ ਤੋਂ ਕੌਂਸਲਰ ਚੁਣੇ ਗਏ ਹਨ। ਜ਼ਿਲ੍ਹਾ ਮੋਗਾ ਦੇ ਪਿੰਡ ਚੂਹੜਚੱਕ ਦੇ ਅਰਸ਼ ਕਲੇਰ ਐਬਟਸਫੋਰਡ ਤੇ ਅਬੋਹਰ ਦੇ ਗੁਰਪ੍ਰੀਤ ਸਿੰਘ ਗੈਰੀ ਬਿੰਦ ਸਰੀ ਤੋਂ ਡਾਕਟਰ ਅਮੀਨ ਢਿੱਲੋਂ ਡੈਲਟਾ ਤੋਂ ਸਕੂਲ ਟਰਸੱਟੀ ਚੁਣੇ ਗਏ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।