Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ

ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ
ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਬਾਅਦ ਕੈਨੇਡਾ ਪੰਜਾਬੀਆਂ ਦਾ ਸਭ ਤੋਂ ਪਸੰਦੀਦਾ ਦੇਸ਼ ਹੈ, ਜਿੱਥੇ ਜਾ ਕੇ ਉਹ ਅਕਸਰ ਪੜ੍ਹਨ ਤੇ ਵਸਣ ਦਾ ਸੁਪਨਾ ਦੇਖਦੇ ਹਨ।
ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਬਾਅਦ ਕੈਨੇਡਾ ਪੰਜਾਬੀਆਂ ਦਾ ਸਭ ਤੋਂ ਪਸੰਦੀਦਾ ਦੇਸ਼ ਹੈ, ਜਿੱਥੇ ਜਾ ਕੇ ਉਹ ਅਕਸਰ ਪੜ੍ਹਨ ਤੇ ਵਸਣ ਦਾ ਸੁਪਨਾ ਦੇਖਦੇ ਹਨ। ਪਰ ਇਸ ਸੁਪਨੇ ਨੂੰ ਪੂਰਾ ਕਰਨ ਦੇ ਚੱਕਰ 'ਚ ਉਹ ਕਈ ਵਾਰ ਠੱਗ ਏਜੰਟਾਂ ਦੇ ਝਾਂਸੇ 'ਚ ਫਸ ਜਾਂਦੇ ਹਨ ਤੇ ਲੱਖਾਂ ਰੁਪਏ ਦਾ ਨੁਕਸਾਨ ਕਰਵਾ ਬੈਠਦੇ ਹਨ। ਇਸੇ ਦੌਰਾਨ ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ ਵਿਭਾਗ (IRCC) ਨੇ ਕੈਨੇਡਾ ਆਉਣ ਵਾਲੇ ਨਵੇਂ ਪ੍ਰਵਾਸੀਆਂ ਅਤੇ ਵੀਜ਼ਾ ਐਪਲੀਕੈਂਟਸ ਲਈ ਇੱਕ ਅਹਿਮ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਲੋਕਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਤਿਆਰ ਕੀਤੀਆਂ ਜਾਅਲੀ ਵੀਡੀਓਜ਼, ਵਾਇਸ ਕਾਲਜ਼ ਅਤੇ ਸਰਕਾਰੀ ਅਧਿਕਾਰੀਆਂ ਦੇ ਨਾਂ 'ਤੇ ਮਾਰੀ ਜਾ ਰਹੀ ਠੱਗੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਇਹ ਐਡਵਾਈਜ਼ਰੀ ਪੰਜਾਬੀ ਭਾਈਚਾਰੇ ਸਣੇ ਭਾਰਤੀ ਮੂਲ ਦੇ ਕਈ ਨੌਜਵਾਨਾਂ ਨਾਲ ਹੋਈ ਠੱਗੀ ਦੀਆਂ ਸ਼ਿਕਾਇਤਾਂ ਤੋਂ ਬਾਅਦ ਜਾਰੀ ਕੀਤੀ ਗਈ ਹੈ, ਜਿਨ੍ਹਾਂ ਨੂੰ ਸਾਈਬਰ ਠੱਗਾਂ ਨੇ ਇਮੀਗ੍ਰੇਸ਼ਨ ਅਧਿਕਾਰੀ ਬਣ ਕੇ ਪੱਕੀ ਨੌਕਰੀ ਅਤੇ ਵੀਜ਼ੇ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦਾ ਚੂਨਾ ਲਗਾਇਆ ਹੈ। ਇਹ ਠੱਗ AI ਦੀ ਵਰਤੋਂ ਕਰ ਕੇ ਅਸਲੀ ਵਰਗੇ ਲੱਗਣ ਵਾਲੇ ਸਰਕਾਰੀ ਵੀਡੀਓ ਅਤੇ ਆਡੀਓ ਮੈਸੇਜ ਤਿਆਰ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਤੋਂ ਲੱਖਾਂ ਰੁਪਏ ਠੱਗੇ ਜਾ ਸਕਣ। IRCC ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਸਰਕਾਰੀ ਅਧਿਕਾਰੀ ਫੋਨ ਜਾਂ ਈਮੇਲ 'ਤੇ ਪੈਸੇ ਦੀ ਮੰਗ ਨਹੀਂ ਕਰਦਾ, ਨਾ ਹੀ ਕਿਸੇ ਪਰਸਨਲ ਬੈਂਕ ਅਕਾਊਂਟ, ਗਿਫ਼ਟ ਕਾਰਡ ਜਾਂ ਮਨੀ-ਟ੍ਰਾਂਸਫਰ ਰਾਹੀਂ ਫੀਸ ਭਰਨ ਲਈ ਕਹਿੰਦਾ ਹੈ। ਫੀਸ ਨਾ ਭਰਨ 'ਤੇ ਗ੍ਰਿਫ਼ਤਾਰੀ ਜਾਂ ਡਿਪੋਰਟ ਕੀਤੇ ਜਾਣ ਦੀ ਧਮਕੀ ਵੀ ਪੂਰੀ ਤਰ੍ਹਾਂ ਜਾਅਲੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।