Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ ਸਰਕਾਰ ਨੇ ਪ੍ਰਵਾਸੀਆਂ ਲਈ ਕਰ'ਤਾ ਵੱਡਾ ਐਲਾਨ ! ਪੰਜਾਬੀਆਂ ਦੀਆਂ ਮੌਜ਼ਾਂ ਹੀ ਮੌਜ਼ਾਂ

ਕੈਨੇਡਾ ਸਰਕਾਰ ਨੇ ਪ੍ਰਵਾਸੀਆਂ ਲਈ ਕਰ'ਤਾ ਵੱਡਾ ਐਲਾਨ ! ਪੰਜਾਬੀਆਂ ਦੀਆਂ ਮੌਜ਼ਾਂ ਹੀ ਮੌਜ਼ਾਂ
ਕੈਨੇਡਾ ਵਿੱਚ ਸਥਾਈ ਨਿਵਾਸੀ (PR) ਬਣਨ ਦੀ ਆਸ ਲਗਾ ਕੇ ਬੈਠੇ ਲੱਖਾਂ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਕੈਨੇਡੀਅਨ ਸਰਕਾਰ ਵੱਲੋਂ ਇੱਕ ਬਹੁਤ ਵੱਡੀ ਰਾਹਤ ਭਰੀ
ਕੈਨੇਡਾ ਵਿੱਚ ਸਥਾਈ ਨਿਵਾਸੀ (PR) ਬਣਨ ਦੀ ਆਸ ਲਗਾ ਕੇ ਬੈਠੇ ਲੱਖਾਂ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਕੈਨੇਡੀਅਨ ਸਰਕਾਰ ਵੱਲੋਂ ਇੱਕ ਬਹੁਤ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਨੇ ਦੇਸ਼ ਵਿੱਚ ਪਹਿਲਾਂ ਤੋਂ ਵਰਕ ਪਰਮਿਟ ਅਤੇ ਸਟੱਡੀ-ਲਿੰਕਡ ਵਰਕ ਪਰਮਿਟ 'ਤੇ ਰਹਿ ਰਹੇ 2,000,000 ਅਸਥਾਈ ਨਿਵਾਸੀਆਂ ਨੂੰ ਪੀਆਰ ਦੇਣ ਲਈ ਇੱਕ ਵਿਸ਼ੇਸ਼ 'ਵਨ-ਟਾਈਮ' ਯੋਜਨਾ ਦਾ ਐਲਾਨ ਕੀਤਾ ਹੈ। ਇਹ ਵਿਸ਼ੇਸ਼ ਕੋਟਾ ਸਰਕਾਰ ਦੇ ਸਾਲਾਨਾ 3.80 ਲੱਖ ਪੀਆਰ ਦੇ ਨਿਯਮਤ ਟੀਚੇ ਤੋਂ ਇਲਾਵਾ ਹੋਵੇਗਾ, ਜਿਸ ਨਾਲ ਇਮੀਗ੍ਰੇਸ਼ਨ ਨਿਯਮਾਂ ਦੀ ਅਨਿਸ਼ਚਿਤਤਾ ਅਤੇ ਮਹਿੰਗਾਈ ਨਾਲ ਜੂਝ ਰਹੇ ਪੰਜਾਬੀ ਵਿਦਿਆਰਥੀਆਂ ਤੇ ਕਾਮਿਆਂ ਨੂੰ ਵੱਡਾ ਲਾਭ ਮਿਲੇਗਾ। ਸਰਕਾਰ ਨੇ ਇਸ ਯੋਜਨਾ ਨੂੰ 1-1 ਲੱਖ ਦੇ ਹਿਸਾਬ ਨਾਲ ਦੋ ਪ੍ਰਮੁੱਖ ਹਿੱਸਿਆਂ ਵਿੱਚ ਵੰਡਿਆ ਹੈ— 'ਵਰਕਰਜ਼ ਕੋਹੋਰਟ' ਅਤੇ 'ਮਾਨਵਤਾਵਾਦੀ ਕੋਹੋਰਟ'। ਪਹਿਲੀ ਸ਼੍ਰੇਣੀ ਤਹਿਤ ਐਕਸਪ੍ਰੈਸ ਐਂਟਰੀ, ਪ੍ਰੋਵਿੰਸ਼ੀਅਲ ਨੋਮਿਨੀ ਪ੍ਰੋਗਰਾਮ (PNP), ਐਟਲਾਂਟਿਕ ਇਮੀਗ੍ਰੇਸ਼ਨ, ਹੋਮ ਕੇਅਰ ਅਤੇ ਐਗਰੀ-ਫੂਡ ਵਰਗੇ ਪਾਇਲਟ ਪ੍ਰੋਗਰਾਮਾਂ ਵਾਲੇ ਯੋਗ ਵਰਕ ਪਰਮਿਟ ਧਾਰਕਾਂ ਨੂੰ ਸਿੱਧਾ ਲਾਭ ਮਿਲੇਗਾ। ਦੂਜੀ ਸ਼੍ਰੇਣੀ ਤਹਿਤ ਮਾਨਵਤਾਵਾਦੀ ਆਧਾਰ 'ਤੇ ਲੰਬਿਤ ਅਰਜ਼ੀਆਂ, ਪਰਿਵਾਰਕ ਪੁਨਰ-ਮਿਲਨ ਅਤੇ ਵਿਸ਼ੇਸ਼ ਰਾਹਤ ਮਾਰਗਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਨੇਡੀਅਨ ਸਰਕਾਰ ਦਾ ਮੁੱਖ ਉਦੇਸ਼ 2027 ਦੇ ਅੰਤ ਤੱਕ ਦੇਸ਼ ਅੰਦਰ ਅਸਥਾਈ ਨਿਵਾਸੀਆਂ ਦੀ ਕੁੱਲ ਆਬਾਦੀ ਨੂੰ 7.2 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਤੱਕ ਲਿਆਉਣਾ ਹੈ, ਜਿਸ ਲਈ ਮੌਜੂਦਾ ਵਰਕਰਾਂ ਨੂੰ ਪੱਕੇ ਨਿਵਾਸੀ ਵਜੋਂ ਵਸਾਇਆ ਜਾ ਰਿਹਾ ਹੈ। ਇਸ ਤੋਂ ਇਲਾਵ ਸਰਕਾਰ ਨੇ 2027 ਤੋਂ 2029 ਤੱਕ ਸਾਲਾਨਾ ਕੋਟਾ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਟੈਂਪਰੇਰੀ ਫਾਰੇਨ ਵਰਕਰ (TFW) ਪ੍ਰੋਗਰਾਮ ਦੇ ਸੁਧਾਰ ਲਈ 152 ਮਿਲੀਅਨ ਡਾਲਰ, ਸ਼ਰਣ ਅਰਜ਼ੀਆਂ ਦੇ ਬੈਕਲਾਗ ਨੂੰ ਨਿਪਟਾਉਣ ਲਈ 98 ਮਿਲੀਅਨ ਡਾਲਰ ਅਤੇ ਪ੍ਰਵਾਸੀ ਕਾਮਿਆਂ ਦੀ ਸਹਾਇਤਾ ਲਈ 82 ਮਿਲੀਅਨ ਡਾਲਰ ਦੇ ਵਿਸ਼ੇਸ਼ ਫੰਡ ਵੀ ਜਾਰੀ ਕੀਤੇ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।