Sunday, 29 Nov 2026
LIVE ਤਾਜ਼ਾ ਖ਼ਬਰਾਂ

ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ ਪੰਜਾਬੀ ਨੌਜਵਾਨ

ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ ਪੰਜਾਬੀ ਨੌਜਵਾਨ
ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।
ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਪੰਜਾਬੀ ਟਰੱਕ ਡਰਾਈਵਰ ਦੀ ਰੇਲਗੱਡੀ ਹੇਠਾਂ ਆਉਣ ਕਰ ਕੇ ਮੌਤ ਹੋਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਜ਼ਿਲ੍ਹੇ ਦੇ ਪੱਟੀ ਕਸਬੇ ਨਾਲ ਸਬੰਧਤ 28 ਸਾਲਾ ਸਿਮਰਨਜੀਤ ਸਿੰਘ ਪੰਜ ਸਾਲ ਪਹਿਲਾਂ ਕੈਨੇਡਾ ਪੁੱਜਾ ਸੀ ਅਤੇ ਟ੍ਰਕਿੰਗ ਇੰਡਸਟਰੀ ਵਿਚ ਕੰਮ ਕਰ ਰਿਹਾ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਬਰੈਂਪਟਨ ਵਿਖੇ ਰਹਿ ਰਿਹਾ ਸਿਮਰਨਜੀਤ ਸਿੰਘ 31 ਅਕਤੂਬਰ ਨੂੰ ਘਰੋਂ ਗਿਆ ਅਤੇ ਮੁੜ ਨਾ ਪਰਤਿਆ। ਦੋਸਤਾਂ ਵੱਲੋਂ ਲਗਾਤਾਰ ਫੋਨ ਕਾਲਜ਼ ਦਾ ਵੀ ਕੋਈ ਜਵਾਬ ਨਾ ਮਿਲਿਆ ਅਤੇ ਆਖਰਕਾਰ ਉਸ ਦੀ ਦੇਹ ਰੇਲਵੇ ਟ੍ਰੈਕ ਤੋਂ ਮਿਲਣ ਦੀ ਰਿਪੋਰਟ ਸਾਹਮਣੇ ਆਈ। ਇਸ ਘਟਨਾ ਮਗਰੋਂ ਕਿਚਨਰ ਦੇ ਨਵਪ੍ਰੀਤ ਸਿੰਘ ਨੇ ਗੋਫੰਡਮੀ ਪੇਜ ਬਣਾਇਆ। ਪੇਜ ਮੁਤਾਬਕ ਸਿਮਰਨਜੀਤ ਸਿੰਘ ਅਚਨਚੇਤ ਸਦੀਵੀ ਵਿਛੋੜਾ ਦੇ ਗਿਆ, ਜਿਸ ਦੀ ਦੇਹ ਭਾਰਤ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਨਵਪ੍ਰੀਤ ਸਿੰਘ ਵੱਲੋਂ ਗੋਫੰਡਮੀ ਪੇਜ ਤਕਰੀਬਨ 6 ਦਿਨ ਪਹਿਲਾਂ ਬਣਾਇਆ ਗਿਆ, ਜਿਸ ਰਾਹੀਂ 12 ਹਜ਼ਾਰ ਡਾਲਰ ਤੋਂ ਵੱਧ ਰਕਮ ਇਕੱਤਰ ਹੋ ਚੁੱਕੀ ਹੈ। ਸਿਮਰਨਜੀਤ ਸਿੰਘ ਮਿਹਨਤੀ ਅਤੇ ਨੇਕ ਦਿਲ ਇਨਸਾਨ ਸੀ, ਜਿਸਨੇ ਆਪਣਾ ਜੀਵਨ ਆਪਣੇ ਪਰਿਵਾਰ ਦੀ ਦੇਖਭਾਲ ਲਈ ਸਮਰਪਿਤ ਕਰ ਦਿੱਤਾ ਸੀ। ਇਸੇ ਦੌਰਾਨ ਟੋਰਾਂਟੋ ਵਿਖੇ ਪ੍ਰਦੀਪ ਕੁਮਾਰ ਦੀ ਅਚਨਚੇਤ ਮੌਤ ਹੋਣ ਦੀ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਸਕਾਰਬ੍ਰੋਅ ਦੇ ਅਨਿਲ ਗੋਦਾਰਾ ਵੱਲੋਂ ਸਥਾਪਤ ਗੋਫੰਡਮੀ ਪੇਜ ਮੁਤਾਬਕ ਹਰਿਆਣਾ ਨਾਲ ਸਬੰਧਤ ਪ੍ਰਦੀਪ ਕੁਮਾਰ ਫੂਡ ਡਿਲੀਵਰੀ ਡਰਾਈਵਰ ਦਾ ਕੰਮ ਕਰਦਾ ਸੀ ਅਤੇ ਪਿਛਲੇ ਚਾਰ ਸਾਲ ਵਿਚ ਇਕ ਵਾਰ ਵੀ ਇੰਡੀਆ ਨਹੀਂ ਸੀ ਗਿਆ। ਪ੍ਰਦੀਪ ਕੁਮਾਰ ਦੇ ਮਾਪੇ ਆਖਰੀ ਵਾਰ ਆਪਣੇ ਪੁੱਤ ਦਾ ਚਿਹਰਾ ਦੇਖਣਾ ਚਾਹੁੰਦੇ ਹਨ ਜਿਸ ਦੇ ਮੱਦੇਨਜ਼ਰ ਦੇਹ ਇੰਡੀਆ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।