Sunday, 29 Nov 2026
LIVE ਤਾਜ਼ਾ ਖ਼ਬਰਾਂ

ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ

ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
ਸਤਲੁਜ ਦਰਿਆ ਵਿਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਸ ਨੇ ਕਾਰਵਾਈ ਕਰਦਿਆਂ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਲੁਧਿਆਣਾ (ਅਨਿਲ): ਸਤਲੁਜ ਦਰਿਆ ਵਿਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਸ ਨੇ ਕਾਰਵਾਈ ਕਰਦਿਆਂ ਕਥਿਤ ਤੌਰ ’ਤੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪਿੰਡ ਕੁੱਤਵੇਵਾਲ ਅਰਾਈਆਂ ਅਤੇ ਤਲਵੰਡੀ ਕਲਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕੀਤੇ ਜਾਣ ਸਬੰਧੀ ਖ਼ਬਰ ਪੰਜਾਬ ਕੇਸਰੀ ਅਤੇ ਜਗਬਾਣੀ ਅਖ਼ਬਾਰਾਂ ਵਿਚ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਤੋਂ ਬਾਅਦ ਮਾਈਨਿੰਗ ਵਿਭਾਗ ਵੱਲੋਂ ਜਾਂਚ ਕੀਤੀ ਗਈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਅਧਿਕਾਰੀ ਅਮਨ ਠਾਕੁਰ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਅਨੁਸਾਰ ਵਿਭਾਗ ਦੀ ਟੀਮ ਨੇ ਪਿੰਡ ਕੁੱਤਵੇਵਾਲ ਅਰਾਈਆਂ ਵਿੱਚ ਜਾਂਚ ਕੀਤੀ ਸੀ, ਜਿਸ ਦੌਰਾਨ ਰਾਤ ਦੇ ਸਮੇਂ ਨਾਜਾਇਜ਼ ਰੇਤ ਮਾਈਨਿੰਗ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਪਿੰਚੂ, ਸਿਮਰਨ ਗਿੱਲ, ਬਖ਼ਸ਼ੀਸ਼ ਸਿੰਘ ਡੋਂਗਰ, ਸੋਨੂੰ, ਸੁਖਪਾਲ ਸਿੰਘ ਸੁੱਖਾ, ਗਗਨਦੀਪ ਸਿੰਘ ਗੱਗੂ, ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਗੋਲਾ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਅਨੁਸਾਰ ਹਾਲੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਹਰਕਤ ਵਿਚ ਆਇਆ ਵਿਭਾਗ ਸਤਲੁਜ ਦਰਿਆ ਦੇ ਇਲਾਕੇ ਵਿਚ ਕਥਿਤ ਨਾਜਾਇਜ਼ ਰੇਤ ਮਾਈਨਿੰਗ ਸਬੰਧੀ ਖ਼ਬਰ 'ਪੰਜਾਬ ਕੇਸਰੀ' ਅਤੇ 'ਜਗ ਬਾਣੀ' ਵਿਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਮਾਈਨਿੰਗ ਵਿਭਾਗ ਵੱਲੋਂ ਜਾਂਚ ਕਰਕੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।