Sunday, 29 Nov 2026
LIVE ਤਾਜ਼ਾ ਖ਼ਬਰਾਂ

ਖਿਜ਼ਰਾਬਾਦ ਮੰਡੀ ਵਿੱਚ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਈ: ਪਰਮਿੰਦਰ ਸਿੰਘ ਗੋਲਡੀ

ਖਿਜ਼ਰਾਬਾਦ ਮੰਡੀ ਵਿੱਚ ਝੋਨੇ ਦੀ ਖਰੀਦ ਮੁੜ ਸ਼ੁਰੂ ਕਰਵਾਈ: ਪਰਮਿੰਦਰ ਸਿੰਘ ਗੋਲਡੀ
ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ, ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਗੋਲਡੀ
ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ, ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਗੋਲਡੀ ਮਾਜਰੀ, 26 ਅਕਤੂਬਰ: ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਖਿਜ਼ਰਾਬਾਦ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਖੁਰਾਕ ਤੇ ਸਪਲਾਈ ਮੰਤਰੀ ਨਾਲ ਗੱਲਬਾਤ ਕਰਕੇ ਖਰੀਦ ਮੁੜ ਸ਼ੁਰੂ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੰਡੀ ਵਿੱਚ ਖਰੀਦ ਬੰਦ ਹੋਣ ਬਾਰੇ ਜਾਣਕਾਰੀ ਮਿਲੀ, ਉਨ੍ਹਾਂ ਨੇ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਸਵੇਰੇ ਹੀ ਝੋਨੇ ਦੀ ਖਰੀਦ ਮੁੜ ਚਾਲੂ ਕਰਵਾ ਦਿੱਤੀ ਗਈ। ਉਨ੍ਹਾਂ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ। ਪੰਜਾਬ ਸਰਕਾਰ ਇਸ ਮਕਸਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਖਿਜ਼ਰਾਬਾਦ ਦੇ ਨਾਲ-ਨਾਲ ਕੁਰਾਲੀ ਅਤੇ ਖਰੜ ਦੀਆਂ ਅਨਾਜ ਮੰਡੀਆਂ ਵਿੱਚ ਵੀ ਝੋਨੇ ਦੀ ਖਰੀਦ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ, ਖਿਜ਼ਰਾਬਾਦ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ, ਮੰਡੀ ਦੇ ਆੜ੍ਹਤੀ ਅਤੇ ਹੋਰ ਕਿਸਾਨ ਮੌਜੂਦ ਸਨ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।