Sunday, 29 Nov 2026
LIVE ਤਾਜ਼ਾ ਖ਼ਬਰਾਂ

ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ, 24 ਗੰਭੀਰ ਅਪਰਾਧਿਕ ਮਾਮਲਿਆਂ ’ਚ ਸੀ ਲੋੜੀਂਦਾ

ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ, 24 ਗੰਭੀਰ ਅਪਰਾਧਿਕ ਮਾਮਲਿਆਂ ’ਚ ਸੀ ਲੋੜੀਂਦਾ
ਪੰਜਾਬ ਪੁਲਸ ਲਈ ਲੰਮੇ ਸਮੇਂ ਤੋਂ ਸਿਰਦਰਦੀ ਬਣਿਆ ਜ਼ਿਲਾ ਤਰਨਤਾਰਨ ਦਾ ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਆਖਿਰਕਾਰ ਕੈਨੇਡਾ
ਪੰਜਾਬ ਪੁਲਸ ਲਈ ਲੰਮੇ ਸਮੇਂ ਤੋਂ ਸਿਰਦਰਦੀ ਬਣਿਆ ਜ਼ਿਲਾ ਤਰਨਤਾਰਨ ਦਾ ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਆਖਿਰਕਾਰ ਕੈਨੇਡਾ ਪੁਲਸ ਦੇ ਹੱਥੇ ਚੜ੍ਹ ਗਿਆ। ਕਰੀਬ 24 ਗੰਭੀਰ ਅਪਰਾਧਿਕ ਮਾਮਲਿਆਂ ਵਿਚ ਲੋੜੀਂਦੇ ਬਾਠ ਦੀ ਗ੍ਰਿਫ਼ਤਾਰੀ ਨੂੰ ਪੰਜਾਬ ਪੁਲਸ ਲਈ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਜਾਅਲੀ ਪਾਸਪੋਰਟ ਦੇ ਸਹਾਰੇ ਭਾਰਤ ਤੋਂ ਫਰਾਰ ਹੋ ਕੇ ਕੈਨੇਡਾ ਪੁੱਜੇ ਇਸ ਗੈਂਗਸਟਰ ਖ਼ਿਲਾਫ਼ ਇੰਟਰਪੋਲ ਵੱਲੋਂ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਹੁਣ ਉਸ ਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆ ਕੇ ਪੰਜਾਬ ਪੁਲਸ ਦੇ ਹਵਾਲੇ ਕਰਨ ਲਈ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਲਾ ਤਰਨਤਾਰਨ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪਿੰਡ ਮੀਆਂਪੁਰ ਨਿਵਾਸੀ ਅੰਮ੍ਰਿਤਪਾਲ ਸਿੰਘ ਬਾਠ ਖ਼ਿਲਾਫ਼ ਕਤਲ ਦੇ 3, ਇਰਾਦਾ ਕਤਲ ਦੇ 7 ਮਾਮਲਿਆਂ ਤੋਂ ਇਲਾਵਾ ਅਸਲਾ ਐਕਟ, ਫਿਰੌਤੀ ਮੰਗਣ ਸਮੇਤ ਕਰੀਬ 24 ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਵੱਖ-ਵੱਖ ਅਪਰਾਧਿਕ ਵਾਰਦਾਤਾਂ ਵਿਚ ਨਾਂ ਸਾਹਮਣੇ ਆਉਣ ਤੋਂ ਬਾਅਦ ਉਹ ਪੁਲਸ ਦੇ ਚੁੰਗਲ ਤੋਂ ਬਚਣ ਲਈ ਕਥਿਤ ਤੌਰ ’ਤੇ ਜਾਅਲੀ ਪਾਸਪੋਰਟ ਤਿਆਰ ਕਰਵਾ ਕੇ ਕੈਨੇਡਾ ਫਰਾਰ ਹੋ ਗਿਆ ਸੀ। ਉਸ ਦੀ ਭਾਲ ਲਈ ਪੰਜਾਬ ਪੁਲਸ ਲਗਾਤਾਰ ਕੇਂਦਰੀ ਜਾਂਚ ਏਜੰਸੀਆਂ ਦੇ ਸੰਪਰਕ ’ਚ ਸੀ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸਰੀ ਸ਼ਹਿਰ ’ਚ ਸਥਾਨਕ ਪੁਲਸ ਵੱਲੋਂ ਸੜਕ ’ਤੇ ਨਸ਼ੇ ਦੀ ਹਾਲਤ ਵਿਚ ਵਾਹਨ ਚਲਾਉਣ ਵਾਲਿਆਂ ਦੀ ਜਾਂਚ ਲਈ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਬਾਠ ਦੀ ਗੱਡੀ ਨੂੰ ਜਾਂਚ ਲਈ ਰੋਕਿਆ ਗਿਆ। ਪੁਲਸ ਵੱਲੋਂ ਪੁੱਛਗਿੱਛ ਕਰਨ ਮੌਕੇ ਉਸ ਨੇ ਆਪਣੀ ਅਸਲ ਪਛਾਣ ਲੁਕਾਉਣ ਦੀ ਕੋਸ਼ਿਸ਼ ਕੀਤੀ ਪਰ ਦਸਤਾਵੇਜ਼ਾਂ ਅਤੇ ਪੁਲਸ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਉਸ ਦੀ ਅਸਲ ਪਛਾਣ ਸਾਹਮਣੇ ਆ ਗਈ ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।