Sunday, 29 Nov 2026
LIVE ਤਾਜ਼ਾ ਖ਼ਬਰਾਂ

ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ

ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
ਬੀਤੇ ਦਿਨੀਂ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ।
ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਬੀਤੇ ਦਿਨੀਂ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਜ਼ਖ਼ਮੀ ਹੋਏ ਇਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਟਾਂਡਾ ਪੁਲਸ ਨੇ 10 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਮੌਤ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਅਰੁਣ ਕੁਮਾਰ ਦੇ ਪਿਤਾ ਜਗਦੇਵ ਸਿੰਘ ਪੁੱਤਰ ਮੁੱਖ ਲਾਲ ਵਾਸੀ ਗੜੀ ਗੰਜ ਬਿਹਾਰ ਦੇ ਬਿਆਨਾਂ ਦੇ ਆਧਾਰ 'ਤੇ ਮਦਨ ਮਹਿਤੋ ਪੁੱਤਰ ਧਰਮਦੇਵ ਮਹਿਤੋ, ਰਾਜੂ ਮਹਿਤੋ ਵਾਸੀ ਖੜੀਆ ਬਿਹਾਰ ਹਾਲ ਵਾਸੀ ਪਿੰਡ ਰਸੂਲਪੁਰ, ਰਾਹੁਲ ਮਹਿਤੋ ਪੁੱਤਰ ਲੋਹਾ ਮਹਿਤੋ, ਗੀਤਾ ਦੇਵੀ ਪਤਨੀ ਲੋਹਾ ਮਹਿਤੋ, ਜਨਾਰਦਨ ਮਹਿਤੋ ਪੁੱਤਰ ਅਵਦ ਲਾਲ, ਰੇਖਾ ਦੇਵੀ ਪਤਨੀ ਰਾਹੁਲ ਮਹਿਤੋ, ਫਲੁਤੀਆ ਦੇਵੀ ਪਤਨੀ ਅਨਿਲ ਮਹਤੋ, ਲਛਮੀ ਕੁਮਾਰੀ ਪੁੱਤਰੀ ਲੋਹਾ ਮਹਿਤੋ ਸਾਰੇ ਵਾਸੀ ਗੁਡਿਆਲ ਥਾਣਾ ਪੁਰਨੀਆ ਬਿਹਾਰ, ਗੁੰਜਣ ਦੇਵੀ ਪਤਨੀ ਅਨਿਲ ਮਹਿਤੋ, ਅਨਿਲ ਮਹਿਤੋ ਵਾਸੀ ਗਵਾਲਪੁਰਾ ਬਿਹਾਰ ਹਾਲ ਵਾਸੀ ਪਿੰਡ ਰਸੂਲਪੁਰ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਗਏ ਬਿਆਨਾਂ 'ਚ ਜਗਦੇਵ ਸਿੰਘ ਨੇ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਨੇ ਬੀਤੀ 29 ਸਤੰਬਰ ਨੂੰ ਉਸ ਦੇ ਪੁੱਤਰ ਅਰੁਣ ਕੁਮਾਰ ਨਾਲ ਕੁੱਟਮਾਰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਪੜਤਾਲ ਐੱਸ. ਆਈ. ਜਗਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।