Sunday, 29 Nov 2026
LIVE ਤਾਜ਼ਾ ਖ਼ਬਰਾਂ

Lehragaga ਨੇੜੇ ਸੈਰ ਕਰ ਰਹੇ ਬੱਚਿਆਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, ਇੱਕ ਦੀ ਮੌਤ, ਇੱਕ ਜ਼ਖ਼ਮੀ

Lehragaga ਨੇੜੇ ਸੈਰ ਕਰ ਰਹੇ ਬੱਚਿਆਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, ਇੱਕ ਦੀ ਮੌਤ, ਇੱਕ ਜ਼ਖ਼ਮੀ
ਬਖੋਰਾ ਖ਼ੁਰਦ ਵਿਖੇ ਵਾਪਰੀ ਘਟਨਾ; ਕਾਰ ਚਾਲਕ ਮੌਕੇ ਤੋਂ ਫ਼ਰਾਰ, ਪੁਲੀਸ ਨੇ ਗੱਡੀ ਕਬਜ਼ੇ ’ਚ ਲੈ ਕੇ ਸ਼ੁਰੂ ਕੀਤੀ ਭਾਲ
ਬੀਤੀ ਸ਼ਾਮ ਲਹਿਰਾਗਾਗਾ ਦੇ ਪਿੰਡ ਬਖੋਰਾ ਖ਼ੁਰਦ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸੈਰ ਕਰ ਰਹੇ ਪੰਜ ਬੱਚਿਆਂ ਵੱਲ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਆ ਗਈ। ਹਾਦਸੇ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਬਾਕੀ ਤਿੰਨ ਬੱਚੇ ਬਚ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪਿੰਡ ਵਾਸੀਆਂ ਮੁਤਾਬਕ ਬੱਚੇ ਬਖੋਰਾ ਖ਼ੁਰਦ ਵਿਖੇ ਸੈਰ ਕਰ ਰਹੇ ਸਨ। ਇਸ ਦੌਰਾਨ ਬਖੋਰਾ ਕਲਾਂ ਵਾਲੇ ਪਾਸਿਓਂ ਆ ਰਹੀ ਆਲਟੋ ਕਾਰ ਬੱਚਿਆਂ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਲਹਿਰਾਗਾਗਾ ਦੇ ਹਸਪਤਾਲ ਲਿਆਂਦਾ ਗਿਆ, ਜਿੱਥੇ ਇੱਕ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਡਾਕਟਰ ਤੁਲੇਸ਼ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਵਿੱਚ ਇੱਕ ਲੜਕੇ ਦੀ ਮੌਤ ਹੋ ਚੁੱਕੀ ਸੀ, ਜਦਕਿ ਜ਼ਖ਼ਮੀ ਲੜਕੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਲੇ ਇਲਾਜ ਲਈ ਸੰਗਰੂਰ ਰੈਫ਼ਰ ਕੀਤਾ ਗਿਆ। ਮ੍ਰਿਤਕ ਬੱਚੇ ਦੀ ਦੇਹ ਨੂੰ ਪੋਸਟਮਾਰਟਮ ਲਈ ਮੂਨਕ ਭੇਜਿਆ ਗਿਆ ਹੈ। ਚੋਟੀਆਂ ਚੌਂਕੀ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਪਾਰਟੀ ਮੌਕੇ ’ਤੇ ਪਹੁੰਚੀ। ਪੁਲੀਸ ਮੁਤਾਬਕ ਪੰਜ ਬੱਚੇ ਸੈਰ ਕਰਦੇ ਜਾ ਰਹੇ ਸਨ, ਜਿਨ੍ਹਾਂ ਨਾਲ ਆਲਟੋ ਕਾਰ ਦਾ ਹਾਦਸਾ ਵਾਪਰਿਆ। ਇਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਅਤੇ ਇੱਕ ਲੜਕੀ ਗੰਭੀਰ ਜ਼ਖ਼ਮੀ ਹੋਈ। ਪੁਲੀਸ ਨੇ ਹਾਦਸਾਗ੍ਰਸਤ ਆਲਟੋ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਦੋਂਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲੀਸ ਵੱਲੋਂ ਚਾਲਕ ਦੀ ਭਾਲ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।