Sunday, 29 Nov 2026
LIVE ਤਾਜ਼ਾ ਖ਼ਬਰਾਂ

'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ

'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ
ਮਾਲੇਰਕੋਟਲਾ: ਪੰਜਾਬ ਪੁਲਸ ਦੇ ਸੇਵਾਮੁਕਤ ਡੀ. ਜੀ. ਪੀ. ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ।
ਮਾਲੇਰਕੋਟਲਾ: ਪੰਜਾਬ ਪੁਲਸ ਦੇ ਸੇਵਾਮੁਕਤ ਡੀ. ਜੀ. ਪੀ. ਅਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ। ਇਸ ਸਬੰਧੀ ਉਨ੍ਹਾਂ ਨੇ ਡੀ. ਜੀ. ਪੀ. ਪੰਜਾਬ ਨੂੰ ਸ਼ਿਕਾਇਤ ਕੀਤੀ ਹੈ। ਡੀ. ਜੀ. ਪੀ. ਤੋਂ ਇਲਾਵਾ ਉਨ੍ਹਾਂ ਨੇ ਆਈ. ਜੀ. ਇੰਟੈਲੀਜੈਂਸ, ਐੱਸ. ਐੱਸ. ਪੀ. ਮਾਲੇਰਕੋਟਲਾ, ਐੱਸ. ਐੱਚ. ਓ. ਥਾਣਾ ਸਿਟੀ-1 ਮਾਲੇਰਕੋਟਲਾ ਨੂੰ ਵੀ ਤਿੰਨ ਪੰਨਿਆ ਦੀ ਵਿਸਥਾਰਤ ਸ਼ਿਕਾਇਤ ਭੇਜੀ ਹੈ। ਸੂਤਰਾਂ ਮੁਤਾਬਕ, ਮੁਹੰਮਦ ਮੁਸਤਫ਼ਾ ਨੇ ਮਾਲੇਰਕੋਟਲਾ ਦੇ ਵਸਨੀਕ ਅਤੇ ਉਸ ਨਾਲ ਕਥਿਤ ਸਾਜ਼ਿਸ਼ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਹਿੰਸਾ ਲਈ ਉਕਸਾਉਣ, ਅਪਰਾਧਿਕ ਧਮਕੀਆਂ ਦੇਣ, ਮਾਣਹਾਨੀ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣ ਦੀਆਂ ਗਤੀਵਿਧੀਆਂ ਸਮੇਤ ਗੰਭੀਰ ਅਪਰਾਧਾਂ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮਾਮਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਉਨ੍ਹਾਂ ਕਿਹਾ ਕਿ ਪੁਲਸ ਹੈੱਡ ਕੁਆਰਟਰ ਦੇ ਕਿਸੇ ਸੀਨੀਅਰ ਪੁਲਸ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਬਣਾ ਕੇ ਸਾਂਝੀ ਜਾਂਚ ਕਰਵਾਈ ਜਾਵੇ। ਇਸ ਸਬੰਧੀ ਮਾਲੇਰਕੋਟਲਾ ਦੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਵੱਲੋਂ ਦਿੱਤੀ ਸ਼ਿਕਾਇਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਹੋਰ ਵੇਖੋ
ਤਾਜ਼ਾ ਖ਼ਬਰਾਂ

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾasdsadਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨsdfsdf।

ਹਾਂ, ਤੁਸੀਂ 'Contacsfdsft Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Alsdfsdflow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰ ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌsdfsdfਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖsdfsdf਼ਬਰਾਂ 24/7 ਤਾਜ਼ਾ ਅਪਡੇਟ ਹੁੰਦੀਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭੇਜ ਸਕਦੇ ਹੋ।

ਪੰਜਾਬ, ਕੈਨੇਡਾ, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂdfgsdgsg ਖ਼ਬਰਾਂ।

ਬ੍ਰਾਊਜ਼ਰ 'ਤੇ 'Alloewrwerw' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲ ਜੁੜੋ।

ਵੈੱਬਸਾਈਟ ਦੇ ਉੱਪਰewrwer ਨੈਵਬਾਰ (Navbar) ਵਿੱਚ ਐਡਮੰਟਨ ਦਾ ਲਾਈਵ ਮੌਸਮ ਦੇਖ ਸਕਦੇ ਹੋ।

ਮੁੱਖ ਸਵਾਲ (FAQ)

ਆਮ ਪੁੱਛੇ ਜਾਣ ਵਾਲੇ ਸਵਾਲ ਅਤੇ ਜਵਾਬ

ਸਾਡੀ ਵੈੱਬਸਾਈਟ 'ਤੇ ਖ਼ਬਰਾਂ 24/7 ਤਾਜ਼ਾ ਅਪਡੇਟ ਹੁੰਦੀqweqweਆਂ ਹਨ।

ਹਾਂ, ਤੁਸੀਂ 'Contact Us' ਪੰਨੇ ਰਾਹੀਂ ਸਾਨੂੰ ਖ਼ਬਰ ਜਾਂ ਸੁਝਾਅ ਭqweqweੇਜ ਸਕਦੇ ਹੋ।

ਪੰਜਾਬ, ਕੈਨੇਡਾqweqwe, ਖੇਡਾਂ, ਮਨੋਰੰਜਨ ਅਤੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਖ਼ਬਰਾਂ।

ਬ੍ਰਾਊਜ਼ਰ 'ਤੇ 'Allow' ਬਟਨ ਦੱਬੋ ਜਾਂ ਸਾਡੇ WhatsApp ਚੈਨਲ ਨਾਲasdasdqwe ਜੁੜੋ।

ਵੈੱਬਸਾਈਟasdasdas ਮੌਸਮ ਦੇਖ ਸਕਦੇ ਹੋ।